PUNJABMAILUSA.COM

ਅਮਰੀਕਾ ਹੈ ਬੱਚੇ ਦੇ ਜਨਮ ਲਈ ਦੁਨੀਆ ‘ਚ ਸਭ ਤੋਂ ਮਹਿੰਗੀ ਥਾਂ

ਅਮਰੀਕਾ ਹੈ ਬੱਚੇ ਦੇ ਜਨਮ ਲਈ ਦੁਨੀਆ ‘ਚ ਸਭ ਤੋਂ ਮਹਿੰਗੀ ਥਾਂ

ਅਮਰੀਕਾ ਹੈ ਬੱਚੇ ਦੇ ਜਨਮ ਲਈ ਦੁਨੀਆ ‘ਚ ਸਭ ਤੋਂ ਮਹਿੰਗੀ ਥਾਂ
September 17
21:25 2016

child
ਵਾਸ਼ਿੰਗਟਨ, 17 ਸਤੰਬਰ (ਪੰਜਾਬ ਮੇਲ)- ਬੱਚੇ ਦੇ ਜਨਮ ਲਈ ਦੁਨੀਆ ਵਿੱਚ ਸਭ ਤੋਂ ਮਹਿੰਗੀ ਥਾਂ ਅਮਰੀਕਾ ਹੈ। ਇਹ ਗੱਲ 14 ਵਿਕਸਤ ਦੇਸ਼ਾਂ ਵਿੱਚ ‘ਬ੍ਰਿਟੇਨ ਮੈਡੀਕਲ ਜਰਨਲ ਦਿ ਲੈਂਸੇਟ’ ਵੱਲੋਂ ਕੀਤੇ ਗਏ ਸਰਵੇਖਣ ਵਿੱਚ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਮਰੀਕਾ ਤੋਂ ਬਾਅਦ ਦੂਜੀ ਸਭ ਤੋਂ ਮਹਿੰਗੀ ਥਾਂ ਆਸਟਰੇਲੀਆ ਹੈ। ਲੈਂਸੇਟ ਦੁਆਰਾ ਇਕੱਠੇ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਅਮਰੀਕਾ ਵਿੱਚ ਸਿਜੇਰੀਅਨ ਡਿਲੀਵਰੀ ਦਾ ਖਰਚ ਲਗਭਗ 15 ਹਜ਼ਾਰ 500 ਡਾਲਰ, ਜਦਕਿ ਆਸਟਰੇਲੀਆ ਵਿੱਚ ਇਸ ਵਿੱਚ ਲਗਭਗ ਦਸ ਹਜਾ ਡਾਲਰ ਦਾ ਖਰਚ ਹੁੰਦਾ ਹੈ। ਆਸਟਰੇਲੀਆ ਵਿੱਚ ਇੱਕ ਸਾਧਾਰਣ ਜਣੇਪੇ ‘ਤੇ 6775 ਡਾਲਰ ਦਾ ਖਰਚ ਆਉਂਦਾ ਹੈ, ਜਦਕਿ ਅਰਮੀਕਾ ਵਿੱਚ ਇਸ ਦੇ ਲਈ 10,232 ਡਾਲਰ ਦਾ ਖਰਚ ਆਉਂਦਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਚ ਆਮਦਨ ਵਾਲੇ ਦੇਸ਼ਾਂ ਵਿੱਚ ਜੱਚਾ-ਬੱਚਾ ਦੀਆਂ ਮੌਤ ਦਰਾਂ ਨੂੰ ਘੱਟ ਕਰਨ ਲਈ ਕਈ ਕਦਮ ਚੁੱਕੇ ਹਨ। ਅਜਿਹੇ ਵਿੱਚ ਜੱਚਾ ਦੀ ਦੇਖਭਾਲ ਦੀ ਲਾਗਤ ਅਤੇ ਦਵਾਈਆਂ ਦੀ ਦੇਣਦਾਰੀ ਦੇ ਖਰਚਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਹਾਲਾਂਕਿ ਮੌਤ ਦਰ ਵਿੱਚ ਆਮ ਤੌਰ ‘ਤੇ ਕਮੀ ਤਾਂ ਦਰਜ ਕੀਤੀ ਗਈ ਹੈ, ਪਰ ਅਜੇ ਵੀ ਇਸ ‘ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਚ ਆਮਦਨ ਵਾਲੇ ਮੁਲਕਾਂ ਵਿੱਚ ਜ਼ਿਆਦਾਤਰ ਔਰਤਾਂ ਹਸਪਤਾਲ ਵਿੱਚ ਜਣੇਪਾ ਕਰਵਾਉਂਦੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article