PUNJABMAILUSA.COM

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

 Breaking News

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ
September 14
08:26 2019

ਅਲਬੁਕਰਕ, 14 ਸਤੰਬਰ (ਪੰਜਾਬ ਮੇਲ)-ਅਮਰੀਕਾ ਦੇ ਨਿਊ ਮੈਕਸਿਕੋ ਸੂਬੇ ਵਿਚ ਸਥਿਤ ਅਲਬੁਕਰਕ ਸ਼ਹਿਰ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ ਹੋ ਗਈ। ਸ਼ਾਮ ਨੂੰ ਹੋਈ ਇਨ੍ਹਾਂ ਵਾਰਦਾਤਾਂ ਵਿਚ ਪੰਜ ਲੋਕ ਜ਼ਖਮੀ ਵੀ ਹੋ ਗਏ ਹਨ। ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹ ੋਸਕੀ। ਸਥਾਨਕ ਪੁਲਿਸ ਮੁਤਾਬਕ, ਪਹਿਲੀ ਘਟਨਾ ਸ਼ਾਮ ਸਾਢੇ ਸੱਤ ਵਜੇ ਦੀ ਹੈ, ਜਿਸ ਵਿਚ ਸ਼ਹਿਰ ਦੇ ਕਾਸਾ ਬੋਨਿਤਾ ਅਪਾਰਟਮੈਂਟ ਵਿਚ ਇੱਕ ਵਿਅਕਤੀ ਨੂੰ ਗੋਲੀ ਮਾਰੀ। ਪਰਸ ਖੋਹਣ ਤੋਂ ਬਾਅਦ ਦੋ ਅਪਰਾਧੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਸ ਤੋ ਬਾਅਦ ਪੌਣੇ 9 ਵਜੇ ਪੁਲਿਸ ਨੂੰ ਗੋਲੀਬਾਰੀ ਦੀ ਦੂਜੀ ਘਟਨਾ ਦੀ ਸੂਚਨਾ ਮਿਲੀ ਜਿਸ ਵਿਚ ਲਾਡੇਰਾ ਦੇ ਰਿਓ ਵੋਲਕਨ ਅਪਾਰਟਮੈਂਟ ਵਿਚ ਹੋਈ ਵਾਰਦਾਤ ਵਿਚ ਦੋ ਲੋਕ ਮਾਰੇ ਗਏ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਦੇ ਕੁਝ ਹੀ ਦੇਰ ਬਾਅਦ ਪੁਲਿਸ ਨੂੰ ਉਸ ਦਿਨ ਦੀ ਸਭ ਤੋਂ ਵੱਡੀ ਵਾਰਦਾਤ ਦੀ ਸੂਚਨਾ ਮਿਲੀ ਜਿਸ ਵਿਚ ਸ਼ਹਿਰ ਦੇ ਲੁਰਾ ਪਲੇਸ ਵਿਚ ਹੋਈ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਮੌਤ ਹਸਪਤਾਲ ਵਿਚ ਭਰਤੀ ਕਰਾਉਣ ਦੌਰਾਨ ਹੋਈ। ਇਸ ਘਟਨਾ ਵਿਚ ਦੋ ਲੋਕ ਜ਼ਖਮੀ ਵੀ ਹੋਏ ਹਨ।
ਅਜੇ ਕੁਝ ਹੀ ਦਿਨ ਪਹਿਲਾਂ ਅਮਰੀਕਾ ਦੇ ਟੈਕਸਾਸ ਵਿਚ ਇੱਕ ਬੰਦੂਕਧਾਰੀ ਦੀ ਗੋਲੀਬਾਰੀ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਸ ਵਿਚ 22 ਲੋਕ ਜ਼ਖਮੀ ਹੋ ਗਏ ਸੀ। ਇਸ ਗੋਲੀਬਾਰੀ ਵਿਚ ਦੋ ਹਮਲਾਵਰਾਂ ਨੇ ਅਜੰਾਮ ਦਿੱਤਾ ਸੀ
ਉਨ੍ਹਾਂ ਨੇ ਪਹਿਲਾਂ ਇੱਕ ਟਰੱਕ ਹਾਈਜੈਕ ਕੀਤਾ ਫੇਰ ਲੋਕਾਂ ‘ਤੇ ਗੋਲੀਆਂ ਚਲਾਈਆਂ। ਇਹ ਘਟਨਾ ਮਿਡਲੈਂਡ ਦੇ ਨੇੜੇ ਓਡੇਸਾ ਵਿਚ ਵਾਪਰੀ। ਇਸ ਗੋਲੀਬਾਰੀ ਦੇ ਠੀਕ ਚਾਰ ਹਫ਼ਤੇ ਪਹਿਲਾਂ ਟੈਕਸਾਸ ਸ਼ਹਿਰ ਦੇ ਐਲ ਪਾਸੋ ਵਿਚ ਹੋਈ ਫਾਇਰਿੰਗ ਵਿਚ 22 ਲੋਕਾਂ ਦੀ ਮੌਤ ਹੋ ਗਈ ਸੀ ਅਤੇ 24 ਲੋਕ ਜ਼ਖਮੀ ਹੋ ਗਏ ਸੀ।
ਇਸ ਘਟਨਾ ਤੋਂ ਸਬਕ ਲੈਂਦੇ ਹੋਏ ਵਾਲਮਾਰਟ ਨੇ ਐਲਾਨ ਕੀਤਾ ਕਿ ਉਹ ਬੰਦੂਕ ਅਤੇ ਸ਼ਿਕਾਰ ਵਿਚ ਇਸਤੇਮਾਲ ਹੋਣ ਵਾਲੀ ਰਾਈਫਲ ਦੀ ਗੋਲੀਆਂ ਦੀ ਵਿਕਰੀ ਬੰਦ ਕਰੇਗੀ। ਵਾਲਮਾਰਟ ਨੇ ਅਪੀਲ ਕੀਤੀ ਸੀ ਕਿ ਲੋਕ ਖੁਲ੍ਹੇ ਤੌਰ ‘ਤੇ ਦੁਕਾਨਾਂ ਵਿਚ ਬੰਦੂਕਨ ਲਿਆਉਣ ਤੋਂ ਪਰਹੇਜ਼ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article