PUNJABMAILUSA.COM

ਅਮਰੀਕੀ ਅਦਾਲਤ ਨੇ ਮੰਗਿਆ ਮੋਦੀ ਦਾ ਵੀਜ਼ਾ ਰਿਕਾਰਡ

ਅਮਰੀਕੀ ਅਦਾਲਤ ਨੇ ਮੰਗਿਆ ਮੋਦੀ ਦਾ ਵੀਜ਼ਾ ਰਿਕਾਰਡ

ਅਮਰੀਕੀ ਅਦਾਲਤ ਨੇ ਮੰਗਿਆ ਮੋਦੀ ਦਾ ਵੀਜ਼ਾ ਰਿਕਾਰਡ
December 13
21:33 2015

modi
ਵਾਸ਼ਿੰਗਟਨ, 13 ਦਸੰਬਰ (ਪੰਜਾਬ ਮੇਲ) –ਅਮਰੀਕਾ ਦੇ ਇੱਕ ਫੈਡਰਲ ਜੱਜ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਆਉਣ ‘ਤੇ ਲੱਗੀ ਪਾਬੰਦੀ ਨੂੰ ਹਟਾਏ ਜਾਣ ਦੇ ਸਾਰੇ ਦਸਤਾਵੇਜ਼ ਫਰਵਰੀ 2016 ਤੱਕ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਮੋਦੀ ਦੇ ਪ੍ਰਧਾਨ ਮੰਤਰੀ ਬਣਨ ‘ਤੇ ਓਬਾਮਾ ਪ੍ਰਸ਼ਾਸਨ ਨੇ ਪਾਬੰਦੀ ਹਟਾ ਲਈ ਸੀ।
ਨਿਊ ਯਾਰਕ ਦੇ ਦੱਖਣੀ ਜ਼ਿਲ੍ਹਾ ਜੱਜ ਜਾਨ ਜੀ. ਕੋਏਲਤ ਨੇ ਅਮਰੀਕਾ ਦੇ ਸਿੱਖਸ ਫਾਰ ਜਸਟਿਸ (ਐਸ ਐਫ ਜੇ) ਦੀ ਸ਼ਿਕਾਇਤ ‘ਤੇ ਅਮਰੀਕੀ ਵਿਦੇਸ਼ ਵਿਭਾਗ ਨੂੰ ਇਹ ਵਿਦੇਸ਼ ਵਿਭਾਗ ਤੋਂ ਮੋਦੀ ਦੇ ਵੀਜ਼ਾ ਤੇ ਅਮਰੀਕਾ ਦਾਖਲੇ ਸਬੰਧੀ ਜਾਣਕਾਰੀ ਨਾ ਮਿਲਣ ਉੱਤੇ ਐਸ ਐਫ ਜੇ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 29 ਫਰਵਰੀ ਨੂੰ ਹੋਵੇਗੀ।
ਜਿ਼ਕਰ ਯੋਗ ਹੈ ਕਿ ਮੋਦੀ ਨੂੰ ਪਹਿਲਾਂ ਜਾਰੀ ਸੈਲਾਨੀ ਵੀਜ਼ਾ 2005 ਵਿੱਚ ਵਾਪਸ ਲੈ ਲਿਆ ਗਿਆ ਸੀ। ਇਹ 2002 ਦੇ ਗੁਜਰਾਤ ਦੰਗਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਕੀਤਾ ਗਿਆ ਸੀ। ਮਈ 2014 ਵਿੱਚ ਮੋਦੀ ਦੇ ਪ੍ਰਧਾਨ ਮੰਤਰੀ ਬਣਨ ‘ਤੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਉਨ੍ਹਾਂ ਨੂੰ ਅਮਰੀਕਾ ਆਉਣ ਦਾ ਸੱਦਾ ਦਿੱਤਾ। ਉਸ ਦੇ ਬਾਅਦ ਮੋਦੀ ਨੇ ਦੋ ਵਾਰ ਅਮਰੀਕਾ ਦੀ ਯਾਤਰਾ ਕੀਤੀ। ਮੋਦੀ ਇੱਕੋ ਇੱਕ ਅਜਿਹੇ ਵਿਅਕਤੀ ਹਨ ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਦੇ ਅਮਰੀਕੀ ਕਾਨੂੰਨ ਦੇ ਤਹਿਤ ਵੀਜ਼ਾ ਤੋਂ ਵਾਂਝਾ ਕੀਤਾ ਗਿਆ, ਪਰ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਪਿੱਛੋਂ ਇਹ ਪਾਬੰਦੀ ਹਟਾ ਲਈ ਗਈ, ਕਿਉਂਕਿ ਕਿਸੇ ਵੀ ਰਾਸ਼ਟਰ ਮੁਖੀ ਨੂੰ ਇਸ ਕਾਨੂੰਨ ਤੋ ਰਾਹਤ ਮਿਲੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article