PUNJABMAILUSA.COM

ਅਮਰੀਕੀ ਕਾਂਗਰਸ ਦੀ ਪਹਿਲੀ ਹਿੰਦੂ ਮੈਂਬਰ ਤੁਲਸੀ ਗਬਾਰਡ ਨੇ ਅਧਿਕਾਰਕ ਤੌਰ ‘ਤੇ ਕੀਤਾ ਰਾਸ਼ਟਰਪਤੀ ਚੋਣਾਂ ਵਿਚ ਆਪਣੀ ਉਮੀਦਵਾਰੀ ਦਾ ਐਲਾਨ

 Breaking News

February 04
21:46 2019

ਵਾਸ਼ਿੰਗਟਨ, 4 ਫਰਵਰੀ (ਪੰਜਾਬ ਮੇਲ)- ਅਮਰੀਕੀ ਕਾਂਗਰਸ ਦੀ ਪਹਿਲੀ ਹਿੰਦੂ ਮੈਂਬਰ ਤੁਲਸੀ ਗਬਾਰਡ ਨੇ ਸਾਲ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਅਧਿਕਾਰਕ ਤੌਰ ‘ਤੇ ਆਪਣੀ ਉਮੀਦਵਾਰੀ ਲਈ ਐਲਾਨ ਕਰ ਦਿੱਤਾ ਹੈ। ਤੁਲਸੀ ਗਬਾਰਡ ਨੇ ਵਾਈਟ ਹਾਊਸ ਦੇ ਐਂਟੀ ਵਾਰ ਮੈਸੇਜ ਪੋਸਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ੀ ਧਰਤੀ ‘ਤੇ ਅਮਰੀਕੀ ਦਖਅੰਦਾਜ਼ੀ ਦਾ ਵਿਰੋਧ ਕੀਤਾ ਅਤੇ ਨਾਲ ਹੀ ਕਈ ਤਾਕਤਵਰ ਰਾਜਨੇਤਾਵਾਂ ਨੂੰ ਵੀ ਨਹੀਂ ਬਖਸ਼ਿਆ। ਗਬਾਰਡ ਦੇ ਕੈਂਪੇਨ ਮੈਨੇਜਰ ਨੇ ਪਿਛਲੇ ਦਿਨੀਂ ਉਸ ਦਾ ਸਾਥ ਛੱਡ ਦਿੱਤਾ ਹੈ ਅਤੇ ਨਾਲ ਹੀ ਕੰਸਲਟਿੰਗ ਫਰਮ ਦੇ ਨਾਲ ਆਪਣਾ ਨਾਤਾ ਤੋੜ ਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਵੀਡੀਓ ਪੋਸਟ ਕਰਕੇ ਕੁਝ ਸਮਾਂ ਪਹਿਲਾਂ ਐਲਜੀਬੀਟੀ ਕਮਿਊਨਿਟੀ ਦੇ ਖਿਲ਼ਾਫ ਦਿੱਤੇ ਗਏ ਬਿਆਨ ਲਈ ਮੁਆਫੀ ਵੀ ਮੰਗੀ ਹੈ। ਸ਼ਨਿੱਚਰਵਾਰ ਨੂੰ ਤੁਲਸੀ ਨੇ ਆਪਣੇ ਗ੍ਰਹਿ ਨਗਰ ਹਵਾਈ ਤੋਂ ਨਵੀਂ ਮੁਹਿੰਮ ਲਾਂਚ ਕੀਤੀ ਹੈ। ਤੁਲਸੀ ਨੇ ਹਵਾਈ ਦੇ ਹੋਨੋਲੂਲੂ ਦੇ ਵਾਈਕਿਕੀ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰਆਤ ਕੀਤੀ। ਹਵਾਈ ਵਿਚ ਹਿੰਦੂ ਅਮਰੀਕੀਆਂ ਖਾਸਤੌਰ ਤੇ ਭਾਰਤੀਆਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਤੁਲਸੀ ਨੇ ਕਿਹਾ ਜਦੋਂ ਸਾਡਾ ਆਪਣਾ ਸਾਡਾ ਸੱਜਾ ਹੱਥ ਅੱਗੇ ਵਧਦਾ ਹੈ ਤਾਂ ਦੇਸ਼ ਦੀ ਸੇਵਾ ਲਈ ਅਤੇ ਅਮਰੀਕੀਆਂ ਲਈ ਲੜਨ ਦੇ ਮਕਸਦ ਨਾਲ ਆਪਣੇ ਹਿਤਾਂ ਨੂੰ ਕਿਨਾਰੇ ਕਰ ਦਿੰਦੇ ਹਨ। ਅਸੀਂ ਇਕ ਦੂਜੇ ਲਈ ਅਤੇ ਦੇਸ਼ ਦੇ ਲਈ ਪਿਆਰ ਦੀ ਭਾਵਨਾ ਦਿਲ ‘ਚ ਰੱਖਕੇ ਸੇਵਾ ਦੇ ਲਈ ਅੱਗੇ ਆਉਂਦੇ ਹਨ। ਗਬਾਰਡ ਦੋ ਵਾਰ ਇਰਾਕ ਵਿਚ ਤੈਨਾਤ ਹੋ ਚੁੱਕੀ ਹੈ ਅਤੇ ਨੈਸ਼ਨਲ ਗਾਰਡ ਦੇ ਨਾਲ ਉਹ ਮੇਜਰ ਦੀ ਰੈਂਕ ‘ਤੇ ਹੈ। ਇਸ ਮਗਰੋਂ ਗਬਾਰਡ ਨੇ ਕਿਹਾ ਇਸ ਭਾਵਨਾ ਨਾਲ ਹੀ ਮੈਂ ਅੱਜ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰਦੀ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article