PUNJABMAILUSA.COM

ਅਮਰੀਕਾ ਵੱਲੋਂ 8 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਵਰਕ ਪਰਮਿਟ ਰੱਦ ਕਰਨ ਨਾਲ ਵੱਧ ਸਕਦੀਆਂ ਨੇ ਕੈਨੇਡਾ ਦੀਆਂ ਮੁਸ਼ਕਲਾਂ

September 06
12:44 2017

ਵਾਸ਼ਿੰਗਟਨ, 6 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 8 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਵਰਕ ਪਰਮਿਟ ਰੱਦ ਕਰਨ ਦੇ ਫੈਸਲੇ ਦੀਆਂ ਉਮੀਦਾਂ ਵਿਚਾਲੇ ਕੈਨੇਡਾ ਬਾਰਡਰ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਹੋ ਗਏ ਹਨ। ਇਹ ਉਮੀਦ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਜੇਕਰ ਟਰੰਪ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਂਦੇ ਗਏ ਨਾਗਰਿਕਾਂ ਨੂੰ ਡਿਪੋਰਟ ਕਰਨ ਦਾ ਫੈਸਲਾ ਕਰਦੇ ਹਨ, ਤਾਂ ਇਹ ਲੱਖਾਂ ਲੋਕ ਕੈਨੇਡਾ ਵੱਲ ਜਾ ਸਕਦੇ ਹਨ ਕਿਉਂਕਿ ਉਨ੍ਹਾਂ ਕੋਲ ਕੈਨੇਡਾ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਹੈ। ਇਸ ਦੇ ਮੱਦੇਨਜ਼ਰ ਆਉਣ ਵਾਲੇ ਸਮੇਂ ‘ਚ ਕੈਨੇਡਾ ਬਾਰਡਰ ਅਧਿਕਾਰੀਆਂ ਦੀ ਪ੍ਰੇਸ਼ਾਨੀ ਵਧ ਸਕਦੀ ਹੈ। ਖਬਰ ਇਹ ਵੀ ਹੈ ਕਿ ਟਰੰਪ ਨੇ ਇਕ ਤਰੀਕੇ ਨਾਲ ਅਮਰੀਕੀ ਸੰਸਦ ਨੂੰ 6 ਮਹੀਨੇ ਦਾ ਸਮਾਂ ਦਿੱਤਾ ਹੈ, ਤਾਂ ਕਿ ਇਸ ਦਰਮਿਆਨ ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਰਜ਼ ਪ੍ਰੋਗਰਾਮ (ਡੀ.ਏ.ਸੀ.ਏ.) ਦਾ ਪੱਕਾ ਹੱਲ ਲੱਭਿਆ ਜਾਵੇ। ਮੰਨਿਆ ਜਾ ਰਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਉਣ ਵਾਲੇ ਸਮੇਂ ‘ਚ ਇਸ ਸਬੰਧੀ ਕੋਈ ਵੱਡਾ ਐਲਾਨ ਕਰ ਸਕਦੇ ਹਨ। ਜੇਕਰ ਟਰੰਪ ਵੱਲੋਂ ਡੀ.ਏ.ਸੀ.ਏ. ਨੂੰ ਰੱਦ ਕੀਤਾ ਜਾਂਦਾ ਹੈ, ਤਾਂ ਅਜਿਹਾ ਕਰਨ ਨਾਲ 8 ਲੱਖ ਲੋਕ ਪ੍ਰਭਾਵਿਤ ਹੋਣਗੇ। ਪ੍ਰਵਾਸੀ ਮਾਮਲਿਆਂ ਦੇ ਵਕੀਲ ਅਤੇ ਪਾਲਿਸੀ ਤਰਕਵਾਰ ਰਿਚਰਡ ਕੁਰਾਲਡ ਦਾ ਕਹਿਣਾ ਹੈ ਕਿ ਉਹ ਇਸ ਗੱਲ ਤੋਂ ਹੈਰਾਨ ਨਹੀਂ ਹਨ ਅਤੇ ਕੈਨੇਡਾ ਨੂੰ ਇਸ ਗੱਲ ਲਈ ਕਮਰ ਕੱਸ ਲੈਣੀ ਚਾਹੀਦੀ ਹੈ ਕਿ ਕੈਨੇਡਾ ‘ਚ ਆਉਣ ਵਾਲੇ ਸ਼ਰਨਾਰਥੀਆਂ ਨੂੰ ਕਿੰਝ ਨਜਿੱਠਣਾ ਹੈ।
ਕੁਰਲੈਂਡ ਨੇ ਕਿਹਾ ਕਿ ਡੋਨਾਲਡ ਟਰੰਪ ਦੀਆਂ ਪ੍ਰਵਾਸ ਸ਼ਰਤਾਂ ਕਾਰਨ ਕੈਨੇਡਾ ਨੂੰ ਗੈਰ-ਕਾਨੂੰਨੀ ਪ੍ਰਵਾਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਰਣਨਯੋਗ ਹੈ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ 2012 ‘ਚ ਡੀ.ਏ.ਸੀ.ਏ. ਦੀ ਸਥਾਪਨਾ ਕੀਤੀ ਸੀ, ਜਿਸ ਮੁਤਾਬਕ ਗੈਰ ਕਾਨੂੰਨੀ ਢੰਗ ਨਾਲ ਆਉਣ ਵਾਲੇ ਨੌਜਵਾਨ ਪ੍ਰਵਾਸੀਆਂ ਨੂੰ ਡਿਪੋਰਟ ਹੋਣ ਤੋਂ ਬਚਣ ਲਈ ਵਰਕ ਪਰਮਿਟ ਰਿਨਿਊ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ