PUNJABMAILUSA.COM

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

 Breaking News

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ
September 20
10:12 2017

ਵਾਸ਼ਿੰਗਟਨ, 20 ਸਤੰਬਰ (ਪੰਜਾਬ ਮੇਲ)- ਅਮਰੀਕਾ ਨੇ ਹਰ ਸ਼੍ਰੇਣੀਆਂ ‘ਚ ਐਚ-1ਬੀ ਵਰਕ ਵੀਜ਼ਾ ਦੀ ਤੁਰੰਤ ਕਾਰਵਾਈ ਦਾ ਕੰਮ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਇਸ ਵੀਜ਼ਾ ‘ਚ ਕਾਂਗਰਸ ਵਲੋਂ ਲਗਾਈ ਗਈ ਹੱਦ ਨੂੰ ਤੈਅ ਰੱਖਿਆ ਗਿਆ ਹੈ। ਪੰਜ ਮਹੀਨੇ ਪਹਿਲਾਂ ਹੀ ਵੱਡੀ ਗਿਣਤੀ ‘ਚ ਆਏ ਇਸ ਵੀਜ਼ਾ ਬਿਨੈਕਾਰਾਂ ਨਾਲ ਸਿੱਝਣ ਲਈ ਇਸ ਨੂੰ ਕੱਚੇ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਵਰਕ ਵੀਜ਼ਾ ਭਾਰਤ ਦੇ ਆਈ.ਟੀ. ਪੇਸ਼ੇਵਰਾਂ ‘ਚ ਬਹੁਤ ਪ੍ਰਸਿੱਧ ਹੈ। ਐੱਚ-1ਬੀ ਵੀਜ਼ਾ ਇੱਕ ਗੈਰ ਇੰਮੀਗ੍ਰੇਸ਼ਨ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਮੁਹਾਰਤ ਵਾਲੇ ਪੇਸ਼ਿਆਂ ‘ਚ ਵਿਦੇਸ਼ੀ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਦੀ ਇਜਾਜ਼ਤ ਦਿੰਦਾ ਹੈ। ਹਰ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਲਈ ਤਕਨੀਕੀ ਕੰਪਨੀਆਂ ਇਸ ਵੀਜ਼ਾ ‘ਤੇ ਨਿਰਭਰ ਰਹਿੰਦੀਆਂ ਹਨ।
ਮੀਡਿਆ ‘ਚ ਆਏ ਇੱਕ ਵਿਗਿਆਪਨ ਵਿਚ ਕਿਹਾ ਗਿਆ ਕਿ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇੰਮੀਗ੍ਰੇਸ਼ਨ ਸਰਵੀਸਿਜ਼ ਨੇ ਸੋਮਵਾਰ ਨੂੰ ਵਿੱਤ ਸਾਲ 2018 ਲਈ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਨੂੰ ਸ਼ੁਰੂ ਕਰ ਦਿੱਤਾ। ਵਿੱਤੀ ਸਾਲ 2018 ਲਈ ਹੱਦ 65 ਹਜ਼ਾਰ ਵੀਜ਼ਾ ਦੀ ਰੱਖੀ ਗਈ ਹੈ। ਪ੍ਰੀਮੀਅਮ ਪ੍ਰੋਸੈਸਿੰਗ ਦਾ ਕੰਮ ਸਾਲਾਨਾ ਤੌਰ ‘ਤੇ 20,000 ਹੋਰ ਪਟੀਸ਼ਨਾਂ ਲਈ ਵੀ ਸ਼ੁਰੂ ਕੀਤਾ ਗਿਆ ਹੈ। ਜਦੋਂ ਕੋਈ ਪਟੀਸ਼ਨਕਰਤਾ ਏਜੰਸੀ ਦੀ ਪ੍ਰੀਮੀਅਮ ਸੇਵਾ ਦਾ ਲਾਭ ਲੈਂਦਾ ਹੈ, ਤਾਂ ਯੂ.ਐੱਸ.ਸੀ.ਆਈ.ਐੱਸ. 15 ਦਿਨਾਂ ‘ਚ ਵੀਜ਼ਾ ‘ਤੇ ਕੰਮ ਹੋਣ ਦਾ ਦਾਅਵਾ ਕਰਦਾ ਹੈ। ਯੂ.ਐੱਸ.ਸੀ.ਆਈ.ਐੱਸ. ਨੇ ਕਿਹਾ, ‘ਜੇਕਰ ਵੀਜ਼ਾ ਬਿਨੈਕਾਰ ‘ਤੇ ਕੰਮ ਕਰਨ ਦੀ 15 ਦਿਨਾਂ ਦੀ ਹੱਦ ‘ਚ ਕੰਮ ਨਹੀਂ ਹੁੰਦਾ, ਤਾਂ ਏਜੰਸੀ ਪਟੀਸ਼ਨਕਰਤਾ ਦੇ ਪ੍ਰੀਮੀਅਮ ਦੀ ਪ੍ਰੋਸੈਸਿੰਗ ਸਰਵਿਸ ਫੀਸ ਵਾਪਸ ਨਹੀਂ ਕੀਤੀ ਜਾਵੇਗੀ ਅਤੇ ਤੁਰੰਤ ਬਿਨੈਕਾਰ ਦੇ ਨਜਿੱਠਣ ਦੀ ਕੋਸ਼ਿਸ਼ ਜਾਰੀ ਰੱਖੀ ਜਾਵੇਗੀ।’

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ