PUNJABMAILUSA.COM

ਅਮਰੀਕਾ 1 ਅਪ੍ਰੈਲ ਤੋਂ ਐਚ-1 ਬੀ ਵੀਜ਼ਾ ਲਈ ਸਵੀਕਾਰ ਕਰੇਗਾ ਅਰਜ਼ੀਆਂ

ਅਮਰੀਕਾ 1 ਅਪ੍ਰੈਲ ਤੋਂ ਐਚ-1 ਬੀ ਵੀਜ਼ਾ ਲਈ ਸਵੀਕਾਰ ਕਰੇਗਾ ਅਰਜ਼ੀਆਂ

ਅਮਰੀਕਾ 1 ਅਪ੍ਰੈਲ ਤੋਂ ਐਚ-1 ਬੀ ਵੀਜ਼ਾ ਲਈ ਸਵੀਕਾਰ ਕਰੇਗਾ ਅਰਜ਼ੀਆਂ
March 23
10:15 2016

22
ਵਾਸ਼ਿੰਗਟਨ, 23 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਡੋਨਾਲਡ ਟਰੰਪ ਪਸੰਦ ਕਰੇ ਜਾਂ ਨਾ ਕਰੇ, ਅਮਰੀਕਾ ਅਗਲੇ ਮਹੀਨੇ ਦੀ ਸ਼ੁਰੂਆਤ ਤੋਂ ਵਿੱਤੀ ਸਾਲ 2017 ਲਈ ਉੱਚ ਪੇਸ਼ੇਵਰ ਕਰਮਚਾਰੀਆਂ ਲਈ ਪ੍ਰਸਿੱਧ ਐਚ-1 ਬੀ ਵਰਕ ਵੀਜ਼ੇ ਲਈ ਅਰਜ਼ੀਆਂ ਪ੍ਰਾਪਤ ਕਰਨਾ ਸ਼ੁਰੂ ਕਰੇਗਾ। ਇਹ ਗੱਲ ਓਬਾਮਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਹੀ ਹੈ। ਭਾਰਤੀ ਤਕਨੀਕੀ ਮਾਹਰਾਂ ਵਿਚਾਲੇ ਪ੍ਰਸਿੱਧ ਐਚ-1 ਬੀ ਵੀਜ਼ੇ ਦੀ ਵਰਤੋਂ ਅਮਰੀਕੀ ਕੰਪਨੀਆਂ ਉਨ੍ਹਾਂ ਖੇਤਰਾਂ ‘ਚ ਵਿਦੇਸ਼ੀ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਕਰਦੀ ਹੈ, ਜਿਨ੍ਹਾਂ ਵਿਚ ਵਿਗਿਆਨ, ਇੰਜੀਨੀਅਰਿੰਗ ਅਤੇ ਕੰਪਿਊਟਰ ਪ੍ਰੋਗਰਾਮਿੰਗ ਵਰਗੇ ਵਿਸ਼ੇਸ਼ ਗਿਆਨ ਦੀ ਲੋੜ ਹੁੰਦੀ ਹੈ। ਇਕ ਅਕਤੂਬਰ 2017 ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ ਲਈ ਸੰਸਦ ਵੱਲੋਂ ਤੈਅ 65,000 ਐਚ-1 ਬੀ ਵੀਜ਼ਾ ਦੀ ਸੀਮਾ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਅਮਰੀਕੀ ਅਰਥ ਵਿਵਸਥਾ ਵਿਚ ਸੁਧਾਰ ਦੇ ਕਾਰਨ ਓਬਾਮਾ ਪ੍ਰਸ਼ਾਸਨ ਤੇ ਪ੍ਰਾਈਵੇਟ ਸੈਕਟਰਾਂ ਦਾ ਸੂਚਨਾ ਤਕਨੀਕ ‘ਤੇ ਜ਼ਿਆਦਾ ਜ਼ੋਰ ਹੈ। ਅਜਿਹੇ ਵਿਚ ਐਚ-1 ਬੀ ਵੀਜ਼ਾ ਦੀ ਮੰਗ ਇੱਕ ਅਪ੍ਰੈਲ ਤੋਂ ਸ਼ੁਰੂ ਹੋਣ ਦੇ ਕੁਝ ਦਿਨਾਂ ਦੇ ਅੰਦਰ ਪੂਰੀ ਹੋ ਸਕਦੀ ਹੈ। ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਏਜੰਸੀ ਨੇ ਕਿਹਾ ਕਿ ਤੈਅ ਫੀਸ ‘ਤੇ ਉਚਿਤ ਤਰੀਕੇ ਨਾਲ ਦਿੱਤੀ ਅਰਜ਼ੀ ਦੀ ਪ੍ਰਾਪਤੀ ਤਰੀਕ ਦੇ ਹਿਸਾਬ ਨਾਲ ਵਿਚਾਰ ਕੀਤਾ ਜਾਏਗਾ। ਇਸ ਮਾਲੀ ਸਾਲ ਲਈ ਸੰਸਦ ਵੱਲੋਂ ਤੈਅ ਕੀਤੀ ਗਈ ਐਚ-1 ਬੀ ਵੀਜ਼ਾ ਦੀ ਸੀਮਾ 65 ਹਜ਼ਾਰ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ