PUNJABMAILUSA.COM

ਅਮਰੀਕੀ ਕੰਪਨੀ ਨੇ ਬਲੱਡ ਟੈਸਟ ਦੇ ਨਾਂ ‘ਤੇ ਠੱਗੇ 70 ਕਰੋੜ ਡਾਲਰ

ਅਮਰੀਕੀ ਕੰਪਨੀ ਨੇ ਬਲੱਡ ਟੈਸਟ ਦੇ ਨਾਂ ‘ਤੇ ਠੱਗੇ 70 ਕਰੋੜ ਡਾਲਰ

ਅਮਰੀਕੀ ਕੰਪਨੀ ਨੇ ਬਲੱਡ ਟੈਸਟ ਦੇ ਨਾਂ ‘ਤੇ ਠੱਗੇ 70 ਕਰੋੜ ਡਾਲਰ
March 15
19:33 2018

ਨਿਊਯਾਰਕ, 15 ਮਾਰਚ (ਪੰਜਾਬ ਮੇਲ)- ਅਮਰੀਕੀ ਬਲੱਡ ਟੈਸਟਿੰਗ ਕੰਪਨੀ ਥੇਰਾਨਾਸ ਦੀ ਸੰਸਥਾਪਕ ਅਤੇ ਸੀ. ਈ. ਓ. ਏਲੀਜ਼ਾਬੇਥ ਹੋਮਸ ਅਤੇ ਸਾਬਕਾ ਭਾਰਤੀ ਮੂਲ ਦੇ ਰਮੇਸ਼ ਬਾਲਵਾਨੀ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਸਿਕਊਰਿਟੀਜ਼ ਐਕਸਚੇਂਜ ਕਮੀਸ਼ਨ (ਐੱਸ. ਈ. ਸੀ.) ਮੁਤਾਬਕ ਦੋਹਾਂ ਨੇ ਆਮ ਬਲੱਡ ਟੈਸਟ ਦੇ ਨਾਂ ‘ਤੇ ਲੋਕਾਂ ਨੂੰ ਗੁਮਰਾਹ ਕੀਤਾ ਅਤੇ 2013 ਤੋਂ 2015 ਦੇ ਵਿਚਾਲੇ ਨਿਵੇਸ਼ਕਾਂ ਤੋਂ 70 ਕਰੋੜ ਡਾਲਰ (ਕਰੀਬ 4,500 ਕਰੋੜ ਰੁਪਏ) ਠੱਗੇ। ਐੱਸ. ਈ. ਸੀ. ਦਾ ਦੋਸ਼ ਹੈ ਕਿ ਹੋਮਸ ਅਤੇ ਬਾਲਵਾਨੀ ਨੇ ਆਸਾਨੀ ਨਾਲ ਕਿਤੇ ਵੀ ਲਿਜਾਇਆ ਜਾਣ ਵਾਲਾ ਬਲੱਡ ਐਨਾਲਾਇਜ਼ਰ ਵਿਕਸਤ ਕਰਨ ਦਾ ਦਾਅਵਾ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਸ਼ੀਨ ਨਾਲ ਉਂਗਲੀ ‘ਤੋਂ ਬਲੱਡ ਲੈ ਕੇ ਹੀ ਸਾਰੇ ਟੈਸਟ ਕੀਤੇ ਜਾ ਸਕਦੇ ਹਨ। ਜਦਕਿ ਅਸਲ ‘ਚ ਇਸ ਨਾਲ ਕੁਝ ਹੀ ਟੈਸਟ ਕੀਤੇ ਜਾ ਸਕਦੇ ਹਨ। ਬਾਕੀ ਟੈਸਟਾਂ ਲਈ ਕੰਪਨੀ ਦੂਜੀਆਂ ਕੰਪਨੀਆਂ ਵੱਲੋਂ ਵਿਕਸਤ ਕੀਤੀ ਗਈ ਤਕਨੀਕ ਦਾ ਇਸਤੇਮਾਲ ਕਰਦੀ ਸੀ। ਕੰਪਨੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਸ ਦੇ ਕੁਝ ਉਤਪਾਦ ਅਮਰੀਕੀ ਰੱਖਿਆ ਵਿਭਾਗ ਨੇ ਅਫਗਾਨਿਸਤਾਨ ‘ਚ ਹੋ ਰਹੀ ਜੰਗ ‘ਚ ਇਸਤੇਮਾਲ ਕੀਤੇ ਸਨ। ਦੋਹਾਂ ‘ਚੋਂ ਕਿਸੇ ਨੇ ਵੀ ਹੁਣ ਤੱਕ ਨਾ ਇਨ੍ਹਾਂ ਦੋਸ਼ਾਂ ਨੂੰ ਮੰਨਿਆ ਹੈ ਅਤੇ ਨਾ ਹੀ ਨਕਾਰਿਆ ਹੈ। ਦੋਸ਼ਾਂ ਤੋਂ ਬਾਅਦ ਹਾਲਾਂਕਿ ਹੋਮਸ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ। 10 ਸਾਲ ਤੱਕ ਉਨ੍ਹਾਂ ਕਿਸੇ ਵੀ ਜਨਤਕ ਕੰਪਨੀ ਦਾ ਨਿਦੇਸ਼ਕ ਬਣਨ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਹੋਮਸ ਨੇ 3.2 ਕਰੋੜ ਰੁਪਏ ਜ਼ੁਰਮਾਨਾ ਭਰਨ ਦੇ ਨਾਲ ਹੀ ਕਰੀਬ 122 ਕਰੋੜ ਰੁਪਏ ਦੇ ਸ਼ੇਅਰ ਵਾਪਸ ਕਰਨ ‘ਤੇ ਵੀ ਸਹਿਮਤੀ ਜਤਾਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article