PUNJABMAILUSA.COM

ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫੋਰਸਮੈਂਟ ਵਿਭਾਗ ਨੇ ਇਕ ਸਾਲ ‘ਚ 8,447 ਭਾਰਤੀ ਹਿਰਾਸਤ ‘ਚ ਲਏ

 Breaking News

ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫੋਰਸਮੈਂਟ ਵਿਭਾਗ ਨੇ ਇਕ ਸਾਲ ‘ਚ 8,447 ਭਾਰਤੀ ਹਿਰਾਸਤ ‘ਚ ਲਏ

ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫੋਰਸਮੈਂਟ ਵਿਭਾਗ ਨੇ  ਇਕ ਸਾਲ ‘ਚ 8,447 ਭਾਰਤੀ ਹਿਰਾਸਤ ‘ਚ ਲਏ
February 07
09:19 2020

ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)-ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਵਿਭਾਗ ਨੇ 1 ਅਕਤੂਬਰ, 2018 ਤੋਂ 30 ਸਤੰਬਰ, 2019 ਤੱਕ ਭਾਰਤੀ ਮੂਲ ਦੇ 8,447 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਹਨਾਂ ਵਿਚ 422 ਔਰਤਾਂ ਸਨ। ਇਹਨਾਂ ਨੂੰ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਦੇ ਤਹਿਤ ਹਿਰਾਸਤ ਵਿਚ ਲਿਆ ਗਿਆ ਅਤੇ ਵਿਭਿੰਨ ਅਮਰੀਕੀ ਜੇਲਾਂ ਵਿਚ ਨਜ਼ਰਬੰਦ ਰੱਖਿਆ ਗਿਆ। ਜਾਣਕਾਰੀ ਮੁਤਾਬਕ ਭਾਰਤੀ ਮੂਲ ਦੇ ਗ੍ਰਿਫਤਾਰ ਅਤੇ ਹਿਰਾਸਤ ਵਿਚ ਲਏ ਗਏ ਵਿਅਕਤੀਆਂ ਵਿਚੋਂ, ਅਮਰੀਕਾ ਨੇ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਇਕ ਸਾਲ ਦੌਰਾਨ 76 ਔਰਤਾਂ ਸਮੇਤ 1,612 ਭਾਰਤੀਆਂ ਨੂੰ ਡਿਪੋਰਟ ਕੀਤਾ ਮਤਲਬ ਵਾਪਸ ਭੇਜਿਆ। ਇਹ ਬੀਤੇ 6 ਸਾਲਾਂ ਦੌਰਾਨ ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦੀ ਸਭ ਤੋਂ ਜ਼ਿਆਦਾ ਗਿਣਤੀ ਸੀ।
ਜਾਣਕਾਰੀ ਮੁਤਾਬਕ,”2014 ਵਿਚ 2,036 ਭਾਰਤੀ ਗ੍ਰਿਫਤਾਰ ਕੀਤੇ ਗਏ ਅਤੇ ਇਹਨਾਂ ਵਿਚੋਂ 359 ਡਿਪੋਰਟ ਕੀਤੇ ਗਏ। ਇਸੇ ਤਰ੍ਹਾਂ 2015 ਵਿਚ 2,971 ਭਾਰਤੀ ਗ੍ਰਿਫਤਾਰ ਕੀਤੇ ਗਏ ਅਤੇ 311 ਡਿਪੋਰਟ ਕੀਤੇ ਗਏ।” ਭਾਵੇਂਕਿ ਪੰਜਾਬ ਦੇ ਡਿਪੋਰਟ ਕੀਤੇ ਵਿਅਕਤੀਆਂ ਦਾ ਕੋਈ ਰਿਕਾਰਡ ਨਹੀਂ ਸੀ। ਇਹ ਮੰਨਿਆ ਜਾਂਦਾ ਹੈ ਕਿ ਜ਼ਿਆਦਾਤਰ ਇਸੇ ਖੇਤਰ ਤੋਂ ਸਨ। ਭਾਰਤੀ ਮੂਲ ਦੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਵੱਧਦੀ ਗਿਣਤੀ ਚਿੰਤਾ ਦਾ ਵਿਸ਼ਾ ਹੈ। ਗੈਰ ਕਾਨੂੰਨੀ ਪ੍ਰਵਾਸੀ ਮੈਕਸੀਕੋ, ਅਰੀਜ਼ੋਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਟੈਕਸਾਸ ਸੂਬਿਆਂ ਜ਼ਰੀਏ ਆਉਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article