PUNJABMAILUSA.COM

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

 Breaking News

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ
December 13
17:23 2019

ਵਾਸ਼ਿੰਗਟਨ, 13 ਦਸੰਬਰ (ਪੰਜਾਬ ਮੇਲ)- ਅਮਰੀਕਾ ਨੇ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ। ਬੀਤੇ 4 ਮਹੀਨਿਆਂ ‘ਚ ਇਹ ਦੂਜਾ ਮਿਜ਼ਾਈਲ ਪ੍ਰੀਖਣ ਹੈ। ਅਮਰੀਕਾ-ਰੂਸ ਵਿਚਕਾਰ ਜੇ ਹਥਿਆਰ ਸਮਝੌਤਾ ਜਾਰੀ ਰਹਿੰਦਾ ਤਾਂ ਇਸ ਮਿਜ਼ਾਈਲ ਪ੍ਰੀਖਣ ‘ਤੇ ਪਾਬੰਦੀ ਹੁੰਦੀ ਪਰ ਅਮਰੀਕਾ ਬੀਤੇ ਅਗੱਸਤ ‘ਚ ਉਸ ਸਮਝੌਤੇ ਤੋਂ ਵੱਖ ਹੋ ਗਿਆ ਸੀ।
ਇਸ ਪ੍ਰੀਖਣ ‘ਤੇ ਰੂਸ ਨੇ ਕਿਹਾ ਹੈ ਕਿ ਉਹ ਭਵਿੱਖ ਵਿਚ ਇਸ ਤੋਂ ਚੌਕਸ ਰਹੇਗਾ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਦੱਸਿਆ ਕਿ ਹਵਾਈ ਫ਼ੌਜ ਨੇ ਵੀਰਵਾਰ ਸਵੇਰੇ 8.30 ਵਜੇ ਵਾਂਡੇਨਬਰਗ ਏਅਰਫੋਰਸ ਸਟੇਸ਼ਨ ਤੋਂ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ।
ਸਿਨਹੂਆ ਖ਼ਬਰ ਏਜੰਸੀ ਮੁਤਾਬਕ ਸਮੁੰਦਰ ਵਿੱਚ ਡਿੱਗਣ ਤੋਂ ਪਹਿਲੇ ਮਿਜ਼ਾਈਲ ਨੇ ਖੁੱਲ੍ਹਾ ਆਸਮਾਨ ‘ਚ 500 ਕਿਲੋਮੀਟਰ ਤੋਂ ਵੱਧ ਦੀ ਉਡਾਣ ਭਰੀ। ਪੈਂਟਾਗਨ ਨੇ ਕਿਹਾ ਕਿ ਇਸ ਪ੍ਰੀਖਣਤੋਂ ਪ੍ਰਾਪਤ ਡਾਟੇ ਦੀ ਵਰਤੋਂ ਭਵਿੱਖ ਵਿਚ ਹੋਣ ਵਾਲੇ ਤਜਰਬਿਆਂ ਵਿਚ ਕੀਤੀ ਜਾਏਗੀ।
ਇੰਟਰਮੀਡੀਏਟ ਰੇਂਜ ਨਿਊਕਲੀਅਰ ਫੋਸੈਂਸ ਟ੍ਰੀਟੀ ਸੰਧੀ ਤੋਂ ਹਟਣ ਪਿੱਛੋਂ ਅਮਰੀਕਾ ਵੱਲੋਂ ਕੀਤਾ ਗਿਆ ਦੂਜਾ ਮਿਜ਼ਾਈਲ ਤਜਰਬਾ ਹੈ। ਅਮਰੀਕੀ ਫ਼ੌਜ ਨੇ ਇਸ ਤੋਂ ਪਹਿਲੇ ਅਗੱਸਤ ਮਹੀਨੇ ਵਿਚ ਜਲ ਸੈਨਾ ਲਈ ਟਾਮਹਾਕ ਕਰੂਜ਼ ਮਿਜ਼ਾਈਲ ਦਾ ਤਜਰਬਾ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article