PUNJABMAILUSA.COM

ਅਮਰੀਕਾ ਵੱਲੋਂ ਅੱਤਵਾਦੀਆਂ ਸਮਰਥਕ ਦੇਸ਼ਾਂ ਨੂੰ ਚਿਤਾਵਨੀ

 Breaking News

ਅਮਰੀਕਾ ਵੱਲੋਂ ਅੱਤਵਾਦੀਆਂ ਸਮਰਥਕ ਦੇਸ਼ਾਂ ਨੂੰ ਚਿਤਾਵਨੀ

ਅਮਰੀਕਾ ਵੱਲੋਂ ਅੱਤਵਾਦੀਆਂ ਸਮਰਥਕ ਦੇਸ਼ਾਂ ਨੂੰ ਚਿਤਾਵਨੀ
February 04
19:34 2018

ਵਾਸ਼ਿੰਗਟਨ, 4 ਫਰਵਰੀ (ਪੰਜਾਬ ਮੇਲ)- ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਦੇ ਦੇਸ਼ਾਂ ਨੂੰ ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਅੱਤਵਾਦੀ ਐਟਮੀ ਹਥਿਆਰ ਹਾਸਲ ਕਰ ਗਏ ਤਾਂ ਉਹ ਦੇਸ਼ ਇਸ ਦੇ ਜ਼ਿੰਮੇਵਾਰ ਹੋਣਗੇ।
ਇਸ ਸੰਬੰਧ ਵਿੱਚ ਅਮਰੀਕਾ ਦੀ ਸਰਕਾਰ ਨੇ ਕਿਹਾ ਹੈ ਕਿ ਅੱਤਵਾਦੀ ਸੰਗਠਨ ਐਟਮੀ ਹਥਿਆਰ ਪ੍ਰਾਪਤ ਕਰਨ ਦੀ ਕੋਸ਼ਿਸ਼ ਵਿੱਚ ਹਨ। ਅਮਰੀਕਾ ਦੇ ਸਿਆਸੀ ਮਾਮਲਿਆਂ ਬਾਰੇ ਉਪ ਮੰਤਰੀ ਟਾਮ ਸ਼ੇਨਾਨ ਨੇ ਪੈਂਟਾਗਨ ਵਿੱਚ ਕੱਲ੍ਹ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਅਮਰੀਕਾ ਐਟਮੀ ਹਥਿਆਰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦਾ ਸਮਰਥਨ ਕਰਨ ਵਾਲੇ ਕਿਸੇ ਵੀ ਗੈਰ-ਰਾਜਨੀਤਕ ਜਾਂ ਅੱਤਵਾਦੀ ਸੰਗਠਨ ਦੀ ਜਵਾਬਦੇਹੀ ਤੈਅ ਕਰੇਗਾ। ਸ਼ੇਨਾਨ ਨੇ ਐੱਨ ਪੀ ਆਰ ਦੀ 100 ਸਫਿਆਂ ਵਾਲੀ ਇਸ ਰਿਪੋਰਟ ਵਿੱਚ ਇਹ ਗੱਲ ਨਹੀਂ ਦੱਸੀ ਕਿ ਐਟਮੀ ਹਥਿਆਰ ਕਿਨ੍ਹਾਂ ਦੇਸ਼ਾਂ ਦੀ ਮਦਦ ਨਾਲ ਅੱਤਵਾਦੀਆਂ ਦੇ ਹੱਥ ਲੱਗ ਸਕਦੇ ਹਨ। ਉਂਜ ਅਮਰੀਕਾ ਲੰਮੇ ਸਮੇਂ ਤੋਂ ਕਹਿੰਦਾ ਆਇਆ ਹੈ ਕਿ ਅੱਤਵਾਦੀ ਸੰਗਠਨਾਂ ਨੂੰ ਪਾਕਿਸਤਾਨ ਆਪਣੇ ਐਟਮੀ ਹਥਿਆਰ ਦੇ ਸਕਦਾ ਹੈ। ਕੱਲ੍ਹ ਸ਼ੇਨਾਨ ਨੇ ਚਿੰਤਾ ਪ੍ਰਗਟ ਕੀਤੀ ਕਿ 21ਵੀਂ ਸਦੀ ਵਿੱਚ ਇਹ ਸਭ ਤੋਂ ਵੱਡਾ ਖਤਰਾ ਬਣ ਰਿਹਾ ਹੈ ਅਤੇ ਦੁਨੀਆ ਨੂੰ ਇਹ ਖਤਰਾ ਘੱਟ ਕਰਨ ਦੀ ਲੋੜ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਦੇ ਹੱਥ ਐਟਮੀ ਹਥਿਆਰ ਅਤੇ ਤਕਨਾਲੋਜੀ ਲੱਗਣ ਤੋਂ ਰੋਕਣ ਦੀ ਅਮਰੀਕਾ ਕੋਸ਼ਿਸ਼ ਕਰ ਰਿਹਾ ਹੈ। ਇਸ ਰਿਪੋਰਟ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਅਮਰੀਕਾ ਤੇ ਉਸ ਦੇ ਸਾਥੀ ਦੇਸ਼ਾਂ ‘ਤੇ ਜੇ ਐਟਮੀ ਹਮਲਾ ਹੁੰਦਾ ਹੈ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਉਸ ਨੂੰ ਪਾਕਿਸਤਾਨ, ਉੱਤਰੀ ਕੋਰੀਆ ਅਤੇ ਈਰਾਨ ਉਤੇ ਸਭ ਤੋਂ ਵੱਧ ਸ਼ੱਕ ਹੈ। ਉਹ ਕਈ ਵਾਰ ਦੋਸ਼ ਲਾ ਚੁੱਕਾ ਹੈ ਕਿ ਈਰਾਨ ਅਤੇ ਪਾਕਿਸਤਾਨ ਅੱਤਵਾਦੀਆਂ ਨੂੰ ਹਥਿਆਰ ਦੇਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article