PUNJABMAILUSA.COM

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ
February 22
17:30 2019

ਵਾਸ਼ਿੰਗਟਨ, 22 ਫਰਵਰੀ (ਪੰਜਾਬ ਮੇਲ)- ਅਮਰੀਕਾ ਸ਼ਾਂਤੀ ਸਥਾਪਨਾ ਲਈ ਆਪਣੇ 200 ਫੌਜੀਆਂ ਨੂੰ ਸੀਰੀਆ ‘ਚ ਹੀ ਰਹਿਣ ਦੇਵੇਗਾ। ਵ੍ਹਾਈਟ ਹਾਊਸ ਨੇ ਇਹ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀਰੀਆ ‘ਚੋਂ ਸਾਰੇ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦਾ ਆਦੇਸ਼ ਦਿੱਤਾ ਸੀ। ਰਾਸ਼ਟਰਪਤੀ ਟਰੰਪ ਅਤੇ ਤੁਰਕੀ ਦੇ ਰਾਸ਼ਟਰਪਤੀ ਰਜ਼ਬ ਤਇਬ ਐਦਰੋਗਨ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਤੋਂ ਬਾਅਦ ਵ੍ਹਾਈਟ ਹਾਊਸ ਨੇ ਇਹ ਐਲਾਨ ਕੀਤਾ। ਵ੍ਹਾਈਟ ਹਾਊਸ ਦੀ ਪ੍ਰੈੱਸ ਬੁਲਾਰੀ ਸਾਰਾ ਸੈਂਡ੍ਰਸ ਨੇ ਦੋਹਾਂ ਨੇਤਾਵਾਂ ਵਿਚਾਲੇ ਗੱਲਬਾਤ ਤੋਂ ਬਾਅਦ ਇਕ ਬਿਆਨ ‘ਚ ਆਖਿਆ ਕਿ ਕਰੀਬ 200 ਫੌਜੀਆਂ ਦਾ ਇਕ ਛੋਟਾ ਸਮੂਹ ਸ਼ਾਂਤੀ ਸਥਾਪਨਾ ਲਈ ਇਕ ਸਮੇਂ ਸੀਮਾ ਤੱਕ ਸੀਰੀਆ ‘ਚ ਹੀ ਰਹੇਗਾ।
ਇਸ ਤੋਂ ਪਹਿਲਾਂ ਦਸੰਬਰ ‘ਚ ਰਾਸ਼ਟਰਪਤੀ ਟਰੰਪ ਨੇ ਇਰਾਕ ਅਤੇ ਸੀਰੀਆ ‘ਚ ਇਸਲਾਮਕ ਸਟੇਟ ਖਿਲਾਫ ਜਿੱਤ ਦਾ ਐਲਾਨ ਕਰਦੇ ਹੋਏ ਸੀਰੀਆ ‘ਚੋਂ ਤੁਰੰਤ ਆਪਣੇ 2000 ਤੋਂ ਜ਼ਿਆਦਾ ਫੌਜੀ ਵਾਪਸ ਬੁਲਾਉਣ ਦਾ ਐਲਾਨ ਕੀਤਾ ਸੀ। ਰਾਸ਼ਟਰਪਤੀ ਟਰੰਪ ਨੇ ਆਪਣੇ ਸਟਾਫ ਨੂੰ ਸੀਰੀਆ ‘ਚੋਂ ਅਮਰੀਕੀ ਫੌਜੀਆਂ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨੇ ਇਸਲਾਮਕ ਸਟੇਟ ਨੂੰ ਹਰਾ ਦਿੱਤਾ ਹੈ। ਟਰੰਪ ਪ੍ਰਸ਼ਾਸਨ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਸਮੇਂ ‘ਚ ਬਦਲਾਅ ਕਰਦਾ ਰਿਹਾ ਹੈ। ਉਸ ਦਾ ਆਖਣਾ ਹੈ ਕਿ ਅਪ੍ਰੈਲ ਦੇ ਆਖਿਰ ਤੱਕ ਜ਼ਿਆਦਾਤਰ ਫੌਜੀ ਵਾਪਸ ਆ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article