PUNJABMAILUSA.COM

ਅਮਰੀਕੀ ਕਾਲਜ ‘ਚ ਦਾਖ਼ਲਾ ਘਪਲਾ ਮਾਮਲੇ ਦੇ ਮੁਲਜ਼ਮ ਖਿਲਾਫ ਲੱਗੇ ਮਨੀ ਲਾਂਡਰਿੰਗ ਦੇ ਦੋਸ਼

ਅਮਰੀਕੀ ਕਾਲਜ ‘ਚ ਦਾਖ਼ਲਾ ਘਪਲਾ ਮਾਮਲੇ ਦੇ ਮੁਲਜ਼ਮ ਖਿਲਾਫ ਲੱਗੇ ਮਨੀ ਲਾਂਡਰਿੰਗ ਦੇ ਦੋਸ਼

ਅਮਰੀਕੀ ਕਾਲਜ ‘ਚ ਦਾਖ਼ਲਾ ਘਪਲਾ ਮਾਮਲੇ ਦੇ ਮੁਲਜ਼ਮ ਖਿਲਾਫ ਲੱਗੇ ਮਨੀ ਲਾਂਡਰਿੰਗ ਦੇ ਦੋਸ਼
April 11
16:50 2019

ਵਾਸ਼ਿੰਗਟਨ, 11 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ‘ਚ ਕਾਲਜ ਦਾਖ਼ਲੇ ਨਾਲ ਜੁੜੇ ਧੋਖਾਧੜੀ ਦੇ ਮਾਮਲੇ ‘ਚ ਸ਼ਾਮਲ ਅਭਿਨੇਤਰੀ ਲਾਰੀ ਲਾਫਲਿਨ ਤੇ 15 ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਵੀ ਦੋਸ਼ ਲਗਾਇਆ ਗਿਆ ਹੈ। ਕਈ ਦਿਨਾਂ ਤੋਂ ਅਮਰੀਕੀ ਮੀਡੀਆ ਦੀਆਂ ਸੁਰਖੀਆਂ ਬਣੇ ਇਸ ਮਾਮਲੇ ‘ਚ ਕੁਲ 33 ਲੋਕ ਮੁਲਜ਼ਮ ਹਨ। ਇਨ੍ਹਾਂ ਸਾਰਿਆਂ ‘ਤੇ ਆਪਣੇ ਬੱਚਿਆਂ ਦਾ ਕਾਲਜ ‘ਚ ਦਾਖ਼ਲ ਕਰਵਾਉਣ ਲਈ ਇਕ ਫਰਜ਼ੀ ਸੰਸਥਾ ਨੂੰ ਰਿਸ਼ਵਤ ਦੇਣ ਦਾ ਦੋਸ਼ ਹੈ। ਕਾਲਜ ਕੰਸਲਟੈਂਟ ਰਿਕ ਸਿੰਗਰ ਦੀ ਇਹ ਸੰਸਥਾ ਅਮੀਰ ਘਰਾਂ ਦੇ ਬੱਚਿਆਂ ਲਈ ਐੱਸ.ਏ.ਟੀ. ਪ੍ਰੀਖਿਆਵਾਂ ਫਿਕਸ ਕਰਵਾਉਣ ਦਾ ਕੰਮ ਕਰ ਰਹੀਆਂ ਸਨ ਤਾਂ ਜੋ ਉਨ੍ਹਾਂ ਨੂੰ ਯੇਲ ਤੇ ਸਟੈਨਫੋਰਡ ਵਰਗੀ ਅਮਰੀਕਾ ਦੀ ਮਸ਼ਹੂਰ ਯੂਨੀਵਰਸਿਟੀ ‘ਚ ਦਾਖ਼ਲਾ ਮਿਲ ਸਕੇ। ਅਮਰੀਕਾ ‘ਚ ਕਾਲਜ ਦਾਖ਼ਲੇ ਲਈ ਐੱਸ.ਏ.ਟੀ. ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ। ਲਾਰੀ ਤੇ ਉਨ੍ਹਾਂ ਦੇ ਪਤੀ ਮੋਸਿਮੋ ਗਿਆਨਨੁਲੀ ਨੇ ਯੂਨੀਵਰਸਿਟੀ ਆਫ ਸਦਰਨ ਕੈਲੀਫੋਰਨੀਆ ‘ਚ ਆਪਣੀ ਧੀ ਦਾ ਦਾਖ਼ਲਾ ਕਰਵਾਉਣ ਲਈ ਸਿੰਗਰ ਨੂੰ ਪੰਜ ਲੱਖ ਡਾਲਰ ਦਿੱਤੇ ਸਨ। ਦੋਵੇਂ ਪਿਛਲੇ ਹਫ਼ਤੇ ਬੋਸਟਨ ਦੀ ਅਦਾਲਤ ‘ਚ ਪੇਸ਼ ਹੋਏ ਸਨ। ਲਾਰੀ ਤੇ ਹੋਰਾਂ ‘ਤੇ ਮਨੀ ਲਾਂਡਰਿੰਗ ਦਾ ਦੋਸ਼ ਲੱਗਣ ਨਾਲ ਇਕ ਦਿਨ ਪਹਿਲਾਂ ਹੀ ਚਰਚਿਤ ਟੀਵੀ ਸੀਰੀਜ਼ ਡੈਸਪੇਰੇਟ ਹਾਉਸਵਾਈਵਸ ਦੀ ਸਟਾਰ ਫੇਲਿਸਿਟੀ ਹਫਮੈਨ ਸਮੇਤ 13 ਲੋਕਾਂ ਨੂੰ ਆਪਣਾ ਅਪਰਾਧ ਕਬੂਲ ਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article