PUNJABMAILUSA.COM

ਅਮਰੀਕੀ ਕੰਪਨੀਆਂ ਨੇ ਕਿਹਾ; ਠੀਕ ਨਹੀਂ ਟਰੰਪ ਦੀ ਪ੍ਰਵਾਸੀ ਨੀਤੀ

 Breaking News

ਅਮਰੀਕੀ ਕੰਪਨੀਆਂ ਨੇ ਕਿਹਾ; ਠੀਕ ਨਹੀਂ ਟਰੰਪ ਦੀ ਪ੍ਰਵਾਸੀ ਨੀਤੀ

ਅਮਰੀਕੀ ਕੰਪਨੀਆਂ ਨੇ ਕਿਹਾ; ਠੀਕ ਨਹੀਂ ਟਰੰਪ ਦੀ ਪ੍ਰਵਾਸੀ ਨੀਤੀ
August 25
10:46 2018

ਵਾਸ਼ਿੰਗਟਨ, 25 ਅਗਸਤ (ਪੰਜਾਬ ਮੇਲ)- ਅਮਰੀਕਾ ਦੀਆਂ ਉੱਚ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ. ਈ. ਓ.) ਨੇ ਸ਼ੁੱਕਰਵਾਰ ਨੂੰ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇੰਮੀਗ੍ਰੇਸ਼ਨ ਨੀਤੀਆਂ ਨੂੰ ਗਲਤ ਕਰਾਰ ਕਰਾਰ ਦਿੰਦੇ ਹੋਏ ਇਸ ਨਾਲ ਅਮਰੀਕੀ ਫਰਮਾਂ (ਕੰਪਨੀਆਂ) ਦਾ ਪਰਿਚਾਲਨ ਪ੍ਰਭਾਵਿਤ ਹੋਣਾ ਅਤੇ ਨਾਲ ਹੀ ਉਨ੍ਹਾਂ ਦੀ ਪ੍ਰਤੀਯੋਗੀ ਸਮਰੱਥਾ ‘ਤੇ ਵੀ ਭਾਰੀ ਅਸਰ ਪਵੇਗਾ। ਮੁੱਖ ਕਾਰਜਕਾਰੀਆਂ ਨੇ ਪੇਸ਼ੇਵਰਾਂ ਲਈ ਐੱਚ-1 ਬੀ ਵੀਜ਼ਾ ਅਤੇ ਹੋਰ ਨੀਤੀਆਂ ਨੂੰ ਗਲਤ ਕਰਾਰ ਦਿੱਤਾ ਹੈ। ਬਿਜਨੈੱਸ ਰਾਊਂਡਟੇਬਲ ਦੇ ਮੈਂਬਰਾਂ ਨੇ ਅਮਰੀਕਾ ਦੀ ਗ੍ਰਹਿ ਮੰਤਰੀ ਕਸਿਰਟਜਨ ਨੀਲਸਨ ਨੂੰ ਲਿੱਖੀ ਇਕ ਚਿੱਠੀ ‘ਚ ਕਿਹਾ ਕਿ ਇੰਮੀਗ੍ਰੇਸ਼ਨ ਨੀਤੀ ਦੇ ਗਲਤ ਹੋਣ ਦੇ ਕਾਰਨ ਕਾਨੂੰਨ ਦੀ ਪਾਲਣਾ ਕਰਨ ਵਾਲੇ ਕਰਮਚਾਰੀਆਂ ‘ਚ ਬੈਚੇਨੀ ਹੈ। ਇਸ ਚਿੱਠੀ ‘ਤੇ ਐਪਲ ਦੇ ਸੀ. ਈ. ਓ. ਟਿਮ ਕੁੱਕ, ਮਾਸਟਕਕਾਰਡ ਦੇ ਮੁੱਖੀ ਅਤੇ ਸੀ. ਈ. ਓ. ਅਜੇ ਬੰਗਾ ਅਤੇ ਸਿਸਕੋ ਸਿਸਟਮ ਦੇ ਚੇਅਰਮੈਨ ਅਤੇ ਸੀ. ਈ. ਓ. ਚੁਕ ਰਾਬਿੰਸ਼ ਦੇ ਹਸਤਾਖਰ ਹਨ। ਬਿਜਨੈੱਸ ਰਾਊਂਡਟੇਬਲ ਅਮਰੀਕਾ ਦੀਆਂ ਮੁੱਖ ਕੰਪਨੀਆਂ ਦੇ ਮੁੱਖ ਅਧਿਕਾਰੀਆਂ ਦਾ ਸੰਘ ਹੈ। ਸੰਘ ਨੇ ਵੀਰਵਾਰ ਨੂੰ ਆਖਿਆ ਕਿ ਅਮਰੀਕੀ ਸਰਕਾਰ ਦੀ ਅਸਥਿਰ ਕਾਰਵਾਈ ਅਤੇ ਅਨਿਸ਼ਚਤਤਾ ਕਾਰਨ ਆਰਥਿਕ ਵਾਧਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੋਵੇਗੀ। ਚਿੱਠੀ ‘ਚ ਵਿਦੇਸ਼ੀ ਕਾਮਿਆਂ ਲਈ ਐੱਚ-1ਬੀ ਵੀਜ਼ਾ ਅਰਜ਼ੀਆਂ ਦੇ ਵਰਤਮਾਨ ਪ੍ਰਬੰਧਨ ‘ਤੇ ਵੀ ਚਾਨਣ ਪਾਇਆ ਗਿਆ ਹੈ, ਇਸ ਕਲਾਸ ‘ਚ ਤਕਨਾਲੋਜੀ ਉਦਯੋਗ ਦੇ ਬਰਾਬਰ ਦੇਖਿਆ ਜਾਂਦਾ ਹੈ ਪਰ ਇਸ ‘ਚ ਹੋਰ ਕੰਮ ਆਰਕੀਟੈਕਟਸ, ਅਰਥ ਸ਼ਾਸਤਰੀ, ਡਾਕਟਰ ਅਤੇ ਅਧਿਆਪਕ ਵੀ ਸ਼ਾਮਲ ਹਨ। ਅਮਰੀਕੀ ਨੀਤੀ ਲਈ ਰਾਸ਼ਟਰੀ ਫਾਊਂਡੇਸ਼ਨ ਵੱਲੋਂ ਜੁਲਾਈ ‘ਚ ਜਾਰੀ ਇਕ ਰਿਪੋਰਟ ਤੋਂ ਪਤਾ ਲੱਗਦਾ ਹੈ ਕਿ ਇਸ ਤਰ੍ਹਾਂ ਦੀਆਂ ਅਰਜ਼ੀਆਂ ਦੇ ਖਾਰਜ ਹੋਣ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਪਿਛਲੇ ਕੁਝ ਸਾਲਾਂ ਤੋਂ ਭਾਰਤੀ ਆਈ. ਟੀ. ਕੰਪਨੀਅਆਂ ਨੂੰ ਐੱਚ-1ਬੀ ਵੀਜ਼ਾ ਦਾ ਸਭ ਤੋਂ ਜ਼ਿਆਦਾ ਫਾਇਦਾ ਮਿਲ ਰਿਹਾ ਸੀ। ਚਿੱਠੀ ‘ਚ ਕਿਹਾ ਗਿਆ ਸੀ ਕਿ ਜਦ ਅਰਜ਼ੀਆਂ ਦੀ ਗਿਣਤੀ ਇਤਿਹਾਸਕ ਪੱਧਰ ‘ਤੇ ਪਹੁੰਚ ਰਹੀ ਤਾਂ ਉਦੋਂ ਪ੍ਰਤੀਭਾ ਨੂੰ ਇਸ ਤਰ੍ਹਾਂ ਪਾਬੰਧਿਤ ਨਹੀਂ ਕੀਤਾ ਜਾਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article