PUNJABMAILUSA.COM

ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

January 20
05:45 2018

ਅਮਰੀਕਾ ’ਚ ਜੀਵਨ ਸਾਥੀਆਂ ਲਈ ਵੀ ਵਰਕ ਪਰਮਿਟ ਦੀ ਮੰਗ ਉਠੀ
ਵਾਸ਼ਿੰਗਟਨ, 20 ਜਨਵਰੀ (ਪੰਜਾਬ ਮੇਲ)- ਐਪਲ, ਮਾਇਕਰੋਸਾਫਟ, ਫੇਸਬੁੱਕ ਅਤੇ ਗੂਗਲ ਦੀ ਨੁਮਾਇੰਦਗੀ ਕਰਦੀਆਂ ਅਮਰੀਕੀ ਤਕਨਾਲੋਜੀ ਕਾਰੋਬਾਰੀ ਜਥੇਬੰਦੀਆਂ ਨੇ ਟਰੰਪ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਉਹ ਓਬਾਮਾ ਕਾਲ ਦੇ ਨਿਯਮ ਨੂੰ ਬਹਾਲ ਰੱਖਣ ਜਿਸ ਤਹਿਤ ਭਾਰਤੀਆਂ ਸਮੇਤ ਐਚ-1ਬੀ ਵੀਜ਼ਾਧਾਰਕਾਂ ਦੇ ਕੁਝ ਜੀਵਨ ਸਾਥੀਆਂ ਨੂੰ ਅਮਰੀਕਾ ’ਚ ਕਾਨੂੰਨੀ ਤੌਰ ’ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਸੂਚਨਾ ਤਕਨਾਲੋਜੀ ਸਨਅਤ ਪ੍ਰੀਸ਼ਦ, ਅਮਰੀਕੀ ਚੈਂਬਰ ਆਫ਼ ਕਾਮਰਸ ਅਤੇ ਬੀਐਸਏ ਨੇ ਨਾਗਰਿਕਤਾ ਤੇ ਆਵਾਸ ਸੇਵਾਵਾਂ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਰਕਾਰ ਐਚ-4 ਪ੍ਰੋਗਰਾਮ ਨੂੰ ਬਹਾਲ ਰੱਖੇ ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਜਿਨ੍ਹਾਂ ਦੇ ਗਰੀਨ ਕਾਰਡ ਬਕਾਇਆ ਪਏ ਹਨ, ਉਹ ਕਾਨੂੰਨੀ ਤੌਰ ’ਤੇ ਅਮਰੀਕਾ ’ਚ ਕੰਮ ਕਰ ਸਕਦੇ ਹਨ। ਰਿਪੋਰਟਾਂ ਮੁਤਾਬਕ ਟਰੰਪ ਪ੍ਰਸ਼ਾਸਨ ਜੀਵਨ ਸਾਥੀਆਂ ਨੂੰ ਵਰਕ ਪਰਮਿਟ ਨਾ ਦੇਣ ਦੇ ਫ਼ੈਸਲੇ ’ਤੇ ਬਜ਼ਿੱਦ ਹੈ ਅਤੇ ਦਲੀਲ ਦਿੱਤੀ ਜਾ ਰਹੀ ਹੈ ਕਿ ਇਸ ਨਾਲ ਜਾਇਜ਼ ਅਮਰੀਕੀ ਵਰਕਰਾਂ ਦਾ ਹਿੱਸਾ ਮਾਰਿਆ ਜਾਵੇਗਾ। ਅਮਰੀਕੀ ਨਾਗਰਿਕਤਾ ਅਤੇ ਆਵਾਸ ਸੇਵਾਵਾਂ ਦੇ ਡਾਇਰੈਕਟਰ ਲੀ ਫਰਾਂਸਿਸ ਸਿਸਨਾ ਦੇ ਨਾਮ ’ਤੇ ਲਿਖੇ ਗਏ ਇਸ ਪੱਤਰ ’ਚ ਕਿਹਾ ਗਿਆ ਹੈ ਕਿ ਐਚ-4 ਜੀਵਨ ਸਾਥੀਆਂ, ਜਿਨ੍ਹਾਂ ’ਚ ਜ਼ਿਆਦਾਤਰ ਮਹਿਲਾਵਾਂ ਹਨ, ਵਾਲੀ ਪ੍ਰਣਾਲੀ ’ਚ ਦੁਚਿੱਤੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਅਫ਼ਸਰਸ਼ਾਹੀ ਤੋਂ ਪ੍ਰਵਾਨਗੀ ਮਿਲਣ ਤਕ ਕੰਮ ਕਰਨ ਤੋਂ ਰੋਕਿਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ