PUNJABMAILUSA.COM

ਅਮਰੀਕਾ ਵੱਲੋਂ ਪਠਾਨਕੋਟ ਅੱਤਵਾਦੀ ਹਮਲੇ ਦੀ ਨਿੰਦਾ

January 03
21:44 2016

hamla
ਵਾਸ਼ਿਗਟਨ, 3 ਜਨਵਰੀ (ਪੰਜਾਬ ਮੇਲ)-ਭਾਰਤੀ ਹਵਾਈ ਸੈਨਾ ਸਟੇਸ਼ਨ ‘ਤੇ ਪਾਕਿਸਤਾਨੀ ਅੱਤਵਾਦੀਆਂ ਵੱਲੋਂ ਕੀਤੇ ਵਹਿਸ਼ੀ ਹਮਲੇ ਦੀ ਅਮਰੀਕਾ ਨੇ ਸਖ਼ਤ ਆਲੋਚਨਾ ਕਰਦਿਆਂ ਖੇਤਰ ਦੇ ਸਭ ਦੇਸ਼ਾਂ ਨੂੰ ਅੱਤਵਾਦ ਨੂੰ ਰੋਕਣ ਤੇ ਖ਼ਤਮ ਕਰਨ ਲਈ ਇਕਮੁੱਠ ਹੋਕੇ ਸਾਂਝੇ ਯਤਨ ਕਰਨ ਲਈ ਕਿਹਾ ਹੈ | ਬੀਤੇ ਦਿਨ ਪੰਜਾਬ ਦੇ ਪਠਾਨਕੋਟ ‘ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਕਿ ਅਮਰੀਕਾ ਚਾਹੁੰਦਾ ਹੈ ਕਿ ਅੱਤਵਾਦੀ ਨੈਟਵਰਕ ਨੂੰ ਖ਼ਤਮ ਕਰਨ ਲਈ ਖੇਤਰ ਦੇ ਸਭ ਦੇਸ਼ ਇਕਮੁੱਠ ਹੋਕੇ ਅੱਤਵਾਦ ਦੇ ਖਿਲਾਫ ਕਾਰਵਾਈ ਕਰਨ, ਉਨ੍ਹਾਂ ਇਸ ਹਮਲੇ ‘ਚ ਹੋਏ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸ਼ੋਕ ਪ੍ਰਗਟ ਕੀਤਾ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ