PUNJABMAILUSA.COM

ਅਮਰੀਕਾ ਵਿਚ ਸਿੱਖਾਂ ਨੂੰ ਸਿੱਖੀ ਸਰੂਪ ‘ਚ ਕੰਮ ਕਰਨ ਦੀ ਇਜਾਜ਼ਤ ਮਿਲਣਾ ਸ਼ਲਾਘਾਯੋਗ ਫੈਸਲਾ: ਜਥੇ. ਅਵਤਾਰ ਸਿੰਘ

ਅਮਰੀਕਾ ਵਿਚ ਸਿੱਖਾਂ ਨੂੰ ਸਿੱਖੀ ਸਰੂਪ ‘ਚ ਕੰਮ ਕਰਨ ਦੀ ਇਜਾਜ਼ਤ ਮਿਲਣਾ ਸ਼ਲਾਘਾਯੋਗ ਫੈਸਲਾ: ਜਥੇ. ਅਵਤਾਰ ਸਿੰਘ

ਅਮਰੀਕਾ ਵਿਚ ਸਿੱਖਾਂ ਨੂੰ ਸਿੱਖੀ ਸਰੂਪ ‘ਚ ਕੰਮ ਕਰਨ ਦੀ ਇਜਾਜ਼ਤ ਮਿਲਣਾ ਸ਼ਲਾਘਾਯੋਗ ਫੈਸਲਾ: ਜਥੇ. ਅਵਤਾਰ ਸਿੰਘ
October 12
10:51 2016

2
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਮੇਲ)- ਅਮਰੀਕੀ ਸਰਕਾਰ ਵੱਲੋਂ ਸਿੱਖਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸਬੰਧੀ ਸਿੱਖਾਂ ਨੂੰ ਸਨਮਾਨਜਨਕ ਸਹੂਲਤ ਦਿੰਦਿਆਂ ਹਥਿਆਰਬੰਦ ਫੌਜਾਂ ‘ਚ ਸਿੱਖੀ ਸਰੂਪ ਵਿਚ ਰਹਿੰਦਿਆਂ ਕੰਮ ਕਰਨ ਦਾ ਅਧਿਕਾਰ ਦੇਣਾ ਅਤੀ ਸ਼ਲਾਘਾਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਇੱਕ ਵਾਰ ਫਿਰ ਧਾਰਮਿਕ ਸਹਿਣਸ਼ੀਲਤਾ ਦਿਖਾਉਂਦਿਆਂ ਸਿੱਖਾਂ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਕਾਂਗਰਸ ਮੈਂਬਰ ਜੋਏ ਕਰਾਉਲੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਦਾ ਸਭ ਧਰਮਾਂ ਦੇ ਲੋਕਾਂ ਨੂੰ ਹਥਿਆਰਬੰਦ ਫੌਜਾਂ ਵਿਚ ਧਾਰਮਿਕ ਆਜ਼ਾਦੀ ਦੇ ਆਧਾਰ ‘ਤੇ ਇਹ ਸਾਮਾਨ ਅਧਿਕਾਰ ਦੇਣਾ ਸਾਬਤ ਕਰਦਾ ਹੈ ਕਿ ਸਿੱਖਾਂ ਨੇ ਅਮਰੀਕਾ ਦੀ ਤਰੱਕੀ ਵਿਚ ਬਹੁਤ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਸਿੱਖਾਂ ਨੂੰ ਹੋਰ ਅਦਾਰਿਆਂ ਵਿਚ ਵੀ ਸਿੱਖੀ ਸਰੂਪ ਵਿਚ ਕੰਮ ਕਰਨ ਦੀ ਖੁੱਲ੍ਹ ਮਿਲਣੀ ਚਾਹੀਦੀ ਹੈ ਅਤੇ ਬਾਕੀ ਦੇਸ਼ਾਂ ਨੂੰ ਵੀ ਸਿੱਖਾਂ ਦੇ ਕਕਾਰਾਂ ਦੀ ਅਹਿਮੀਅਤ ਨੂੰ ਸਮਝਦਿਆਂ ਹਰੇਕ ਅਦਾਰੇ ਵਿਚ ਧਾਰਮਿਕ ਆਜ਼ਾਦੀ ਨਾਲ ਕੰਮ ਕਰਨ ਦਾ ਅਧਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਅਮਰੀਕਾ ਵਰਗੀ ਵਿਸ਼ਵ ਤਾਕਤ ਨੇ ਸਿੱਖਾਂ ਦੇ ਕਕਾਰਾਂ ਦੀ ਮਹਾਨਤਾ ਨੂੰ ਸਮਝਦਿਆਂ ਇਹ ਅਧਿਕਾਰ ਦਿੱਤਾ ਹੈ, ਉਥੇ ਭਾਰਤ ਵਿਚ ਸਿੱਖਾਂ ਨੂੰ ਆਪਣੇ ਕਕਾਰਾਂ ਲਈ ਕਈ ਥਾਈਂ ਸੰਘਰਸ਼ ਕਰਨਾ ਪੈ ਰਿਹਾ ਹੈ। ਸਿੱਖ ਬੱਚਿਆਂ ਨੂੰ ਕਈ ਵਾਰ ਪ੍ਰੀਖਿਆ ਕੇਂਦਰਾਂ, ਸਕੂਲਾਂ ਵਿਚੋਂ ਕਕਾਰਾਂ ਕਰਕੇ ਬੈਠਣ ਨਹੀਂ ਦਿੱਤਾ ਗਿਆ। ਕਈ ਵਾਰ ਫਿਲਮਾਂ ਤੇ ਟੀ.ਵੀ. ਨਾਟਕਾਂ ਵਿਚ ਸਿੱਖਾਂ ਦੇ ਕਕਾਰਾਂ ਦੀ ਬੇਅਦਬੀ ਕੀਤੀ ਜਾਂਦੀ ਹੈ। ਅਜਿਹੇ ਵਿਚ ਅਮਰੀਕਾ ਦਾ ਸਿੱਖਾਂ ਨੂੰ ਕਕਾਰਾਂ ਦੀ ਆਜ਼ਾਦੀ ਦੇਣਾ ਹਿੰਦੁਸਤਾਨ ਦੇ ਧਾਰਮਿਕ ਆਜ਼ਾਦੀ ਵਾਲੇ ਕਾਨੂੰਨ ‘ਤੇ ਸਵਾਲੀਆ ਚਿੰਨ੍ਹ ਵੀ ਲਾਉਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article