PUNJABMAILUSA.COM

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ
February 17
15:29 2018

ਵਾਸ਼ਿੰਗਟਨ, 17 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਸੰਘੀ ਜਾਂਚ ਬਿਊਰੋ ਨੇ 2016 ਦੇ ਅਮਰੀਕੀ ਰਾਸ਼ਟਰੀ ਚੋਣ ‘ਚ ਕਥਿਤ ਦਖਲਅੰਦਾਜੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਚੇ ਦੋਸ਼ ਤੈਅ ਕੀਤੇ ਗਏ ਹਨ। ਇਕ ਨਿਊਜ਼ ਏਜੰਸੀ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਵਕੀਲ ਰਾਬਰਟ ਮੁਲਰ ਦੇ ਦਫਤਰ ਦੇ ਹਵਾਲੇ ਤੋਂ ਦੱਸਿਆ ਕਿ ਅਮਰੀਕਾ ਨਾਲ ਧੋਖਾਧੜੀ, ਤਕਨੀਕ ਦੇ ਜ਼ਰੀਏ ਧੋਖਾਧੜੀ ਕਰਨ, ਬੈਂਕ ਧੋਖਾਧੜੀ, ਕਿਸੀ ਹੋਰ ਦੀ ਪਛਾਣ ਦੀ ਵਰਤੋਂ ਕਰ ਧੋਖਾਧੜੀ ਕਰਨ ਵਰਗੇ ਦੋਸ਼ ਤੈਅ ਕੀਤੇ ਗਏ ਹਨ।
ਅਮਰੀਕੀ ਚੋਣ ‘ਚ ਰੂਸ ਦੀ ਕਥਿਤ ਦਖਲਅੰਦਾਜੀ ਦੀ ਜਾਂਚ ਕਰ ਰਹੇ ਮੁਲਰ ਦੇ ਦਫਤਰ ਨੇ ਇਹ ਦੋਸ਼ ਤੈਅ ਕੀਤੇ ਹਨ। ਸ਼ੋਸ਼ਲ ਮੀਡੀਆ ਦੇ ਜ਼ਰੀਏ ਰਾਸ਼ਟਰਪਤੀ ਚੋਣ ਨੂੰ ਪ੍ਰਭਾਵਿਤ ਕਰਨ ਲਈ ਇੰਟਰਨੈੱਟ ਰਿਸਰਚ ਏਜੰਸੀ ਐੱਲ.ਐੱਲ.ਸੀ. ਤੇ ਦੋ ਹੋਰ ਕੰਪਨੀਆਂ ‘ਤੇ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ।
ਰਿਪੋਰਟ ਮੁਤਾਬਕ ਪੁਤਿਨ 2011 ਤੋਂ ਹੀ ਹਿਲੇਰੀ ਨੂੰ ਪਸੰਦ ਕਰਦੇ ਸੀ। ਉਸ ਸਮੇਂ ਉਹ ਵਿਦੇਸ਼ ਮੰਤਰੀ ਹੋਇਆ ਕਰਦੀ ਸੀ। ਪੁਤਿਨ ਨਨੇ ਹਿਲੇਰੀ ‘ਤੇ ਰੂਸ ‘ਚ ਅਸ਼ਾਂਤੀ ਫੈਲਾਉਣ ਦਾ ਦੋਸ਼ ਵੀ ਲਗਾਇਆ ਸੀ। ਸ਼ੋਸ਼ਲ ਮੀਡੀਆ ‘ਤੇ ਹਿਲੇਰੀ ਖਿਲਾਫ ਪ੍ਰਚਾਰ ਕਰਨ ਦਾ ਕੰਮ 2016 ਤੋਂ ਸ਼ੁਰੂ ਹੋ ਗਿਆ ਸੀ। ਰੂਸੀ ਲੋਕਾਂ ਨੇ ਆਪਣੇ ਲੋਕਾਂ ਨੂੰ ਕਿਹਾ ਸੀ ਕਿ ਉਹ ਅਮਰੀਕਾ ਦੀ ਰਾਜਨੀਤੀ ਨਾਲ ਜੁੜੀਆਂ ਚੀਜ਼ਾਂ ਸ਼ੋਸ਼ਲ ਮੀਡੀਆਂ ‘ਤੇ ਪੋਸਟ ਕਰਨਾ ਸ਼ੁਰੂ ਕਰ ਦੇਣ। ਇਨ੍ਹਾਂ ਲੋਕਾਂ ਨੇ ਫਰਜ਼ੀ ਜਾਣਕਾਰੀ ਦੇ ਕੇ ਟਰੰਪ ਦੇ ਪ੍ਰਚਾਰ ‘ਚ ਲੱਗੇ ਲੋਕਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਆਪਣੇ ਆਪ ਤੋਂ ਉਨ੍ਹਾਂ ਦੀ ਮਦਦ ਕਰਨ ਦੀ ਪੇਸ਼ਕਸ਼ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article