PUNJABMAILUSA.COM

ਅਮਰੀਕਾ ਵਿਚ ਘੱਟ ਵਿਜ਼ੀਬਿਲਟੀ ਕਾਰਨ ਆਪਸ ਵਿਚ ਹੋਈ 40 ਗੱਡੀਆਂ ਦੀ ਟੱਕਰ

ਅਮਰੀਕਾ ਵਿਚ ਘੱਟ ਵਿਜ਼ੀਬਿਲਟੀ ਕਾਰਨ ਆਪਸ ਵਿਚ ਹੋਈ 40 ਗੱਡੀਆਂ ਦੀ ਟੱਕਰ

ਅਮਰੀਕਾ ਵਿਚ ਘੱਟ ਵਿਜ਼ੀਬਿਲਟੀ ਕਾਰਨ ਆਪਸ ਵਿਚ ਹੋਈ 40 ਗੱਡੀਆਂ ਦੀ ਟੱਕਰ
January 01
11:33 2018

ਮਿਸ਼ੀਗਨ, 1 ਜਨਵਰੀ (ਪੰਜਾਬ ਮੇਲ)- ਠੰਡ ਦਾ ਕਹਿਰ ਕਈ ਦੇਸ਼ਾਂ ਵਿਚ ਜਾਰੀ ਹੈ ਪਰ ਠੰਡ ਵਿਚ ਬਰਫਬਾਰੀ ਨਾਲ ਸਭ ਤੋਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਗੱਡੀ ਚਲਾਉਣ ਵਾਲਿਆਂ ਨੂੰ ਕਰਨਾ ਪੈਂਦਾ ਹੈ। ਠੰਡ ਦੌਰਾਨ ਭਾਰੀ ਬਰਫਬਾਰੀ ਅਤੇ ਘੱਟ ਵਿਜ਼ੀਬਿਲਟੀ ਕਾਰਨ ਸੜਕ ਹਾਦਸੇ ਦਾ ਹਮੇਸ਼ਾ ਸ਼ੱਕ ਬਣਿਆ ਰਹਿੰਦਾ ਹੈ। ਅਜਿਹਾ ਹੀ ਇਕ ਹਾਦਸਾ ਅਮਰੀਕਾ ਵਿਚ ਦੇਖਣ ਨੂੰ ਮਿਲਿਆ, ਜਿੱਥੇ ਘੱਟ ਵਿਜ਼ੀਬਿਲਟੀ ਕਾਰਨ ਆਪਸ ਵਿਚ 40 ਗੱਡੀਆਂ ਦੀ ਟੱਕਰ ਹੋ ਗਈ। ਇਹ ਹਾਦਸਾ ਬੀਤੇ ਸ਼ੁੱਕਰਵਾਰ ਨੂੰ ਮਿਸ਼ੀਗਨ ਦੇ ਇੰਟਰਸਟੇਟ ਹਾਈਵੇਅ ‘ਤੇ ਹੋਇਆ, ਜਿੱਥੇ ਪੂਰੀ ਸੜਕ ‘ਤੇ ਬਰਫ ਦੀ ਚਾਦਰ ਵਿਛੀ ਹੋਈ ਸੀ।
ਇਸ ਘਟਨਾ ਦੀ ਵੀਡੀਓ ਉਥੋਂ ਆਪਣੀ ਪਤਨੀ ਨਾਲ ਲੰਘ ਰਹੇ ਜਿਮ ਨਾਂ ਦੇ ਸ਼ਖਸ ਨੇ ਬਣਾਈ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਉਸ ਹਾਈਵੇਅ ‘ਤੇ ਆਉਣ ਵਾਲੀ ਹਰ ਗੱਡੀ ਦਾ ਡ੍ਰਾਈਵਰ ਆਪਣਾ ਸੰਤੁਲਨ ਗੁਆ ਦਿੰਦਾ ਹੈ। ਹੋਲੀ-ਹੋਲੀ ਉਥੇ ਘੱਟ ਵਿਜ਼ੀਬਿਲਟੀ ਕਾਰਨ 40 ਗੱਡੀਆਂ ਆਪਸ ਵਿਚ ਟਕਰਾ ਜਾਂਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਹਾਈਵੇਅ ਨੂੰ 3 ਘੰਟੇ ਲਈ ਬੰਦ ਕਰਨਾ ਪਿਆ ਸੀ ਅਤੇ ਪ੍ਰਸ਼ਾਸਨ ਨੂੰ ਵੀ ਗੱਡੀਆਂ ਨੂੰ ਹਟਾਉਣ ਵਿਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਘਟਨਾ ਦੇ ਬਾਰੇ ਵਿਚ ਪੁਲਸ ਦਾ ਕਹਿਣਾ ਹੈ ਕਿ ਉਸ ਸਮੇਂ ਉਥੇ ਦੀ ਵਿਜ਼ੀਬਿਲਟੀ ਜ਼ੀਰੋ ਸੀ, ਇਸ ਲਈ ਉਸ ਹਾਦਸੇ ਵਿਚ ਇੰਨੀ ਵੱਡੀ ਗਿਣਤੀ ਵਿਚ ਟਰੱਕ ਅਤੇ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਦੀ ਪੁਲਸ ਅਜੇ ਵੀ ਜਾਂਚ ਕਰ ਰਹੀ ਹੈ। ਗੱਡੀਆਂ ਦੀ ਇਸ ਭਿਆਨਕ ਟੱਕਰ ਵਿਚ 3 ਲੋਕ ਵੀ ਜ਼ਖਮੀ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article