PUNJABMAILUSA.COM

ਅਮਰੀਕਾ ਵੱਲੋਂ ਦਰਾਮਦ ਟੈਕਸ ਲਾਉਣ ਦੇ ਫੈਸਲੇ ਖਿਲਾਫ ਕੈਨੇਡਾ ਨੇ ਡਬਲਿਊ.ਟੀ.ਓ. ‘ਚ ਦਰਜ ਕਰਵਾਈ ਸ਼ਿਕਾਇਤ

ਅਮਰੀਕਾ ਵੱਲੋਂ ਦਰਾਮਦ ਟੈਕਸ ਲਾਉਣ ਦੇ ਫੈਸਲੇ ਖਿਲਾਫ ਕੈਨੇਡਾ ਨੇ ਡਬਲਿਊ.ਟੀ.ਓ. ‘ਚ ਦਰਜ ਕਰਵਾਈ ਸ਼ਿਕਾਇਤ

ਅਮਰੀਕਾ ਵੱਲੋਂ ਦਰਾਮਦ ਟੈਕਸ ਲਾਉਣ ਦੇ ਫੈਸਲੇ ਖਿਲਾਫ ਕੈਨੇਡਾ ਨੇ ਡਬਲਿਊ.ਟੀ.ਓ. ‘ਚ ਦਰਜ ਕਰਵਾਈ ਸ਼ਿਕਾਇਤ
June 02
17:37 2018

ਓਟਾਵਾ, 2 ਜੂਨ (ਪੰਜਾਬ ਮੇਲ)- ਦਰਾਮਦ ਸਟੀਲ ਤੇ ਐਲੂਮੀਨੀਅਮ ਉਤਪਾਦਾਂ ‘ਤੇ ਸੰਯੁਕਤ ਰਾਸ਼ਟਰ ਅਮਰੀਕਾ ਵੱਲੋਂ ਦਰਾਮਦ ਟੈਕਸ ਲਾਉਣ ਦੇ ਫੈਸਲੇ ਖਿਲਾਫ ਕੈਨੇਡਾ ਨੇ ਵਿਸ਼ਵ ਵਪਾਰ ਸੰਗਠਨ (ਡਬਲਿਊ.ਟੀ.ਓ.) ‘ਚ ਸ਼ਿਕਾਇਤ ਦਰਜ ਕਰਵਾਈ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਕ੍ਰਿਸਟਿਆ ਫ੍ਰੀਲੈਂਡ ਨੇ ਇਕ ਬਿਆਨ ‘ਚ ਕਿਹਾ ਕਿ ਅਮਰੀਕਾ ਨੇ ਦੇਸ਼ ਦੀ ਸੁਰੱਖਿਆ ਨੂੰ ਕਾਇਮ ਰੱਖਣ ‘ਤੇ ਇਹ ਇਕ ਪਾਸੜ ਟੈਕਸ ਲਾਏ ਹਨ। ਇਹ ਡਬਲਿਊ.ਟੀ.ਓ. ‘ਚ ਅਮਰੀਕਾ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੇ ਖਿਲਾਫ ਹੈ।
ਫ੍ਰੀਲੈਂਡ ਨੇ ਕਿਹਾ ਕਿ ਡਬਲਿਊ.ਟੀ.ਓ. ‘ਚ ਅਮਰੀਕਾ ਖਿਲਾਫ ਕੀਤੀ ਗਈ ਇਸ ਸ਼ਿਕਾਇਤ ‘ਚ ਉਹ ਯੂਰੋਪੀ ਸੰਘ (ਈ.ਯੂ.) ਤੋਂ ਵੀ ਸਹਿਯੋਗ ਕਰੇਗਾ। ਈ.ਯੂ. ਨੇ ਵੀ ਅਮਰੀਕਾ ਦੇ ਇਸ ਫੈਸਲੇ ਨੂੰ ਡਬਲਿਊ.ਟੀ.ਓ. ‘ਚ ਚੁਣੌਤੀ ਦਿੱਤੀ ਹੈ। ਕੈਨੇਡਾ ਨੇ ਨਾਰਥ ਅਮਰੀਕਨ ਫ੍ਰੀ ਟਰੇਡ ਐਗਰੀਮੈਂਟ (ਨਾਫਟਾ) ਦੇ ਅਧਿਆਏ-20 ਦੇ ਕਾਰੋਬਾਰੀ ਵਿਵਾਦ ਤੰਤਰ ਦੇ ਤਹਿਤ ਅਮਰੀਕਾ ਵੱਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ ਦੀ ਵੀ ਅਪੀਲ ਕੀਤੀ।
ਫ੍ਰੀਲੈਂਡ ਦਾ ਕਹਿਣਾ ਸੀ ਕਿ ਕੈਨੇਡਾ ਨਾਰਥ ਅਮਰੀਕਨ ਏਅਰੋਸਪੇਸ ਡਿਫੈਂਸ ਕਮਾਂਡ (ਨੋਰਾਡ) ਤੇ ਨਾਰਥ ਅਟਲਾਂਟਿਕ ਟ੍ਰੀਟੀ ਆਰਗੇਨਾਈਜੇਸ਼ਨ (ਨਾਟੋ) ਦੇ ਤਹਿਤ ਅਮਰੀਕਾ ਦਾ ਮੁੱਖ ਸਹਿਯੋਗੀ ਦੇਸ਼ ਹੈ। ਉਹ ਅਮਰੀਕੀ ਸਟੀਲ ਦਾ ਸਭ ਤੋਂ ਵੱਡਾ ਦਰਾਮਦਕਰਤਾ ਵੀ ਹੈ। ਅਜਿਹੇ ‘ਚ ਕੈਨੇਡਾ ਤੋਂ ਦਰਾਮਦ ਸਟੀਲ ਤੇ ਐਲੂਮੀਨੀਅਮ ‘ਤੇ ਅਮਰੀਕਾ ਵੱਲੋਂ ਟੈਕਸ ਲਾਉਣਾ ਪੂਰੀ ਤਰ੍ਹਾਂ ਤੋਂ ਅਸਿਵਾਕਰਯੋਗ ਹੈ।
ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਨੂੰ ਅਮਰੀਕਾ ਨੇ ਕੈਨੇਡਾ, ਮੈਕਸੀਕੋ ਤੇ ਈ.ਯੂ. ਨੂੰ ਸਟੀਲ ਤੇ ਐਲੂਮੀਨੀਅਮ ‘ਤੇ ਲਾਏ ਗਏ ਆਪਣੇ ਦਰਾਮਦ ਟੈਕਸ ‘ਤੇ ਛੋਟ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਸੀ। ਇਸ ਦੌਰਾਨ ਯੂਰੋਪੀ ਸੰਘ ਨੇ ਅਮਰੀਕਾ ਦੇ ਸਟੀਲ ‘ਤੇ ਐਲੂਮੀਨੀਅਮ ਉਤਪਾਦ ‘ਤੇ ਦਰਾਮਦ ਟੈਕਸ ਖਿਲਾਫ ਪਹਿਲੀ ਵਾਰ ਜਵਾਬੀ ਕਰਵਾਈ ਕਰਦੇ ਹੋਏ ਅਮਰੀਕੀ ਉਤਪਾਦਾਂ ‘ਤੇ ਵੀ ਦਰਾਮਦ ਟੈਕਸ ਲਗਾ ਦਿੱਤਾ ਹੈ।
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਵੀ ਅਮਰੀਕਾ ਦੇ ਇਸ ਫੈਸਲੇ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਤੋਂ ਕਾਫੀ ਨਿਰਾਸ਼ ਹਨ। ਉਨ੍ਹਾਂ ਬ੍ਰਿਟੇਨ ਤੇ ਪੂਰੇ ਯੂਰੋਪ ਸੰਘ ਨੂੰ ਅਮਰੀਕਾ ਦੇ ਸਟੀਲ ਤੇ ਐਲੂਮੀਨੀਅਮ ਤੇ ਦਰਾਮਦ ਟੈਕਸ ਦੇ ਦਾਇਰੇ ਤੋਂ ਹਮੇਸ਼ਾ ਲਈ ਬਾਹਰ ਰੱਖਣ ਦੀ ਲੋੜ ਦੱਸੀ। ਦੂਜੇ ਪਾਸੇ ਅਮਰੀਕਾ ਦੇ ਵਪਾਰ ਮੰਤਰੀ ਵਿਲਹਰ ਰਾਸ ਚੀਨ ਤੋਂ ਕਾਰੋਬਾਰੀ ਗਤੀਰੋਧ ਖਤਮ ਕਰਨ ਸੰਬੰਧੀ ਗੱਲਬਾਤ ਲਈ ਸ਼ਨੀਵਾਰ ਨੂੰ ਬੀਜਿੰਗ ਪਹੁੰਚ ਗਏ। ਇਸ ਮਹੀਨੇ ਦੀ ਸ਼ੁਰੂਆਤ ‘ਚ ਕਾਰੋਬਾਰੀ ਮਾਮਲਿਆਂ ‘ਤੇ ਗੱਲਬਾਤ ਸਕਾਰਾਤਮਕ ਰਹਿਣ ਦੇ ਬਾਵਜੂਦ ਅਮਰੀਕਾ ਚੀਨ ਤੋਂ ਦਰਾਮਦ ਉਤਪਾਦਾਂ ‘ਤੇ ਟੈਕਸ ਲਾਉਣ ਦੇ ਆਪਣੇ ਇਰਾਦੇ ‘ਤੇ ਅੱਗੇ ਵਧ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article