PUNJABMAILUSA.COM

ਅਮਰੀਕਾ ਵੱਲੋ ਨਵੀਂ ਟਰੈਵਲ ਅਡਵਾਈਜ਼ਰੀ ਜਾਰੀ

ਅਮਰੀਕਾ ਵੱਲੋ ਨਵੀਂ ਟਰੈਵਲ ਅਡਵਾਈਜ਼ਰੀ ਜਾਰੀ

ਅਮਰੀਕਾ ਵੱਲੋ ਨਵੀਂ ਟਰੈਵਲ ਅਡਵਾਈਜ਼ਰੀ ਜਾਰੀ
January 11
06:04 2018

ਵਾਸ਼ਿੰਗਟਨ, 11 ਜਨਵਰੀ (ਪੰਜਾਬ ਮੇਲ)-ਅਮਰੀਕਾ ਨੇ ਅਪਣੀ ਨਵੀਂ ਟਰੈਵਲ ਅਡਵਾਈਜ਼ਰੀ ਜਾਰੀ ਕੀਤੀ ਹੈ, ਇਸ ਵਿਚ ਉਸ ਨੇ ਅਪਣੇ ਨਾਗਰਿਕਾਂ ਨੂੰ ਭਾਰਤ ਯਾਤਰਾ ਵਿਚ ਚੌਕਸੀ ਵਰਤਣ ਲਈ ਕਿਹਾ ਹੈ ਜਦ ਕਿ ਪਾਕਿਸਤਾਨ ਦੀ ਯਾਤਰਾ ਦੇ ਬਾਰੇ ਵਿਚ ਮੁੜ ਸੋਚਣ ਦੀ ਸਲਾਹ ਦਿੱਤੀ ਹੈ। ਇਸ ਟਰੈਵਲ ਅਡਵਾਈਜ਼ਰੀ ਵਿਚ ਭਾਰਤ ਦੀ ਰੈਂਕਿੰਗ ਲੈਵਲ ਦੋ ਰੱਖੀ ਗਈ ਹੈ ਯਾਨੀ ਚੌਕਸੀ ਨਾਲ ਯਾਤਰਾ, ਪਾਕਿਸਤਾਨ ਨੂੰ ਲੈਵਲ ਤਿੰਨ ‘ਤੇ ਜਗ੍ਹਾ ਮਿਲੀ ਹੈ, ਜਿਸ ਦਾ ਮਤਲਬ ਹੈ ਕਿ ਜਾਣ ਤੋਂ ਪਹਿਲਾਂ ਇਕ ਵਾਰ ਮੁੜ ਸੋਚਣ। ਲੈਵਲ ਵਨ ਰੈਂਕਿੰਗ ਵਿਚ ਆਉਣ ਵਾਲੇ ਦੇਸ਼ਾਂ ਦੇ ਲਈ ਆਮ ਚੌਕਸੀ ਵਾਲੀ ਹਦਾਇਤਾਂ ਹਨ। ਇਸ ਅਡਵਾਈਜ਼ਰੀ ਵਿਚ ਅਫ਼ਗਾਨਿਸਤਾਨ ਨੂੰ ਲੈਵਲ ਚਾਰ ਵਿਚ ਰੱਖਿਆ ਗਿਆ ਹੈ। ਇਸ ਲੈਵਲ ਵਿਚ ਰੱਖੇ ਜਾਣ ਵਾਲੇ ਦੇਸ਼ਾਂ ਦੀ ਯਾਤਰਾ ਨਹੀਂ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਇਸ ਅਡਵਾਈਜ਼ਰੀ ਵਿਚ ਸਾਰੇ ਦੇਸ਼ਾਂ ਦੇ ਨਾਂ ਹਨ। ਅਮਰੀਕਾ ਨੇ ਪਹਿਲੀ ਵਾਰ ਟਰੈਵਲ ਅਡਵਾਈਜ਼ਰੀ ਦਾ ਆਧਾਰ ਬਦਲ ਦਿੱਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਕਿ ਅਮਰੀਕੀ ਨਾਗਰਿਕਾਂ ਨੂੰ ਯਾਤਰਾ ਦੇ ਲਈ ਸਹੀ ਸੁਰੱਖਿਆ ਜਾਣਕਾਰੀ ਉਪਲਬਧ ਕਰਾਈ ਜਾ ਸਕੇ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਇਸ ਨੂੰ ਜਾਰੀ ਕੀਤਾ ਹੈ।
ਪਾਕਿਸਤਾਨ ਬਾਰੇ ਅਮਰੀਕਾ ਨੇ ਅਪਣੇ ਨਾਗਰਿਕਾਂ ਨੂੰ ਸਾਫ ਕਿਹਾ ਕਿ ਉਹ ਅੱਤਵਾਦ ਨਾਲ ਪ੍ਰਭਾਵਤ ਇਸ ਦੇਸ਼ ਵਿਚ ਯਾਤਰਾ ਕਰਨ ਤੋਂ ਪਹਿਲਾਂ ਜ਼ਰੂਰ ਗੰਭੀਰਤਾ ਨਾਲ ਸੋਚਣ। Îਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਚ ਬਲੂਚਿਸਤਾਨ, ਖੈਬਰ ਪਖਤੂਨਖਵਾ ਸੂਬੇ ਦੀ ਯਾਤਰਾ ਨਹੀਂ ਕਰਨ। ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ਵਿਚ ਨਾ ਜਾਣ।
ਭਾਰਤ ਨੂੰ ਲੈਵਲ ਦੋ ਵਿਚ ਰੱਖਣ ਦੇ ਪਿੱਛੇ ਅਮਰੀਕੀ ਵਿਦੇਸ਼ ਮੰਤਰਾਲੇ ਨੇ ਅਪਰਾਧ ਅਤੇ ਅੱਤਵਾਦ ਨੂੰ ਕਾਰਨ ਦੱਸਿਆ ਹੈ। ਇਸੇ ਕਾਰਨ ਉਸ ਨੇ ਭਾਰਤ ਜਾਣ ਵਾਲੇ ਅਪਣੇ ਨਾਗਰਿਕਾਂ ਨੂੰ ਉਥੇ ਦੀ ਯਾਤਰਾ ਵਿਚ ਪੂਰੀ ਹਦਾਇਤ ਵਰਤਣ ਲਈ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article