PUNJABMAILUSA.COM

ਅਮਰੀਕਾ ਵਿੱਚ ਐਫਬੀਆਈ ਵੱਲੋਂ ਇੱਕ ਸਮੇਤ ਪਹਿਲੇ 10 ਅਤਿ ਲੋੜੀਂਦੇ ਵਿਅਕਤੀਆਂ ਦੀ ਸੂਚੀ ਜਾਰੀ

ਅਮਰੀਕਾ ਵਿੱਚ ਐਫਬੀਆਈ ਵੱਲੋਂ ਇੱਕ ਸਮੇਤ ਪਹਿਲੇ 10 ਅਤਿ ਲੋੜੀਂਦੇ ਵਿਅਕਤੀਆਂ ਦੀ ਸੂਚੀ ਜਾਰੀ

ਅਮਰੀਕਾ ਵਿੱਚ ਐਫਬੀਆਈ ਵੱਲੋਂ ਇੱਕ ਸਮੇਤ ਪਹਿਲੇ 10 ਅਤਿ ਲੋੜੀਂਦੇ ਵਿਅਕਤੀਆਂ ਦੀ ਸੂਚੀ ਜਾਰੀ
April 20
08:22 2017

fbi
ਵਾਸ਼ਿੰਗਟਨ, 20 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿੱਚ ਐਫਬੀਆਈ ਨੇ ਪਹਿਲੇ 10 ਅਤਿ ਲੋੜੀਂਦੇ (Most wanted) ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਵਿੱਚੋਂ ਇੱਕ 26 ਸਾਲਾ ਭਾਰਤੀ ਵੀ ਸ਼ਾਮਲ ਹੈ।
ਜਾਣਕਾਰੀ ਮੁਤਾਬਕ ਕਰੀਬ ਦੋ ਸਾਲ ਪਹਿਲਾਂ 12 ਅਪ੍ਰੈਲ, 2015 ਨੂੰ ਭਦਰੇਸ਼ ਕੁਮਾਰ ਪਟੇਲ ਨਾਂ ਦਾ ਭਾਰਤੀ ਅਮਰੀਕਾ ਦੇ ਡੰਕਨ ਡੋਨਟਸ ਰੇਸਤਰਾਂ ਦੀ ਰਸੋਈ ਵਿੱਚ ਆਪਣੀ ਪਤਨੀ ਪਲਕ ਭਦੇਸ਼ਕੁਮਾਰ ਪਟੇਲ (21 ਸਾਲ) ਦਾ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ। ਦੋਵੇਂ ਪਤੀ ਪਤਨੀ ਮੈਰੀਲੈਂਡ ਦੇ ਹੈਨੋਵਰ ਡੰਕਨ ਡੋਨਟਸ ਵਿੱਚ ਨੌਕਰੀ ਕਰਦੇ ਸਨ। ਪੁਲਿਸ ਉਸ ਦੀ ਪਿਛਲੇ 2 ਸਾਲਾਂ ਤੋਂ ਤਲਾਸ਼ ਕਰ ਰਹੀ ਹੈ ਪਰ ਉਹ ਗ੍ਰਿਫਤਾਰ ਨਹੀਂ ਹੋ ਸਕਿਆ। ਹੁਣ ਐਫਬੀਆਈ ਨੇ ਭਦਰੇਸ਼ ਕੁਮਾਰ ਨੂੰ ਗ੍ਰਿਫਤਾਰ ਕਰਾਉਣ ਜਾਂ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਅਮਰੀਕੀ ਡਾਲਰ ਦੇਣ ਦਾ ਐਲਾਨ ਵੀ ਕੀਤਾ ਹੈ। ਐਫਬੀਆਈ ਮੁਤਾਬਕ ਭਦਰੇਸ਼ਕੁਮਾਰ ਖਿਲਾਫ ਫਸਟ ਤੇ ਸੈਕਿੰਡ ਡਿਗਰੀ ਕਤਲ, ਫਸਟ ਤੇ ਸੈਕਿੰਡ ਡਿਗਰੀ ਹਮਲਾ ਤੇ ਕਤਲ ਮਾਮਲੇ ਵਿੱਚ ਹਥਿਆਰਾਂ ਨਾਲ ਅਪਰਾਧ ਨੂੰ ਅੰਜਾਮ ਦੇਣ ਦੇ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਮੁਤਾਬਕ ਇਹ ਕਤਲ ਘਰੇਲੂ ਹਿੰਸਾ ਦਾ ਹਿੱਸਾ ਹੋ ਸਕਦਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article