PUNJABMAILUSA.COM

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

July 19
17:30 2019

ਵਾਸ਼ਿੰਗਟਨ, 19 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਈਰਾਨ ਦੇ ਪਰਮਾਣੂ ਭਰਪੂਰਤਾ ਪ੍ਰੋਗਰਾਮ ਨਾਲ ਜੁੜੇ 12 ਵਿਅਕਤੀਆਂ ਅਤੇ ਸੰਸਥਾਵਾਂ ਵਿਰੁੱਧ ਪਾਬੰਦੀਆਂ ਲਗਾਈਆਂ ਹਨ। ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਵੀਰਵਾਰ ਨੂੰ ਦੱਸਿਆ ਕਿ ਈਰਾਨ, ਬੈਲਜੀਅਮ ਅਤੇ ਚੀਨ ਵਿਚ ਸਥਿਤ ਸੰਸਥਾਵਾਂ ਅਤੇ ਵਿਅਕਤੀ ਈਰਾਨ ਸੇਂਟ੍ਰੀਫਿਊਗ ਪ੍ਰੋਲੀਫਰੇਸ਼ਨ ਕੰਪਨੀ ਦੀ ਪਰਮਾਣੂ ਪ੍ਰਸਾਰ ਸੰਵੇਦਨਸ਼ੀਲ ਗਤੀਵਿਧੀਆਂ ਨਾਲ ਜੁੜੇ ਹਨ।
ਪੋਂਪਿਓ ਨੇ ਦੱਸਿਆ ਕਿ ਪਾਬੰਦੀਆਂ ਦੇ ਤਹਿਤ ਅਮਰੀਕਾ ਵਿਚ ਇਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰ ਲਈਆਂ ਜਾਣਗੀਆਂ, ਪਾਬੰਦੀਸ਼ੁਦਾ ਲੋਕਾਂ ਅਤੇ ਸੰਸਥਾਵਾਂ ਨੂੰ ਦੇਸ਼ ਦੀ ਵਿੱਤੀ ਵਿਵਸਥਾ ਵਿਚ ਹਿੱਸੇਦਾਰੀ ਨਹੀਂ ਦਿੱਤੀ ਜਾਵੇਗੀ ਅਤੇ ਇਨ੍ਹਾਂ ਨੂੰ ਨਸਲਕੁਸ਼ੀ ਕਰਨ ਵਾਲੇ ਹਥਿਆਰਾਂ ਦੇ ਪ੍ਰਸਾਰਣ ਕਰਤਾ ਦੀ ਸੂਚੀ ਵਿਚ ਪਾਇਆ ਜਾਵੇਗਾ।
ਵਿਦੇਸ਼ ਮੰਤਰੀ ਨੇ ਕਿਹਾ,”ਅਮਰੀਕਾ, ਈਰਾਨ ਦੇ ਯੂਰੇਨੀਅਮ ਦਾ ਭੰਡਾਰ ਵਧਾਉਣ ਅਤੇ 3.67 ਫੀਸਦੀ ਤੋਂ ਵੱਧ ਯੂਰੇਨੀਅਮ ਦੀ ਸਾਂਭ-ਸੰਭਾਲ ਸਮੇਤ ਸੰਵੇਦਨਸ਼ੀਲ ਪਰਮਾਣੂ ਗਤੀਵਿਧੀਆਂ ਦੇ ਹਾਲ ਦੇ ਵਿਸਥਾਰ ਦੀ ਸਖਤ ਨਿੰਦਾ ਕਰਦਾ ਹੈ।” ਉਨ੍ਹਾਂ ਨੇ ਕਿਹਾ ਕਿ ਈਰਾਨ ਕੋਲ ਇਸ ਸਮੇਂ ਆਪਣੇ ਪਰਮਾਣੂ ਪ੍ਰੋਗਾਰਮ ਦਾ ਵਿਸਥਾਰ ਕਰਨ ਦਾ ਕੋਈ ਵਿਸ਼ਵਾਸਯੋਗ ਕਾਰਨ ਨਹੀਂ ਹੈ। ਇਸ ਦੇ ਪਿੱਛੇ ਇਕ ਹੀ ਕਾਰਨ ਹੋ ਸਕਦਾ ਹੈ ਉਹ ਹੈ ਅੰਤਰਰਾਸ਼ਟਰੀ ਭਾਈਚਾਰੇ ਨੂੰ ਧਮਕਾਉਣਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ