PUNJABMAILUSA.COM

ਅਮਰੀਕਾ ਵਿਚ ਅੱਤਵਾਦੀ ਹਮਲੇ ਵਿਚ ਓਨੇ ਲੋਕ ਨਹੀਂ ਮਰਦੇ ਜਿੰਨੇ ਬਾਥਟਬ ਵਿਚ ਡੁੱਬਣ ਕਾਰਨ

ਅਮਰੀਕਾ ਵਿਚ ਅੱਤਵਾਦੀ ਹਮਲੇ ਵਿਚ ਓਨੇ ਲੋਕ ਨਹੀਂ ਮਰਦੇ ਜਿੰਨੇ ਬਾਥਟਬ ਵਿਚ ਡੁੱਬਣ ਕਾਰਨ

ਅਮਰੀਕਾ ਵਿਚ ਅੱਤਵਾਦੀ ਹਮਲੇ ਵਿਚ ਓਨੇ ਲੋਕ ਨਹੀਂ ਮਰਦੇ ਜਿੰਨੇ ਬਾਥਟਬ ਵਿਚ ਡੁੱਬਣ ਕਾਰਨ
March 01
05:54 2018

ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ) – ਅਭਿਨੇਤਰੀ ਸ੍ਰੀਦੇਵੀ ਦੀ ਦੁਬਈ ਵਿਚ ਮੌਤ ਤੋਂ ਬਾਅਦ ਬਾਥਟਬ ਦੇ ਹਾਦਸਿਆਂ ਨੇ ਮੁੜ ਦੁਨੀਆ ਦਾ ਧਿਆਨ ਖਿੱਚ ਲਿਆ ਹੈ। ਕਈ ਦੇਸ਼ਾਂ ਵਿਚ ਪਹਿਲਾਂ ਵੀ ਬਾਥਟਬ ਨਾਲ ਮੌਤਾਂ ਹੁੰਦੀਆਂ ਰਹੀਆਂ ਹਨ। ਅਮਰੀਕਾ ਵਿਚ ਅਜਿਹੀ ਮੌਤਾਂ ਵੱਡਾ ਮੁੱਦਾ ਬਣ ਚੁੱਕੀਆਂ ਹਨ। ਪਿਛਲੇ ਸਾਲ ਇਸ ‘ਤੇ ਲੰਬੀ ਬਹਿਸ ਛਿੜੀ, ਜਦ ਤਤਕਾਲੀ ਰਾਸ਼ਟਰਪਤੀ ਬਰਾਕ ਓਬਾਮਾ ਪ੍ਰਸ਼ਾਸਨ ਨਾਲ ਜੁੜੇ ਦੋ ਅਫ਼ਸਰਾਂ ਨੇ ਬਲਾਗ ਲਿਖ ਕੇ ਇਸ ਪਾਸੇ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ। ਅਮਰੀਕਾ ਵਿਚ ਨੈਸ਼ਨਲ ਸਕਿਓਰਿਟੀ ਕੌਂਸਲ ਦੀ ਡਾਇਰੈਕਟਰ ਰਹੀ ਜੇਨੀ ਐਮ ਈਸਟਰਲੀ ਅਤੇ ਡਿਪਟੀ ਲੀਗਲ ਅਡਵਾਈਜ਼ਰ ਜੋਸ਼ੁਆ ਦਾ ਬਲਾਗ ਚਰਚਾ ਵਿਚ ਰਿਹਾ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਵਿਚ ਅੱਤਵਾਦੀ ਹਮਲੇ ਵਿਚ ਓਨੇ ਲੋਕ ਨਹੀਂ ਮਰਦੇ ਜਿੰਨੇ ਦੀ ਬਾਥਟਬ ਵਿਚ ਨਹਾਉਣ ਦੌਰਾਨ। ਲਿਹਾਜਾ ਸਰਕਾਰ ਨੂੰ ਇਸ ਦੀ ਰੋਕਥਾਮ ਦੇ ਲਈ ਵੀ ਕੁਝ ਕਰਨਾ ਚਾਹੀਦਾ।
ਬਲਾਕ ਦੇ ਹਵਾਲੇ ਤੋਂ 22 ਮਈ 2017 ਨੂੰ ਸੀਐਨਐਨ ਦੀ ਰਿਪੋਰਟ ਵਿਚ ਕਿਹਾ ਗਿਆ ਕਿ ਅਮਰੀਕਾ ਵਿਚ ਬਾਥਟਬ ਨਾਲ ਜਿੰਨੀ ਮੌਤਾਂ ਹੁੰਦੀਆਂ ਹਨ ਉਸ ਨਾਲ ਸਿਰਫ ਇੱਕ ਤਿਹਾਈ ਲੋਕ ਹੀ ਅੱਤਵਾਦੀ ਹਮਲਿਆਂ ਵਿਚ ਮਰਦੇ ਹਨ। ਬਲਾਗ ਵਿਚ ਦੋਵੇਂ ਮਾਹਰਾਂ ਨੇ ਕਿਹਾ ਕਿ ਅੱਤਵਾਦੀ ਹਮਲੇ ਲੋਕਾਂ ਵਿਚ ਡਰ ਪੈਦਾ ਕਰਦੇ ਹਨ, ਦੇਸ਼ ਦੀ ਰਾਜਨੀਤੀ ਨੂੰ ਪ੍ਰਭਾਵਤ ਕਰਦੇ ਹਨ, ਇਸ ਸਬੰਧੀ ਸਰਕਾਰਾਂ ਅੱਤਵਾਦੀ ਹਮਲਿਆਂ ਨੂੰ ਲੈ ਕੇ ਕਿਤੇ ਜ਼ਿਆਦਾ ਸਜਗ ਰਹਿੰਦੀਆਂ ਹਨ। ਇਹੀ ਕਾਰਨ ਹੈ ਕਿ ਬਾਥਟਬ ਵਿਚ ਹੋ ਰਹੀ ਮੌਤਾਂ ਨੂੰ ਓਨੀ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ ਜਿੰਨੀ ਕਿ ਲੈਣ ਦੀ ਜ਼ਰੂਰਤ ਹੈ।
ਅਮਰੀਕੀ ਵੈਬਸਾਈਟ ਸਿਅਟਲਪੀ ਦੀ ਰਿਪੋਰਟ ਦੇ ਮੁਤਾਬਕ ਅਮਰੀਕਾ ਵਿਚ ਔਸਤਨ ਹਰ ਦਿਨ ਇੱਕ ਵਿਅਕਤੀ ਬਾਥਟਬ ਵਿਚ ਡੁੱਬ ਕੇ ਮਰਦਾ ਹੈ। ਵੈਬਸਾਈਟ ਨੇ Îਇਕ ਸਰਵੇ ਦਾ ਉਦਾਹਰਣ ਦਿੱਤਾ ਹੈ। ਕਿਹਾ ਹੈ ਕਿ ਹਾਰਵਰਡ ਨਿਊਜ਼ ਏਜੰਸੀ ਨੇ 1999 ਤੋਂ 2003 ਦੇ ਵਿਚ ਸਰਵੇ ਕੀਤਾ । ਪਤਾ ਚਲਿਆ ਕਿ ਪੰਜ ਸਾਲ ਦੇ ਅੰਦਰ 1676 ਲੋਕ ਬਾਥਟਬ ਵਿਚ ਡੁੱਬ ਕੇ ਮਰੇ। ਯਾਨੀ ਇੱਕ ਸਾਲ ਦਾ ਔਸਤ ਰਿਹਾ 335 ਲੋਕਾਂ ਦੇ ਡੁੱਬਣ ਦਾ। ਉਂਜ ਤਾਂ ਬਾਥਟਬ ਵਿਚ ਬੱਚਿਆਂ ਦੇ ਡੁੱਬਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਪ੍ਰੰਤੂ ਦੇਖਿਆ ਗਿਆ ਕਿ ਪੰਜ ਸਾਲ ਤੋਂ ਲੈ ਕੇ 64 ਸਾਲ ਤੱਕ ਦੇ ਲੋਕਾਂ ਦੇ ਡੁੱਬ ਕੇ ਮਰਨ ਦੀ ਘਟਨਾ ਸਾਹਮਣੇ ਆਈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article