PUNJABMAILUSA.COM

ਅਮਰੀਕੀ ਉੁਪ ਰਾਸ਼ਟਰਪਤੀ ਮਾਈਕ ਪੇਂਸ ਵੱਲੋਂ ਅਮਰੀਕਾ ‘ਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ

ਅਮਰੀਕੀ ਉੁਪ ਰਾਸ਼ਟਰਪਤੀ ਮਾਈਕ ਪੇਂਸ ਵੱਲੋਂ ਅਮਰੀਕਾ ‘ਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ

ਅਮਰੀਕੀ ਉੁਪ ਰਾਸ਼ਟਰਪਤੀ ਮਾਈਕ ਪੇਂਸ ਵੱਲੋਂ ਅਮਰੀਕਾ ‘ਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ
June 18
12:36 2017

ਵਾਸ਼ਿੰਗਟਨ, 18 ਜੂਨ (ਪੰਜਾਬ ਮੇਲ)– ਅਮਰੀਕੀ ਉੁਪ ਰਾਸ਼ਟਰਪਤੀ ਮਾਈਕ ਪੇਂਸ ਨੇ ਅਮਰੀਕਾ ‘ਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਨੂੰ ਸਥਾਨਕ, ਸੂਬਾਈ ਅਤੇ ਸੰਘੀ ਪੱਧਰ ‘ਤੇ ਫੌਜ ਅਤੇ ਸਰਕਾਰੀ ਦਫਤਰਾਂ ਵਿਚ ਆਪਣੀਆਂ ਸੇਵਾਵਾਂ ਦੇ ਕੇ ਆਪਣਾ ਯੋਗਦਾਨ ਜਾਰੀ ਰੱਖਣ ਨੂੰ ਕਿਹਾ ਹੈ। ਇੰਡੀਆਨਾਪੋਲਿਸ ‘ਚ ਇਕ ਸਿਖ ਪ੍ਰਤੀਨਿਧੀ ਮੰਡਲ ਨਾਲ ਚਰਚਾ ਕਰਦੇ ਹੋਏ ਕਿਹਾ, ”ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਮੁੱਦੇ ਹਮੇਸ਼ਾ ਮੇਰੇ ਦਿਲ ਦੇ ਕਰੀਬ ਰਹੇ ਹਨ ਅਤੇ ਮੈਂ ਹਮੇਸ਼ਾ ਇੰਡੀਆਨਾ ਅਤੇ ਸਮੂਹ ਅਮਰੀਕਾ ਦੇ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ।”
ਸਿੱਖ ਪਾਲਿਟੀਕਲ ਐਕਸ਼ਨ ਕਮੇਟੀ (ਸਿੱਖਪੈਕ) ਦੇ ਨਾਲ ਬੈਠਕ ਦੌਰਾਨ ਪੇਂਸ ਨੇ ਕਿਹਾ ਕਿ ਜਦੋਂ ਉਹ ਇਥੋਂ ਦੇ ਗਵਰਨਰ ਸਨ, ਤਾਂ ਉਨ੍ਹਾਂ ਦਿਨਾਂ ਤੋਂ ਹੀ ਉਹ ਸਿੱਖ ਮੁੱਦਿਆਂ ਤੋਂ ਪੂਰੀ ਤਰ੍ਹਾਂ ਵਾਕਿਫ ਹਨ। ਪ੍ਰਤੀਨਿਧੀਮੰਡਲ ਦੇ ਨਾਲ ਚਰਚਾ ਦਾ ਮੁੱਖ ਵਿਸ਼ਾ ਸਿੱਖ ਜਾਗਰੂਕਤਾ ਅਤੇ ਸੰਘੀ ਸਿੱਖਿਆ ਵਿਭਾਗ ਦੇ ਮਾਧਿਅਮ ਨਾਲ ਇਤਿਹਾਸ ਦੇ ਪਾਠਕ੍ਰਮ ਵਿਚ ਸਿੱਖ ਇਤਿਹਾਸ ਨੂੰ ਸ਼ਾਮਲ ਕਰਵਾਉਣ ‘ਤੇ ਵਿਚਾਰ ਕਰਨਾ ਸੀ। ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਮੁੱਖ ਧਾਰਾ ਦੀ ਰਾਜਨੀਤੀ ‘ਚ ਆਪਣੀ ਹਿੱਸੇਦਾਰੀ ਲਈ ਸਿੱਖ ਭਾਈਚਾਰੇ ਨੂੰ ਉਤਸ਼ਾਹਤ ਕਰਨ ਸੰਬੰਧੀ ਸਿੱਖ ਪੈਕ ਦੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ਬਿਆਨ ਅਨੁਸਾਰ ਬੈਠਕ ਦੌਰਾਨ ਪੇਂਸ ਨੇ ਸਿੱਖ ਭਾਈਚਾਰੇ ਦੇ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article