PUNJABMAILUSA.COM

ਅਮਰੀਕੀਆਂ ‘ਚ ਰਾਸ਼ਟਰਪਤੀ ਚੋਣਾਂ ਦੌਰਾਨ ਤਣਾਅ ਹਾਵੀ ਹੋਣ ਦੀ ਸੰਭਾਵਨਾ : ਸਰਵੇ

ਅਮਰੀਕੀਆਂ ‘ਚ ਰਾਸ਼ਟਰਪਤੀ ਚੋਣਾਂ ਦੌਰਾਨ ਤਣਾਅ ਹਾਵੀ ਹੋਣ ਦੀ ਸੰਭਾਵਨਾ : ਸਰਵੇ

ਅਮਰੀਕੀਆਂ ‘ਚ ਰਾਸ਼ਟਰਪਤੀ ਚੋਣਾਂ ਦੌਰਾਨ ਤਣਾਅ ਹਾਵੀ ਹੋਣ ਦੀ ਸੰਭਾਵਨਾ : ਸਰਵੇ
October 19
10:30 2016

vote
ਵਾਸ਼ਿੰਗਟਨ, 19 ਅਕਤੂਬਰ (ਪੰਜਾਬ ਮੇਲ)- ਦੇਸ਼ ‘ਚ ਰਾਸ਼ਟਰਪਤੀ ਅਹੁਦੇ ਦੇ ਲਈ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਅੱਧੇ ਤੋਂ ਜ਼ਿਆਦਾ ਅਮਰੀਕੀ ਤਣਾਅ ‘ਚ ਹਨ ਅਤੇ ਜੋ ਲੋਕ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ‘ਤੇ ਤਣਾਅ ਹਾਵੀ ਹੋਣ ਦੀ ਸੰਭਾਵਨਾ ਜ਼ਿਆਦਾ ਹੈ। ਅਮਰੀਕਾ ਦੇ ਇਤਿਹਾਸ ਵਿਚ ਹੋਣ ਜਾ ਰਹੇ ਇਸ ਚੋਣ ਤੋਂ ਪਹਿਲਾਂ ਕੀਤੇ ਗਏ ਇਕ ਸਰਵੇ ਵਿਚ ਇਹ ਦਾਅਵਾ ਕੀਤਾ ਗਿਆ ਹੈ। ਮੀਡੀਆ ਦੇ ਹਰ ਰੂਪ ਵਿਚ ਰੋਜ਼ਾਨਾ ਕਵਰੇਜ ਵਿਚ ਰਾਸ਼ਟਰਪਤੀ ਅਹੁਦੇ ਦੀ ਚੋਣ ਦੀ ਸੁਰਖੀ ਹੈ। ਅਮਰੀਕਨ ਸਾਈਕਲੌਜਿਕਲ ਐਸੋਸੀਏਸ਼ਨ ਨੇ ਅਮਰੀਕਾ ਵਿਚ ਰਹਿ ਰਹੇ 18 ਸਾਲ ਤੋਂ ਜ਼ਿਆਦਾ ਉਮਰ ਦੇ 3511 ਅੱਲੜ੍ਹਾਂ ਨੂੰ ਇਸ ਆਨਲਾਈਨ ਸਰਵੇ ਵਿਚ ਸ਼ਾਮਲ ਕੀਤਾ। ਕਰੀਬ 52 ਫ਼ੀਸਦੀ ਅੱਲੜ੍ਹਾਂ ਨੇ ਮੰਨਿਆ ਕਿ ਸਾਲ 2016 ਦੀ ਰਾਸ਼ਟਰਪਤੀ ਚੋਣ ਤਣਾਅ ਦਾ ਜ਼ਿਆਦਾ ਜਾਂ ਥੋੜ੍ਹਾ ਕਾਰਨ ਹੈ।
ਅਮਰੀਕਨ ਸਾਈਕਲੌਜਿਕਲ ਐਸੋਸੀਏਸ਼ਨ ਦੇ ਨੀਤੀਗਤ ਮਾਮਲਿਆਂ ਦੇ ਸਹਾਇਕ ਨਿਦੇਸ਼ਕ ਲਿਨ ਬੁਫਕਾ ਨੇ ਦੱਸਿਆ ਕਿ ਅਸੀਂ ਦੇਖ ਰਹੇ ਹਾਂ ਕਿ ਤੁਹਾਡਾ ਡੈਮੋਕਰੇਟ ਜਾਂ ਰਿਪਬਲਿਕਨ ਦੇ ਤੌਰ ‘ਤੇ ਰਜਿਸਟਰਡ ਹੋਣਾ ਮਾਇਨੇ ਨਹੀਂ ਰਖਦਾ। ਅਮਰੀਕੀ ਅੱਲੜ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ ਦੇ ਕਾਰਨ ਉਹ ਬੇਹੱਦ ਤਣਾਅ ਵਿਚ ਹਨ।
ਬੁਫਕਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਬਹਿਸ, ਖ਼ਬਰਾਂ ਅਤੇ ਵੀਡੀਓ ਦੀ ਵਜ੍ਹਾ ਕਾਰਨ ਚਿੰਤਾ, ਬਿਮਾਰੀ ਵਧ ਸਕਦੀ ਹੈ, ਖ਼ਾਸ ਉਨ੍ਹਾਂ ਹਜ਼ਾਰਾਂ ਟਿੱਪਣੀਆਂ ਨਾਲ ਜੋ ਤਥਾਤਮਕ, ਦੁਸ਼ਮਨੀਪੂਰਣ ਜਾਂ ਫੇਰ ਭੜਕਾਊ ਹੁੰਦੀ ਹੈ। ਸਰਵੇ ਵਿਚ ਇਹ ਵੀ ਪਤਾ ਚਲਿਆ ਹੈ ਕਿ ਸੋਸ਼ਲ ਮੀਡੀਆ ਚੋਣਾਂ ਅਤੇ ਇਸ ਨਾਲ ਸਬੰਧਤ ਵਿਸ਼ਿਆਂ ਦੇ ਸਬੰਧ ਵਿਚ ਅਮਰੀਕੀਆਂ ਦੇ ਤਣਾਅ ਦੇ ਪੱਧਰ ਨੂੰ ਪ੍ਰਭਾਵਤ ਕਰਦਾ ਪ੍ਰਤੀਤ ਹੁੰਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article