PUNJABMAILUSA.COM

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ
November 19
14:31 2019

ਵਾਸ਼ਿੰਗਟਨ, 19 ਨਵੰਬਰ (ਪੰਜਾਬ ਮੇਲ)- ਅਫਗਾਨਿਸਤਾਨ ‘ਚ ਇਕ ਅਮਰੀਕੀ ਫੌਜੀ ਠੇਕੇਦਾਰ ਲਈ ਕੰਮ ਕਰ ਰਹੇ 35 ਸਾਲਾ ਇਕ ਭਾਰਤੀ ਵਿਅਕਤੀ ਨੂੰ ਇਕ ਅਮਰੀਕੀ ਔਰਤ ਦਾ ਬਲਾਤਕਾਰ ਕਰਨ ਦੇ ਮਾਮਲੇ ‘ਚ ਮੁਕੱਦਮਾ ਚਲਾਏ ਜਾਣ ਲਈ ਅਮਰੀਕਾ ਲਿਆਂਦਾ ਗਿਆ ਹੈ। ਅਮਰੀਕੀ ਨਿਆਂ ਵਿਭਾਗ ਦੇ ਅਪਰਾਧਿਕ ਡਿਵੀਜ਼ਨ ‘ਚ ਸਹਾਇਕ ਐਡਵੋਕੇਟ ਜਨਰਲ ਬ੍ਰਾਇਨ ਬ੍ਰੇਂਜਕੋਵਸਕੀ ਨੇ ਦੱਸਿਆ ਕਿ ਯੌਨ ਹਿੰਸਾ ਨਾਲ ਜੁੜੇ ਤਿੰਨ ਮਾਮਲਿਆਂ ‘ਚ ਡਿਸਟ੍ਰਿਕਟ ਆਫ ਕੋਲੰਬੀਆ ਦੀ ਅਦਾਲਤ ‘ਚ 6 ਨਵੰਬਰ ਨੂੰ ਲੋਕੇਸ਼ ਨਾਇਕ ਦੇ ਖਿਲਾਫ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ।
ਅਮਰੀਕੀ ਫੌਜੀ ਅਧਿਕਾਰੀਆਂ ਨੇ ਨਾਇਕ ਨੂੰ 8 ਨਵੰਬਰ ਨੂੰ ਅਫਗਾਨਿਸਤਾਨ ਤੋਂ ਗ੍ਰਿਫਤਾਰ ਕੀਤਾ ਤੇ ਮੈਜਿਸਟ੍ਰੇਟ ਜੱਜ ਹਾਰਵੇ ਦੇ ਸਾਹਮਣੇ ਉਸ ਨੂੰ ਪਹਿਲੀ ਵਾਰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ। ਜੱਜ ਨੇ ਮਿਲਟ੍ਰੀ ਐਸਟ੍ਰਾ ਟੈਰਟੋਰੀਅਲ ਜਿਊਰਿਸਡਿਕਸ਼ਨ ਐਕਟ ਦੇ ਤਹਿਤ ਮੁਕੱਦਮਾ ਚਲਾਉਣ ਲਈ ਨਾਇਕ ਨੂੰ ਹਿਰਾਸਤ ‘ਚ ਲੈਣ ਦਾ ਹੁਕਮ ਦਿੱਤਾ। ਪ੍ਰੋਸੀਕਿਊਸ਼ਨ ਪੱਖ ਦੇ ਮੁਤਾਬਕ ਅਫਗਾਨਿਸਤਾਨ ‘ਚ ਆਪ੍ਰੇਟਿੰਗ ਬੇਸ ਫੇਂਟੀ ‘ਤੇ ਫੌਜੀ ਠੇਕੇਦਾਰ ਦੇ ਕਰਮਚਾਰੀ ਦੇ ਰੂਪ ‘ਚ ਅਗਸਤ ਮਹੀਨੇ ਕਥਿਤ ਤੌਰ ‘ਤੇ ਨਾਇਕ 24 ਸਾਲ ਦੀ ਇਕ ਅਮਰੀਕੀ ਔਰਤ ਦੇ ਕਮਰੇ ‘ਚ ਦਾਖਲ ਹੋਇਆ ਸੀ ਤੇ ਉਸ ‘ਤੇ ਯੌਨ ਹਮਲਾ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article