PUNJABMAILUSA.COM

ਅਮਰੀਕੀ ਅਧਿਕਾਰੀਆਂ ਨੇ ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ਜਾਂਦੇ 6 ਭਾਰਤੀਆਂ ਸਣੇ 300 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

 Breaking News
  • ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ...
  • ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ * ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ * ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ...
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...

ਅਮਰੀਕੀ ਅਧਿਕਾਰੀਆਂ ਨੇ ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ਜਾਂਦੇ 6 ਭਾਰਤੀਆਂ ਸਣੇ 300 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਅਧਿਕਾਰੀਆਂ ਨੇ ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ਜਾਂਦੇ 6 ਭਾਰਤੀਆਂ ਸਣੇ 300 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
September 01
13:53 2018

ਨਿਊਯਾਰਕ, 1 ਸਤੰਬਰ (ਪੰਜਾਬ ਮੇਲ) -ਪਿਛਲੇ ਇੱਕ ਮਹੀਨੇ ਤੋਂ ਛੇ ਸੂਬਿਆਂ ‘ਚ ਅਪਰਾਧਕ ਗਤੀਵਿਧੀਆਂ ਤੇ ਦੇਸ਼ ਦੇ ਪ੍ਰਵਾਸੀ ਕਾਨੂੰਨ ਨਾਲ ਖਿਲਵਾੜ ਕਰਨ ਵਾਲੇ 6 ਭਾਰਤੀਆਂ ਸਣੇ 300 ਲੋਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ ਹੈ। ਫੈਡਰਲ ਅਧਿਕਾਰੀਆਂ ਨੇ ਯੂਐਸ ਇਮੀਗ੍ਰੇਸ਼ਨ ਤੇ ਇਨਫੋਰਸਮੈਂਟ ਐਂਡ ਰਿਮੂਵਲ ਆਪਰੇਸ਼ਨਸ ਵੱਲੋਂ 30 ਦਿਨਾਂ ਦੀ ਕਾਰਵਾਈ ਦੌਰਾਨ ਇੰਡੀਆਨਾ, ਇਲੀਨੋਇਸ, ਕੰਸਾਸ, ਕੈਨਟੁਕੀ, ਮਿਸੌਰੀ ਤੇ ਵਿਸਕੋਨਸਿਨ ਤੋਂ 364 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਲੋਕ 25 ਮੁਲਕਾਂ ਤੋਂ ਆਏ ਸਨ ਜਿਨ੍ਹਾਂ ‘ਚ 6 ਭਾਰਤ ਤੋਂ ਹਨ। ਇਸ ਤੋਂ ਇਲਾਵਾ ਕੋਲੰਬੀਆ, ਚੈਕ ਰਿਪਬਲਿਕ, ਇਕੁਏਡਰ, ਜਰਮਨੀ, ਗੁਆਟੇਮਾਲਾ, ਹੌਂਡਰਸ, ਮੈਕਸੀਕੋ, ਸਾਊਦੀ ਅਰਬ ਤੇ ਯੂਕਰੇਨ ਦੇ ਲੋਕ ਹਨ। ਗ੍ਰਿਫ਼ਤਾਰ ਕੀਤੇ 364 ਲੋਕਾਂ ‘ਚੋਂ 187 ਲੋਕਾਂ ‘ਤੇ ਅਪਰਾਧਕ ਦੋਸ਼ ਹਨ। ਸ਼ਿਕਾਗੋ ਇਲਾਕੇ ਤੋਂ ਆਈਸੀਈ ਨੇ 25 ਸਾਲਾ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ 30 ਜੁਲਾਈ ਨੂੰ ਜਿਣਸੀ ਸੋਸ਼ਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਈਆਰਓ ਡਿਪੋਰਟੇਸ਼ਨ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤੇ ਅੱਧੇ ਤੋਂ ਵੱਧ ਲੋਕਾਂ ਦਾ ਪਿਛੋਕੜ ਅਪਰਾਧਕ ਮਾਮਲਿਆਂ ਨਾਲ ਸਬੰਧਤ ਹੈ ਜਿਸ ‘ਚ ਕਤਲ, ਚੋਰੀ , ਡਕੈਤੀ, ਘਰੇਲੂ ਹਿੰਸਾ, ਨਸ਼ਾ ਤਸਕਰੀ, ਗੈਰਕਾਨੂੰਨੀ ਪ੍ਰਵੇਸ਼, ਬੱਚਿਆਂ ਦਾ ਸਰੀਰਕ ਸੋਸ਼ਣ ਜਿਹੇ ਅਪਰਾਧ ਸ਼ਾਮਿਲ ਹਨ। ਆਈਸੀਈ ਈਆਰਓ ਸ਼ਿਕਾਗੋ ਦੇ ਫੀਲਡ ਅਫਸਰ ਰਿਚਰਡ ਵਾਂਗ ਨੇ ਕਿਹਾ ਕਿ ਇਹ ਕਾਰਵਾਈ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ‘ਤੇ ਦੇਸ਼ ਦੇ ਇਮੀਗ੍ਰੇਸ਼ਨ ਕਾਨੂੰਨਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article