PUNJABMAILUSA.COM

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

 Breaking News

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ
December 07
17:25 2019

ਵਾਸ਼ਿੰਗਟਨ, 7 ਦਸੰਬਰ (ਪੰਜਾਬ ਮੇਲ)- ਅਮਰੀਕਾ ਦੀ ਸਰਵਉੱਚ ਅਦਾਲਤ ਨੇ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਆਂ ਵਿਭਾਗ ਦੀ ਮੌਤ ਦੀ ਸਜ਼ਾ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਦੀ ਯੋਜਨਾ ‘ਤੇ ਪਾਣੀ ਫਿਰ ਗਿਆ ਹੈ।
ਅਮਰੀਕੀ ਸਰਕਾਰ ਨੇ 1988 ‘ਚ ਮੌਤ ਦੀ ਸਜ਼ਾ ਬਹਾਲ ਕੀਤੀ ਸੀ ਅਤੇ ਆਖਰੀ ਵਾਰ 16 ਦਿਨ ਪਹਿਲਾਂ ਮੌਤ ਦੀ ਸਜ਼ਾ ਦੇ ਦਿੱਤੀ ਸੀ। ਸਾਲ 1988 ਤੋਂ ਲੈ ਕੇ ਹੁਣ ਤਕ ਸਿਰਫ ਤਿੰਨ ਵਾਰ ਮੌਤ ਦੀ ਸਜ਼ਾ ਦਿੱਤੀ ਗਈ ਹੈ। ਨਿਆਂ ਵਿਭਾਗ ਸੰਘੀ ਅਪਰਾਧਾਂ ਲਈ ਮੌਤ ਦੀ ਸਜ਼ਾ ਬਹਾਲ ਕਰਨਾ ਚਾਹੁੰਦੀ ਹੈ ਅਤੇ ਅਗਲੀ ਮੌਤ ਦੀ ਸਜ਼ਾ ਸੋਮਵਾਰ ਨੂੰ ਹੋਣੀ ਸੀ ਪਰ ਸੁਪਰੀਮ ਕੋਰਟ ਨੇ ਅਜੇ ਇਸ ‘ਤੇ ਲੱਗੀ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ। ਡੈਨੀਅਲ ਲੁਈਸ ਨੂੰ 8 ਸਾਲ ਦੀ ਬੱਚੀ ਸਣੇ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਕਤਲ ਕਰਨ ਦੇ 1996 ਦੇ ਮਾਮਲੇ ‘ਚ ਮੌਤ ਦੀ ਸਜ਼ਾ ਦਿੱਤੀ ਜਾਣੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ