PUNJABMAILUSA.COM

ਅਮਰੀਕਾ ਵੱਲੋਂ ਉੜੀ ਹਮਲੇ ਦੀ ਨਿੰਦਾ

ਅਮਰੀਕਾ ਵੱਲੋਂ ਉੜੀ ਹਮਲੇ ਦੀ ਨਿੰਦਾ

ਅਮਰੀਕਾ ਵੱਲੋਂ ਉੜੀ ਹਮਲੇ ਦੀ ਨਿੰਦਾ
September 29
22:45 2016

dobal
ਵਾਸ਼ਿੰਗਟਨ, 29 ਸਤੰਬਰ (ਪੰਜਾਬ ਮੇਲ)- ਅਮਰੀਕੀ ਸੁਰੱਖਿਆ ਸਲਾਹਕਾਰ ਸੁਸਾਨ ਰਾਈਸ ਨੇ ਭਾਰਤੀ ਸੁਰੱਖਿਆ ਸਲਾਹਕਾਰ ਅਜੀਤ ਡੋਬਾਲ ਨਾਲ ਉੜੀ ਹਮਲੇ ਨੂੰ ਲੈ ਕੇ ਫੋਨ ‘ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਸੁਸਾਨ ਨੇ ਉੜੀ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਵਾਈਟ ਹਾਊਸ ਪਾਕਿਸਤਾਨ ਤੋਂ ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਐਲਾਨ ਕੀਤੀਆਂ ਗਈਆਂ ਜਥੇਬੰਦੀਆਂ ਨਾਲ ਨਜਿੱਠਣ ਤੇ ਉਨ੍ਹਾਂ ਦਾ ਸਫਾਇਆ ਕਰਨ ਲਈ ਢੁੱਕਵੀਂ ਕਾਰਵਾਈ ਕਰਨ ਦੀ ਉਮੀਦ ਰੱਖਦਾ ਹੈ।
ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ, “ਰਾਜਦੂਤ ਰਾਈਸ ਨੇ ਵਾਰ-ਵਾਰ ਸਾਡੀ ਇਹ ਉਮੀਦ ਦੁਹਰਾਈ ਹੈ ਕਿ ਪਾਕਿਸਤਾਨ ਲਸ਼ਕਰ-ਏ-ਮੁਹੰਮਦ ਸਮੇਤ, ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਐਲਾਨੀਆਂ ਜਥੇਬੰਦੀਆਂ, ਵਿਅਕਤੀਆਂ ਤੇ ਉਨ੍ਹਾਂ ਨਾਲ ਜੁੜੇ ਗੁੱਟਾਂ ਨਾਲ ਨਜਿੱਠਣ ਤੇ ਉਨ੍ਹਾਂ ਦਾ ਸਫਾਇਆ ਕਰਨ ਲਈ ਢੁੱਕਵੀਂ ਕਾਰਵਾਈ ਕਰੇ।” ਸੁਸਾਨ ਨੇ ਉੜੀ ਹਮਲੇ ਤੋਂ ਬਾਅਦ ਡੋਬਾਲ ਨਾਲ ਫੋਨ ‘ਤੇ ਹੋਈ ਪਹਿਲੀ ਗੱਲਬਾਤ ਵਿੱਚ 18 ਸਤੰਬਰ ਨੂੰ ਭਾਰਤੀ ਫੌਜ ਦੇ ਮੁੱਖ ਦਫਤਰ ਤੇ ਸਰਹੱਦ ਪਾਰ ਤੋਂ ਹੋਏ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਸ਼ਹੀਦ ਹੋਏ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਹਮਦਰਦੀ ਪ੍ਰਗਟ ਕੀਤੀ।
ਪ੍ਰਾਈਸ ਨੇ ਕਿਹਾ, “ਉਨ੍ਹਾਂ ਦੁਨੀਆਂ ਭਰ ‘ਚ ਅੱਤਵਾਦ ਦੇ ਸ਼ਾਜਿਸ਼ਕਰਤਾਵਾਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਉਣ ਲਈ ਸਾਡੀਆਂ ਕੋਸ਼ਿਸ਼ਾਂ ਨੂੰ ਦੋਗੁਣਾ ਕਰਨ ਦੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਇਰਾਦੇ ਦੀ ਪੁਸ਼ਟੀ ਕੀਤੀ।” ਉਨ੍ਹਾਂ ਕਿਹਾ,”ਰਾਜਦੂਤ ਰਾਈਸ ਨੇ ਸ਼ਾਂਤੀ ਤੇ ਸਥਿਰਤਾ ਨੂੰ ਅੱਗੇ ਵਧਾਉਣ ਲਈ ਭਾਰਤ ਨਾਲ ਸਾਡੀ ਸਾਂਝੀ ਵਚਨਬੱਧਤਾ ‘ਤੇ ਚਰਚਾ ਕੀਤੀ ਤੇ ਸੰਯੁਕਤ ਰਾਸ਼ਟਰ ਵੱਲੋਂ ਅੱਤਵਾਦੀ ਕੀਤੇ ਜਾਣ ਸਮੇਤ ਅੱਤਵਾਦ ਦੀ ਰੋਕਥਾਮ ਬਾਰੇ ਮੁੱਦਿਆਂ ‘ਤੇ ਸਹਿਯੋਗ ਕਰਨ ਦਾ ਸੰਕਲਪ ਜਤਾਇਆ।”

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article