PUNJABMAILUSA.COM

ਅਮਰੀਕਾ ਵਲੋਂ ਨਾਗਰਿਕਾਂ ਨੂੰ ਗੈਰਜ਼ਰੂਰੀ ਤੌਰ ‘ਤੇ ਪਾਕਿਸਤਾਨ ਨਾ ਜਾਣ ਦੀ ਸਲਾਹ

 Breaking News

ਅਮਰੀਕਾ ਵਲੋਂ ਨਾਗਰਿਕਾਂ ਨੂੰ ਗੈਰਜ਼ਰੂਰੀ ਤੌਰ ‘ਤੇ ਪਾਕਿਸਤਾਨ ਨਾ ਜਾਣ ਦੀ ਸਲਾਹ

ਅਮਰੀਕਾ ਵਲੋਂ ਨਾਗਰਿਕਾਂ ਨੂੰ ਗੈਰਜ਼ਰੂਰੀ ਤੌਰ ‘ਤੇ ਪਾਕਿਸਤਾਨ ਨਾ ਜਾਣ ਦੀ ਸਲਾਹ
December 09
21:05 2017

ਵਾਸ਼ਿੰਗਟਨ, 9 ਦਸੰਬਰ (ਪੰਜਾਬ ਮੇਲ)- ਅਮਰੀਕਾ ਨੇ ਆਪਣੇ ਸਾਰੇ ਨਾਗਰਿਕਾਂ ਨੂੰ ਬਹੁਤ ਜ਼ਰੂਰੀ ਕੰਮ ਤੋਂ ਬਿਨ੍ਹਾਂ ਪਾਕਿਸਤਾਨ ਨਾ ਜਾਣ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਦੇਸ਼ੀ ਅਤੇ ਪਾਕਿਸਤਾਨੀ ਅੱਤਵਾਦੀ ਸੰਗਠਨ ਸਮੁੱਚੇ ਦੇਸ਼ ਵਿਚ ਲਗਾਤਾਰ ਖਤਰਾ ਬਣੇ ਹੋਏ ਹਨ | ਇਹ ਚਿਤਾਵਨੀ ਫਿਰਕੂ ਹਮਲਿਆਂ ਸਮੇਤ ਅੱਤਵਾਦੀਆਂ ਦੀ ਵਧ ਰਹੀ ਹਿੰਸਾ ਨੂੰ ਦੇਖਦੇ ਹੋਏ ਦਿੱਤੀ ਗਈ ਹੈ | 7 ਮਹੀਨਿਆਂ ਦੇ ਵਕਫੇ ਪਿੱਛੋਂ ਯਾਤਰਾ ਬਾਰੇ ਚਿਤਾਵਨੀ ਜਾਰੀ ਕਰਦਿਆਂ ਵਿਦੇਸ਼ ਵਿਭਾਗ ਨੇ ਅਮਰੀਕੀ ਨਾਗਰਿਕਾਂ ਨੂੰ ਗੈਰਜ਼ਰੂਰੀ ਤੌਰ ‘ਤੇ ਪਾਕਿਸਤਾਨ ਨਾ ਜਾਣ ਦੀ ਸਲਾਹ ਦਿੱਤੀ ਹੈ | ਤਾਜ਼ਾ ਚਿਤਾਵਨੀ ਇਸ ਤੋਂ ਪਹਿਲਾਂ 22 ਮਈ ਨੂੰ ਜਾਰੀ ਕੀਤੀ ਸਲਾਹ ਦੀ ਥਾਂ ਲਵੇਗੀ | ਵਿਦੇਸ਼ ਵਿਭਾਗ ਨੇ ਕਿਹਾ ਕਿ ਪਾਗਿਕਸਤਾਨ ਵਿਚ ਨਸਲੀ ਹਮਲਿਆਂ ਸਮੇਤ ਅੱਤਵਾਦੀਆਂ ਦੀ ਹਿੰਸਾ ਲਗਾਤਾਰ ਜਾਰੀ ਹੈ | ਅੱਤਵਾਦੀਆਂ ਵਲੋਂ ਸਰਕਾਰੀ ਅਧਿਕਾਰੀਆਂ, ਮਾਨਵੀ ਤੇ ਗੈਰਸਰਕਾਰੀ ਸੰਗਠਨਾਂ ਦੇ ਕਾਰਕੁਨਾਂ, ਕਬਾਇਲੀ ਨੇਤਾਵਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਕਰਮੀਆਂ ਨੂੰ ਦੇਸ਼ ਵਿਚ ਨਿਸ਼ਾਨਾ ਬਣਾਉਣਾ ਆਮ ਗੱਲ ਹੈ | ਇਸ ਦਾ ਕਹਿਣਾ ਕਿ ਵਿਦੇਸ਼ੀ ਤੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਸਮੁੱਚੇ ਪਾਕਿਸਤਾਨ ਵਿਚ ਅਮਰੀਕੀ ਨਾਗਰਿਕਾਂ ਲਈ ਲਗਾਤਾਰ ਖਤਰਾ ਬਣੇ ਹੋਏ ਹਨ |

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article