PUNJABMAILUSA.COM

ਅਮਰੀਕਾ 1000 ਹੋਰ ਫੌਜੀਆਂ ਨੂੰ ਜਲਦ ਹੀ ਅਫਗਾਨਿਸਤਾਨ ਭੇਜਣ ਦੀ ਬਣਾ ਰਿਹੈ ਯੋਜਨਾ

January 24
10:09 2018

ਵਾਸ਼ਿੰਗਟਨ, 24 ਜਨਵਰੀ (ਪੰਜਾਬ ਮੇਲ)- ਅਮਰੀਕਾ ਜਲਦ ਹੀ 1000 ਹੋਰ ਫੌਜੀਆਂ ਨੂੰ ਅਫਗਾਨਿਸਤਾਨ ਭੇਜਣ ਦੀ ਯੋਜਨਾ ਬਣਾ ਰਿਹਾ ਹੈ। ਅਮਰੀਕੀ ਫੌਜ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਅਫਗਾਨਿਸਤਾਨ ‘ਚ ਪਹਿਲਾਂ ਤੋਂ ਹੀ 14 ਹਜ਼ਾਰ ਫੌਜੀ ਮੌਜੂਦ ਹਨ, ਹੁਣ ਤੱਕ ਇਕ ਹਜ਼ਾਰ ਹੋਰ ਫੌਜੀਆਂ ਨੂੰ ਭੇਜਣ ਦੀ ਤਿਆਰੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਹੋਰ ਅਮਰੀਕੀ ਫੌਜੀਆਂ ਜਾਂ ਸਲਾਹਕਾਰਾਂ ਦੀ ਮਦਦ ਨਾਲ ਆਉਣ ਵਾਲੇ 2 ਸਾਲਾਂ ‘ਚ 80 ਫੀਸਦੀ ਦੇਸ਼ ਦੇ ਇਲਾਕੇ ‘ਤੇ ਅਫਗਾਨ ਫੌਜ ਤੇ ਪੁਲਿਸ ਬਲਾਂ ਦਾ ਕੰਟਰੋਲ ਹੋਵੇਗਾ।
ਹਾਲਾਂਕਿ ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਨੇ ਹੋਰ ਫੌਜੀਆਂ ਨੂੰ ਅਫਗਾਨਿਸਤਾਨ ਭੇਜਣ ਦੇ ਇਸ ਪ੍ਰਸਤਾਵ ‘ਤੇ ਹਾਲੇ ਦਸਤਖਤ ਨਹੀਂ ਕੀਤੇ ਹਨ। ਇਹ ਪ੍ਰਸਤਾਵ ਅਫਗਾਨ ਫੋਰਸਿਜ਼ ਨੂੰ ਮਜ਼ਬੂਤ ਕਰਨ ਦੇ ਵਿਆਪਕ ਪ੍ਰਸਤਾਵ ਦਾ ਹਿੱਸਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ‘ਚ ਤਾਲਿਬਾਨ ਨੂੰ ਹਰਾਇਆ ਜਾ ਸਕੇ। ਦਰਅਸਲ ਅਫਗਾਨਿਸਤਾਨ ‘ਚ ਅੱਤਵਾਦੀਆਂ ਨਾਲ ਨਜਿੱਠਣ ਲਈ ਅਮਰੀਕਾ ਨੇ ਨਵੀਂ ਰਣਨੀਤੀ ‘ਤੇ ਕੰਮ ਕਰਨਾ ਸ਼ੁਰੂ ਕੀਤਾ ਹੈ। ਇਸ ਦੇ ਤਹਿਤ ਅਮਰੀਕੀ ਫੌਜ ਨਵੀਂ ਕਾਮਬੈਟ ਅਡਵਾਇਜ਼ਰੀ ਟੀਮ ਦੀ ਤਾਇਨਾਤੀ ਕਰਨ ਜਾ ਰਹੀ ਹੈ। ਇਨ੍ਹਾਂ ਨੂੰ ਅਫਗਾਨਿਸਤਾਨ ‘ਚ ਉਨ੍ਹਾਂ ਇਲਾਕੇ ‘ਚ ਭੇਜਿਆ ਜਾਵੇਗਾ, ਜਿੱਥੇ ਹਮਲੇ ਜ਼ਿਆਦਾ ਹੁੰਦੇ ਹਨ ਤੇ ਇਥੇ ਪਹੁੰਚਣਾ ਮੁਸ਼ਕਿਲਾਂ ਹੁੰਦਾ ਹੈ। ਇਸ ਤੋਂ ਪਹਿਲਾਂ ਓਬਾਮਾ ਪ੍ਰਸ਼ਾਸਨ ਨੇ ਅਫਗਾਨਿਸਤਾਨ ਤੋਂ ਫੌਜੀਆਂ ਨੂੰ ਸਵਦੇਸ਼ ਬੁਲਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ