PUNJABMAILUSA.COM

ਅਮਰੀਕੀ ਗ੍ਰੀਨ ਕਾਰਡ ਹਾਸਲ ਕਰਨਾ ਭਾਰਤੀਆਂ ਲਈ ਹੋਇਆ ਹੋਰ ਔਖਾ

ਅਮਰੀਕੀ ਗ੍ਰੀਨ ਕਾਰਡ ਹਾਸਲ ਕਰਨਾ ਭਾਰਤੀਆਂ ਲਈ ਹੋਇਆ ਹੋਰ ਔਖਾ

ਅਮਰੀਕੀ ਗ੍ਰੀਨ ਕਾਰਡ ਹਾਸਲ ਕਰਨਾ ਭਾਰਤੀਆਂ ਲਈ ਹੋਇਆ ਹੋਰ ਔਖਾ
October 10
11:41 2018

ਮੁੰਬਈ, 10 ਅਕਤੂਬਰ (ਪੰਜਾਬ ਮੇਲ)- ਅਮਰੀਕੀ ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮ ਕਾਰਨ ਉਥੇ ਰਹਿ ਰਹੇ ਭਾਰਤੀਆਂ ਦੀ ਪ੍ਰੇਸ਼ਾਨੀ ਵਧ ਸਕਦੀ ਹੈ। ਟਰੰਪ ਪ੍ਰਸ਼ਾਸਨ ਦੇ ਪ੍ਰਸਤਾਵਿਤ ਡ੍ਰਾਫਟ ਮੁਤਾਬਕ ਉਥੇ ਰਹਿ ਰਹੇ ਭਾਰਤੀ, ਜੋ ਹੁਣ ਅਮਰੀਕਾ ਦੇ ਹੀ ਨਾਗਰਿਕ ਹਨ, ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਦੇ ਗ੍ਰੀਨ ਕਾਰਡ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਵੇਂ ਪ੍ਰਪੋਜ਼ਲ ਦੇ ਤਹਿਤ ਗ੍ਰੀਨ ਕਾਰਡ ਬਣਵਾਉਣ ਲਈ ਫਾਰਮ ਆਈ-944 ਸਬਮਿਟ ਕਰਨਾ ਜ਼ਰੂਰੀ ਹੋਵੇਗਾ।
ਇਸ ਫਾਰਮ ਦੇ ਜ਼ਰੀਏ ਪ੍ਰਸ਼ਾਸਨ ਉਸ ਵਿਅਕਤੀ ਦੀ ਉਮਰ, ਅੰਗਰੇਜੀ ਭਾਸ਼ਾ ਦੀ ਜਾਣਕਾਰੀ, ਆਰਥਿਕ ਪੱਧਰ, ਐਜੁਕੇਸ਼ਨ ਜਾਬ ਪ੍ਰੋਫਾਇਲ ਵਰਗੀ ਜਾਣਕਾਰੀ ਇਕੱਠੀ ਕਰਨ ‘ਚ ਮਦਦ ਮਿਲੇਗੀ। ਇਸ ‘ਚ ਕਈ ਜਾਂਚ ਮੋਰਚਿਆਂ ਦੇ ਆਧਾਰ ‘ਤੇ ਅਮਰੀਕੀ ਪ੍ਰਸ਼ਾਸਨ ਗ੍ਰੀਨ ਕਾਰਡ ਦੇਣ ਤੋਂ ਮਨਾ ਕਰ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਗ੍ਰੀਨ ਕਾਰਡ ਦੇਣ ਤੋਂ ਪਹਿਲਾਂ ਆਰਥਿਕ ਪਹਿਲੂ ‘ਤੇ ਸਭ ਤੋਂ ਜ਼ਿਆਦਾ ਧਿਆਨ ਦਿੱਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਦੀ ਵਿੱਤੀ ਜਾਇਦਾਦ ਫੈਡਰਲ ਗਰੀਬੀ ਮਾਪਦੰਡ ਦੇ ਤਹਿਤ 250 ਫੀਸਦੀ ਤੱਕ ਕਮੀ ਹੋਵੇਗੀ, ਉਨ੍ਹਾਂ ਨੂੰ ਗ੍ਰੀਨ ਕਾਰਡ ਮਿਲਣ ਤੋਂ ਰੋਕਿਆ ਜਾ ਸਕਦਾ ਹੈ। ਭਾਰਤ ਤੋਂ ਕੱਢੇ ਗਏ ਕਰੀਬ 25 ਫੀਸਦੀ ਲੋਕਾਂ ਦੀ ਉਮਰ 250 ਫੀਸਦੀ ਤੋਂ ਘੱਟ ਹੈ। ਪਰਿਵਾਰ ਦੀ ਸਪਾਂਸਰਸ਼ਿਪ ਦੇ ਜ਼ਰੀਏ ਗ੍ਰੀਨ ਕਾਰਡ ਹਾਸਲ ਕਰਨ ਵਾਲਿਆਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਅਜਿਹੇ ‘ਚ ਕਿਹਾ ਜਾ ਸਕਦਾ ਹੈ ਕਿ ਪ੍ਰਸਤਾਵ ਦੇ ਪਾਸ ਹੋਣ ਤੋਂ ਬਾਅਦ ਫੈਮਿਲੀ ਇਮੀਗ੍ਰੇਸ਼ਨ ‘ਚ ਗਿਰਾਵਟ ਆਵੇਗੀ। 2016 ਤੱਕ ਜਿਨ੍ਹਾਂ ਭਾਰਤੀਆਂ ਨੂੰ 64,687 ਗ੍ਰੀਨ ਕਾਰਡ ਦਿੱਤੇ ਗਏ, ਉਨ੍ਹਾਂ ‘ਚੋਂ 65 ਫੀਸਦੀ ਫੈਮਿਲੀ ਸਪਾਂਸਰਡ ਸਨ। ਸਟੇਟ ਮਾਇਗ੍ਰੇਸ਼ਨ ਪਾਲਿਸੀ ਇੰਸਟੀਚਿਊਟ ਨੇ ਇਹ ਰਿਪੋਰਟ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article