PUNJABMAILUSA.COM

ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਐਨਆਰਆਈ ਨੇ ਕੀਤਾ ਰੇਪ, ਕੇਸ ਦਰਜ

ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਐਨਆਰਆਈ ਨੇ ਕੀਤਾ ਰੇਪ, ਕੇਸ ਦਰਜ

ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਐਨਆਰਆਈ ਨੇ ਕੀਤਾ ਰੇਪ, ਕੇਸ ਦਰਜ
June 22
06:30 2017

ਲੁਧਿਆਣਾ, 22 ਜੂਨ (ਪੰਜਾਬ ਮੇਲ)- ਅਮਰੀਕਾ ਲਿਜਾਣ ਅਤੇ ਵਿਆਹ ਕਰਨ ਦਾ ਝਾਂਸਾ ਦੇ ਕੇ ਐਨਆਰਆਈ, ਲੜਕੀ ਨਾਲ ਰੇਪ ਕਰਦਾ ਰਿਹਾ। ਅਮਰੀਕਾ ਵਾਪਸ ਜਾ ਕੇ ਲੜਕੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਲੱਗਾ ਅਤੇ ਬਾਅਦ ਵਿਚ ਫ਼ੋਨ ਬੰਦ ਕਰ ਦਿੱਤਾ। ਪੀੜਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਥਾਣੇ ਵਿਚ ਅਮਰੀਕਾ ਵਿਚ ਰਹਿਣ ਵਾਲੇ ਯੋਗੇਸ਼ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਚੰਡੀਗੜ੍ਹ ਦੀ ਕੰਪਨੀ ਵਿਚ ਕੰਮ ਕਰਦੀ ਹੈ। ਉਸ ਨੇ ਅਪਣੇ ਨਾਲ ਕੰਮ ਕਰਨ ਵਾਲੇ ਜਗਜੀਤ ਸਿੰਘ ਨੂੰ ਵਿਦੇਸ਼ ਜਾਣ ਬਾਰੇ ਕਿਹਾ। ਜਗਜੀਤ ਸਿੰਘ ਨੇ ਉਸ ਦੀ ਜਾਣ ਪਛਾਣ ਸਿਵਲ ਲਾਈਨ ਦੇ ਉਪਕਾਰ ਨਗਰ ਵਿਚ ਰਹਿਣ ਵਾਲੇ ਅਪਣੇ ਦੋਸਤ ਯੋਗੇਸ਼ ਨਾਲ ਕਰਵਾ ਦਿੱਤੀ। ਜੋ ਕਿ ਅਮਰੀਕਾ ਵਿਚ ਰਹਿੰਦਾ ਹੈ। ਇਸ ਤੋਂ ਬਾਅਦ ਦੋਵੇਂ ਫ਼ੋਨ ‘ਤੇ ਗੱਲ ਕਰਨ ਲੱਗੇ। ਇਸ ਕਾਰਨ ਦੋਵਾਂ ਵਿਚ ਨੇੜਤਾ ਵਧ ਗਈ। ਯੋਗੇਸ਼ ਨੇ ਪੀੜਤਾ ਨੂੰ ਦੱਸਿਆ ਕਿ ਉਸ ਦਾ ਅਪਣੀ ਪਤਨੀ ਨਾਲ ਤਲਾਕ ਕੇਸ ਚਲ ਰਿਹਾ ਹੈ। ਜਿਵੇਂ ਹੀ ਉਸ ਦਾ ਪਤਨੀ ਨਾਲ ਤਲਾਕ ਦੇ ਮਾਮਲੇ ਵਿਚ ਫ਼ੈਸਲਾ ਹੋਵੇਗਾ ਉਹ ਉਸ ਨਾਲ ਵਿਆਹ ਕਰ ਲਵੇਗਾ। ਯੋਗੇਸ਼ 2016 ਵਿਚ ਮਾਪਿਆਂ ਨੂੰ ਮਿਲਣ ਲੁਧਿਆਣਾ ਆਇਆ। ਇਸੇ ਦੌਰਾਨ ਅਮਰੀਕਾ ਲਿਜਾਣ ਦਾ ਵਾਅਦਾ ਕਰਕੇ ਉਸ ਨੇ ਪੀੜਤਾ ਦੇ ਨਾਲ ਸਬੰਧ ਬਣਾਏ। ਇਸ ਤੋਂ ਬਾਅਦ ਅਮਰੀਕਾ ਜਾ ਕੇ ਪੀੜਤਾ ਨੂੰ ਜਾਨ ਤੋਂ ਮਾਰਨ ਦੀ ਧਮਕੀਆਂ ਦੇ ਕੇ ਯੋਗੇਸ਼ ਨੇ ਫ਼ੋਨ ਬੰਦ ਕਰ ਲਿਆ। ਪੁਲਿਸ ਨੇ ਦੱਸਿਆ ਕਿ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ। ਕਾਰਵਾਈ ਦੇ ਲਈ ਹਾਈ ਕਮਿਸ਼ਨ ਨੂੰ ਵੀ ਲਿਖ ਕੇ ਭੇਜਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article