PUNJABMAILUSA.COM

ਅਮਰੀਕੀ ਅਧਿਆਪਕ ਨੇ ਮੁਸਲਿਮ ਬੱਚੇ ਦਾ ਘੁੱਟਿਆ ਗਲਾ

ਅਮਰੀਕੀ ਅਧਿਆਪਕ ਨੇ ਮੁਸਲਿਮ ਬੱਚੇ ਦਾ ਘੁੱਟਿਆ ਗਲਾ

ਅਮਰੀਕੀ ਅਧਿਆਪਕ ਨੇ ਮੁਸਲਿਮ ਬੱਚੇ ਦਾ ਘੁੱਟਿਆ ਗਲਾ
November 25
05:52 2016

crimeਵਾਸ਼ਿੰਗਟਨ, 24 ਨਵੰਬਰ (ਪੰਜਾਬ ਮੇਲ) – ਇੱਥੇ ਇਕ ਮਹਿਲਾ ਅਧਿਆਪਕ ਵੱਲੋਂ ਬਾਲਵਾੜੀ ਵਿੱਚ ਪੰਜ ਸਾਲ ਦੇ ਮੁਸਲਿਮ ਬੱਚੇ ਉਤੇ ਹਮਲਾ ਕਰਨ ਅਤੇ ਉਸ ਨੂੰ ਗਰਦਨੋਂ ਫੜ ਕੇ ਸਾਹ ਘੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਡੋਨਲਡ ਟਰੰਪ ਦੀ ਜਿੱਤ ਮਗਰੋਂ ਅਮਰੀਕਾ ਵਿੱਚ ਵਾਪਰ ਰਹੀਆਂ ਨਸਲੀ ਹਮਲਿਆਂ ਦੀਆਂ ਘਟਨਾਵਾਂ ਵਿੱਚ ਇਹ ਸਭ ਤੋਂ ਤਾਜ਼ਾ ਘਟਨਾ ਹੈ।
ਮੁਸਲਮਾਨਾਂ ਦੇ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੀ ਦੇਸ਼ ਦੀ ਸਭ ਤੋਂ ਵੱਡੀ ਜਥੇਬੰਦੀ ਅਮਰੀਕਨ-ਇਸਲਾਮਿਕ ਰਿਲੇਸ਼ਨਜ਼ ਕੌਂਸਲ (ਸੀਏਆਈਆਰ) ਨੇ ਉੱਤਰੀ ਕੈਰੋਲਾਈਨਾ ਦੇ ਸ਼ਾਰਲੈੱਟ-ਮੈਕਲਨਬਰਗ ਐਲੀਮੈਂਟਰੀ ਸਕੂਲ ਵਿੱਚ ਵਾਪਰੀ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਮਨੁੱਖੀ ਅਧਿਕਾਰਾਂ ਬਾਰੇ ਵਕੀਲ ਮਾਹਾ ਸਈਦ ਨੇ ‘ਸ਼ਾਰਲੈੱਟ-ਮੈਕਲਨਬਰਗ ਬੋਰਡ ਆਫ ਐਜੂਕੇਸ਼ਨ’ ਨੂੰ ਲਿਖਿਆ ਕਿ ਅਕਾਦਮਿਕ ਵਰ੍ਹੇ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਇਸ ਮੁਸਲਿਮ ਵਿਦਿਆਰਥੀ ਨੂੰ ਨਾ ਸਿਰਫ਼ ਸਾਥੀ ਵਿਦਿਆਰਥੀਆਂ, ਸਗੋਂ ਇਸ ਅਧਿਆਪਕ ਦੇ ਧੱਕੜਪੁਣੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਸਾਲ ਦੇ ਤੌਰ ’ਤੇ ਅਧਿਆਪਕ ਰੋਜ਼ਾਨਾ ਵਿਦਿਆਰਥੀ ਨੂੰ ਵੱਖ ਕੱਢ ਕੇ ਉਸ ਨੂੰ ਦਿਨ ਭਰ ਭਾਰੀ ਬਸਤਾ ਚੁੱਕ ਕੇ ਖੜ੍ਹਾਈ ਰੱਖਦੀ ਹੈ।
16 ਨਵੰਬਰ ਨੂੰ ਅਧਿਆਪਕ ਨੇ ਬੱਚੇ ਨੂੰ ਗਰਦਨ ਤੋਂ ਫੜ ਲਿਆ ਅਤੇ ਉਸ ਨੂੰ ਘੁੱਟਣਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਇਕ ਹੋਰ ਅਧਿਆਪਕ ਨੇ ਰੋਂਦੇ ਬੱਚੇ ਨੂੰ ਛੁਡਾਇਆ ਅਤੇ ਉਸ ਨੂੰ ਚੁੱਪ ਕਰਾਇਆ।
‘ਨਿਊਯਾਰਕ ਡੇਲੀ ਨਿਊਜ਼’ ਨੇ ਵਿਤਕਰਾ ਕਰਨ ਵਾਲੀ ਅਧਿਆਪਕ ਦੀ ਪਛਾਣ ਅਲਮਾ ਸਿੰਪਸਨ ਵਜੋਂ ਕੀਤੀ। ਸਕੂਲ ਪ੍ਰਬੰਧਕ ਮਾਮਲੇ ਦੀ ਜਾਂਚ ਕਰ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article