PUNJABMAILUSA.COM

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

August 13
17:20 2019

ਵਾਸ਼ਿੰਗਟਨ, 13 ਅਗਸਤ (ਪੰਜਾਬ ਮੇਲ)- ਅਮਰੀਕੀ ਕਾਂਗਰਸ ਦੇ ਇਕ ਮੈਂਬਰ ਟਾਮ ਸੁਓਜੀ ਨੇ ਕਸ਼ਮੀਰ ‘ਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਲਿਖੇ ਪੱਤਰ ਦੇ ਸਬੰਧ ‘ਚ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਚਰਚਾ ਨਾ ਕਰਨ ਲਈ ਮੁਆਫੀ ਮੰਗੀ ਹੈ।
ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰਨ ਸਬੰਧੀ ਭਾਰਤ ਦੇ ਫੈਸਲੇ ਤੋਂ ਬਾਅਦ ਕਸ਼ਮੀਰ ਮਨੁੱਖੀ ਅਧਿਕਾਰਾਂ ਦੀ ਸਥਿਤੀ ਨੂੰ ਲੈ ਕੇ ਆਪਣੀ ਚਿੰਤਾ ਜ਼ਾਹਿਰ ਕਰਨ ਲਈ ਪੋਂਪੀਓ ਨੂੰ ਪੱਤਰ ਲਿਖਣ ਤੋਂ ਪਹਿਲਾਂ ਭਾਰਤੀ-ਅਮਰੀਕੀਆਂ ਨਾਲ ਚਰਚਾ ਨਾ ਕਰਨ ਦੇ ਲਈ ਸੁਓਜੀ ਨੇ ਭਾਰਤੀ-ਅਮਰੀਕੀ ਲੋਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਨੇ ਪੋਂਪੀਓ ਨੂੰ 9 ਅਗਸਤ ਨੂੰ ਪੱਤਰ ਲਿਖਿਆ ਸੀ। ਸੁਓਜੀ ਨੇ ਆਪਣੇ ਪੱਤਰ ‘ਚ ਕਿਹਾ ਸੀ ਕਿ ਸੂਬੇ ਦੀ ਖੁਦਮੁਖਤਿਆਰੀ ਤੇ ਕਸ਼ਮੀਰੀਆ ਦੇ ਅਧਿਕਾਰਾਂ ‘ਤੇ ਇਹ ਨਵੀਂ ਪਾਬੰਦੀ ਕਟੜਪੰਥੀਆਂ ਤੇ ਅੱਤਵਾਦੀਆਂ ਨੂੰ ਕਾਰਵਾਈ ਕਰਨ ਲਈ ਉਕਸਾ ਸਕਦੀ ਹੈ। ਇਸ ਪੱਤਰ ਨੂੰ ਲੈ ਕੇ ਭਾਰਤੀ-ਅਮਰੀਕੀ ਨਰਾਜ਼ ਹੋ ਗਏ ਸਨ।
ਸੁਓਜੀ ਨਿਊਯਾਰਕ ਦੇ ਜਿਸ ਇਲਾਕੇ ਦੀ ਅਗਵਾਈ ਕਰਦੇ ਹਨ, ਉਥੇ ਵੱਡੀ ਗਿਣਤੀ ‘ਚ ਭਾਰਤੀ ਰਹਿੰਦੇ ਹਨ। ਸੁਓਜੀ ਨੇ ਭਾਰਤੀ-ਅਮਰੀਕੀ ਲੋਕਾਂ ਦੀ ਇਕ ਐਮਰਜੰਸੀ ਬੈਠਕ ਬੁਲਾਈ, ਜਿਸ ‘ਚ 100 ਤੋਂ ਜ਼ਿਆਦਾ ਮੈਂਬਰਾਂ ਨੇ ਹਿੱਸਾ ਲਿਆ ਤੇ ਉਨ੍ਹਾਂ ਨੂੰ ਆਪਣਾ ਪੱਤਰ ਵਾਪਸ ਲੈਣ ਦੀ ਮੰਗ ਕੀਤੀ। ਇਸ ‘ਤੇ ਸੁਓਜੀ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਪੱਤਰ ਭੇਜਣ ਤੋਂ ਪਹਿਲਾਂ ਮੈਂ ਆਪਣੇ ਭਾਰਤੀ-ਅਮਰੀਕੀ ਦੋਸਤਾਂ ਨਾਲ ਗੱਲ ਨਹੀਂ ਕੀਤੀ ਤੇ ਇਹ ਮੇਰੀ ਗਲਤੀ ਸੀ। ਮੈਨੂੰ ਅਜਿਹਾ ਕਰਨਾ ਚਾਹੀਦਾ ਸੀ। ਮੈਂ ਮੁਆਫੀ ਚਾਹੁੰਦਾ ਹੈ। ਜੇਕਰ ਮੈਂ ਪੱਤਰ ਭੇਜਣ ਤੋਂ ਪਹਿਲਾਂ ਉਨ੍ਹਾਂ ਨਾਲ ਮਿਲਿਆ ਹੁੰਦਾ ਤਾਂ ਮੈਂ ਆਪਣੀਆਂ ਚਿੰਤਾਵਾਂ ਨੂੰ ਅਲੱਗ ਤਰੀਕੇ ਨਾਲ ਦੱਸਦਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ