PUNJABMAILUSA.COM

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

 Breaking News

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ
November 11
03:27 2019

ਵਾਸ਼ਿੰਗਟਨ, 11 ਨਵੰਬਰ (ਪੰਜਾਬ ਮੇਲ)-ਅਮਰੀਕਾ ਨੇ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ ਕਰਦਿਆਂ ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਸਿੱਖਾਂ ਨੂੰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿਤੀ ਹੈ। ਅਮਰੀਕਾ ਨੇ ਇਸ ਪਹਿਲਕਦਮੀ ਨੂੰ ਦੋ ਗੁਆਂਢੀ ਮੁਲਕਾਂ ਵੱਲੋਂ ਆਪਸੀ ਹਿਤਾਂ ਲਈ ਕੰਮ ਕਰਨ ਦੀ ਬਿਹਤਰੀਨ ਮਿਸਾਲ ਕਰਾਰ ਦਿਤਾ। ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਤਰਜਮਾਨ ਮੌਰਗਨ ਔਰਟੈਗਸ ਨੇ ਟਵਿਟਰ ‘ਤੇ ਇਕ ਵੀਡੀਓ ਅਪਲੋਡ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ ਨਵਾਂ ਲਾਂਘਾ ਖੁਲ•ਣਾ ਬੇਹੱਦ ਖ਼ੁਸ਼ੀ ਵਾਲੀ ਗੱਲ ਹੈ। ਸਿੱਖ ਭਾਈਚਾਰਾ ਇਹ ਲਾਂਘਾ ਖੁੱਲ•ਣ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ। ਔਰਟੈਗਸ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਵਿਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਗੁਰਦਵਾਰਾ ਦਰਬਾਰ ਸਾਹਿਬ ਜਾਣ ਵਿਚ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਅਮਰੀਕਾ ਨੇ ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਨੂੰ ਵੀ ਮੁਬਾਰਕਬਾਦ ਦਿਤੀ ਜੋ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਫ਼ੈਸਲਾ ਲੈਣ ਵਿਚ ਸਫ਼ਲ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article
    ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

Read Full Article
    ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

Read Full Article