PUNJABMAILUSA.COM

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

 Breaking News

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ
January 19
07:38 2019

ਵਾਸ਼ਿੰਗਟਨ, 19 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਬਣਨ ਦੇ ਬਾਅਦ ਤੋਂ ਹੀ ਟਰੰਪ ਅਮਰੀਕਾ ਫਸਟ ਦਾ ਨਾਅਰਾ ਲਾਉਂਦੇ ਆ ਰਹੇ ਹਨ। ਅਪਣੀ ਸਰਗਰਮੀਆਂ ਨਾਲ ਉਹ ਲੋਕਾਂ ਨੂੰ ਦੱਸਦੇ ਹਨ ਕਿ ਉਹ ਜੋ ਕੁਝ ਵੀ ਕਰ ਰਹੇ ਹਨ, ਅਮਰੀਕਾ ਦੇ ਭਲੇ ਦੇ ਲਈ ਹੀ ਕਰ ਰਹੇ ਹਨ। ਚਾਹੇ ਫੇਰ ਵਿਦੇਸ਼ੀਆਂ ਦੇ ਲਈ ਵੀਜ਼ੇ ਵਿਚ ਮੁਸ਼ਕਲਾਂ ਵਧਾਉਣ ਦੀ ਗੱਲ ਆਵੇ, ਚੀਨ ‘ਤੇ ਟੈਰਿਫ ਵਧਾਉਣਾ, ਸੀਰੀਆ ਤੋਂ ਅਮਰੀਕੀ ਸੈਨਾ ਨੂੰ ਵਾਪਸ ਬੁਲਾਉਣਾ ਹੋਵੇ ਜਾਂ ਫੇਰ ਅਮਰੀਕਾ-ਮੈਕਸਿਕੋ ਸਰਹੱਦ ‘ਤੇ ਕੰਧ ਦਾ Îਨਿਰਮਾਣ ਕਰਨ ਦੀ ਗੱਲ ਹੋਵੇ।
ਟਰੰਪ ਅਕਸਰ ਹਰ ਥੋੜ੍ਹੀ ਦੇਰ ਵਿਚ ਟਵਿਟਰ ‘ਤੇ ਟਵੀਟ ਵੀ ਕਰਦੇ ਰਹਿੰਦੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਵਿਚ ਅਮਰੀਕਾ ਦੀ ਗੱਲ ਹੁੰਦੀ ਹੈ। ਲੇਕਿਨ ਟਰੰਪ ਦੀ ਇਹ ਸਭ ਗੱਲਾਂ ਨੌਜਵਾਨ ਅਮਰੀਕੀਆਂ ਨੂੰ ਲੁਭਾਉਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਇਸ ਗੱਲ ਦਾ ਖੁਲਾਸਾ Îਇੱਕ ਸਰਵੇ ਯੂਨੀਰਵਸਿਟੀ ਆਫ਼ ਮੈਸਾਚੁਸੈਟਸ ਲੋਵੇਲ ਨੇ ਕੀਤਾ ਹੈ। ਸਰਵੇ ਦੇ ਅਨੁਸਾਰ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਪਸੰਦ ਨਹੀਂ ਹੈ। ਸਿਰਫ 37 ਫ਼ੀਸਦੀ ਨੌਜਵਾਨ ਹੀ ਅਜਿਹੇ ਹਨ ਜੋ ਟਰੰਪ ਦੇ ਕੰਮ ਦੇ ਪੱਖ ਵਿਚ ਹਨ। ਇਹ ਸਰਵੇ ਅਮਰੀਕਾ ਵਿਚ ਲੱਗੇ ਸ਼ਟਡਾਊਨ ਤੋਂ ਪਹਿਲਾਂ ਕੀਤਾ ਗਿਆ ਸੀ। ਸਰਵੇ ਵਿਚ ਕਿਹਾ ਗਿਆ ਕਿ ਨੌਜਵਾਨਾਂ ਨੂੰ ਟਰੰਪ, ਟਵਿਟਰ ‘ਤੇ ਟਰੰਪ ਦੀਆਂ ਸਰਗਰਮੀਆਂ ਅਤੇ ਟਵਿਟਰ ਪਸੰਦ ਨਹੀਂ ਹੈ।
ਦੇਸ਼ ਦੇ ਹਾਲਾਤ ਸ਼ਟਡਾਊਨ ਲੱਗਣ ਤੋਂ ਬਾਅਦ ਹੀ ਬੇਹੱਦ ਖਰਾਬ ਹਨ। ਟਰੰਪ ਵੀ ਅਪਣੀ ਅਮਰੀਕਾ-ਮੈਕਸਿਕੋ ਕੰਧ ਨੂੰ ਬਣਾਉਣ ਦੇ ਲਈ ਫੰਡ ਦੀ ਮੰਗ ‘ਤੇ ਅੜੇ ਹੋਏ ਹਨ। ਉਹ ਕਿਸੇ ਵੀ ਹਾਲ ਵਿਚ ਤਦ ਤੱਕ ਸ਼ਟਡਾਊਨ ਖਤਮ ਨਹੀਂ ਕਰਨਾ ਚਾਹੁੰਦੇ ਜਦ ਤੱਕ ਉਨ੍ਹਾਂ ਕੰਧ ਬਣਾਉਣ ਦੇ ਲਈ ਫੰਡ ਨਹੀਂ ਮਿਲ ਜਾਂਦਾ। ਡੈਮੋਕ੍ਰੇਟਸ ਕੰਧ ਬਣਾਉਣ ਦੇ ਬਿਲਕੁਲ ਪੱਖ ਵਿਚ ਨਹੀਂ ਹਨ। ਇਸ ਸ਼ਟਡਾਊਨ ਦੇ ਬਾਅਦ ਤੋਂ ਵੱਡੀ ਗਿਣਤੀ ਵਿਚ ਲੋਕ ਟਰੰਪ ਤੋਂ ਨਾਰਾਜ਼ ਹਨ।
ਉਨ੍ਹਾਂ ਸ਼ਟਡਾਊਨ ਦੇ ਸਮੇਂ ਅਪਣਾ ਖ਼ਰਚ ਕੱਢਣ ਲਈ ਘਰ ਦਾ ਸਮਾਨ ਵੇਚਣਾ ਪੈ ਰਿਹਾ ਹੈ। ਇਸ ਨਾਲ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼ਟਡਾਊਨ ਦੇ ਬਾਅਦ ਟਰੰਪ ਨੂੰ ਪਸੰਦ ਨਾ ਕਰਨ ਵਾਲਿਆਂ ਦੀ ਗਿਣਤੀ ਵਿਚ ਹੋਰ ਵੀ ਵਾਧਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article