PUNJABMAILUSA.COM

ਅਮਰੀਕੀ ਜਲ ਸੈਨਾ ਦਾ ਆਵਾਜਾਈ ਲਹੀ ਇਸਤੇਮਾਲ ਹੋਣ ਵਾਲਾ ਜਹਾਜ਼ ਫਿਲਪੀਨ ਸਾਗਰ ‘ਚ ਡਿੱਗਿਆ

ਅਮਰੀਕੀ ਜਲ ਸੈਨਾ ਦਾ ਆਵਾਜਾਈ ਲਹੀ ਇਸਤੇਮਾਲ ਹੋਣ ਵਾਲਾ ਜਹਾਜ਼ ਫਿਲਪੀਨ ਸਾਗਰ ‘ਚ ਡਿੱਗਿਆ

ਅਮਰੀਕੀ ਜਲ ਸੈਨਾ ਦਾ ਆਵਾਜਾਈ ਲਹੀ ਇਸਤੇਮਾਲ ਹੋਣ ਵਾਲਾ ਜਹਾਜ਼ ਫਿਲਪੀਨ ਸਾਗਰ ‘ਚ ਡਿੱਗਿਆ
November 23
14:47 2017

ਟੋਕੀਓ, 23 ਨਵੰਬਰ (ਪੰਜਾਬ ਮੇਲ)-ਅਮਰੀਕੀ ਜਲ ਸੈਨਾ ਦਾ ਇਕ ਆਵਾਜਾਈ ਲਈ ਇਸਤੇਮਾਲ ਹੋਣ ਵਾਲਾ ਜਹਾਜ਼ ਸੀ-2-ਏ ਗ੍ਰੈਹਾਊਂਡ ਬੁੱਧਵਾਰ ਨੂੰ ਹਾਦਸਾਗ੍ਰਸਤ ਹੋ ਕੇ ਫਿਲਪੀਨ ਸਾਗਰ ਵਿਚ ਡਿੱਗ ਗਿਆ। ਇਸ ‘ਤੇ ਸਵਾਰ 11 ਲੋਕਾਂ ਵਿਚੋਂ ਅੱਠ ਨੂੰ ਬਚਾ ਲਿਆ ਗਿਆ ਹੈ। ਬਚਾਏ ਗਏ ਲੋਕਾਂ ਨੂੰ ਜਹਾਜ਼ ਵਾਹਕ ਜੰਗੀ ਬੇੜੇ ਯੂ.ਐੱਸ.ਐੱਸ. ਰੋਨਾਲਡ ਰੀਗਨ ‘ਤੇ ਲਿਜਾਇਆ ਗਿਆ ਹੈ। ਸਾਰੇ ਫ਼ੌਜੀ ਸਿਹਤਮੰਦ ਦੱਸੇ ਗਏ ਹਨ।
ਜਾਪਾਨ ਤੇ ਅਮਰੀਕਾ ਨੇ ਇਨ੍ਹਾਂ ਲੋਕਾਂ ਨੂੰ ਬਚਾਉਣ ਲਈ ਸਾਂਝੀ ਮੁਹਿੰਮ ਚਲਾਈ। ਅਮਰੀਕੀ ਅਧਿਕਾਰੀਆਂ ਨੇ ਹਾਦਸੇ ਦਾ ਕਾਰਨ ਜਹਾਜ਼ ਦੇ ਇੰਜਣ ਵਿਚ ਆਈ ਗੜਬੜੀ ਨੂੰ ਦੱਸਿਆ ਹੈ। ਅਮਰੀਕੀ ਜਲ ਸੈਨਾ ਨੇ ਇਕ ਬਿਆਨ ਵਿਚ ਕਿਹਾ, ”ਇਹ ਜਹਾਜ਼ ਯੂ.ਐੱਸ.ਐੱਸ. ਰੋਨਾਲਡ ਰੀਗਨ ਤਕ ਸਾਮਾਨ ਅਤੇ ਫ਼ੌਜੀਆਂ ਨੂੰ ਲੈ ਕੇ ਜਾਣ ਦਾ ਕੰਮ ਕਰ ਰਿਹਾ ਸੀ।” ਯੂ.ਐੱਸ.ਐੱਸ. ਰੀਗਨ ਇਨ੍ਹੀਂ ਦਿਨੀਂ ਜਾਪਾਨੀ ਜਲ ਸੈਨਾ ਨਾਲ ਫਿਲਪੀਨ ਸਾਗਰ ਵਿਚ ਅਭਿਆਸ ਕਰ ਰਿਹਾ ਹੈ।
ਪਿਛਲੇ ਹਫ਼ਤੇ ਯੂ.ਐੱਸ.ਐੱਸ. ਰੀਗਨ ਨੇ ਤਿੰਨ ਅਮਰੀਕੀ ਜਹਾਜ਼ਾਂ, ਜਾਪਾਨੀ ਜਲ ਸੈਨਾ ਅਤੇ ਦੱਖਣੀ ਕੋਰਿਆਈ ਜੰਗੀ ਬੇੜੇ ਦੇ ਨਾਲ ਅਭਿਆਸ ਕੀਤਾ ਸੀ। ਏਸ਼ੀਆ ਵਿਚ ਅਮਰੀਕੀ ਜਲ ਸੈਨਾ ਨਾਲ ਇਸ ਸਾਲ ਕਈ ਹਾਦਸੇ ਹੋ ਚੁੱਕੇ ਹਨ। ਬੀਤੇ ਅਗਸਤ ਵਿਚ ਅਮਰੀਕੀ ਜੰਗੀ ਬੇੜਾ ਯੂ.ਐੱਸ.ਐੱਸ. ਜਾਨ ਐੱਸ. ਮੈਕੇਨ ਸਿੰਗਾਪੁਰ ਦੇ ਕਰੀਬ ਇਕ ਮਾਲ ਢੋਣ ਵਾਲੇ ਤੇਲ ਟੈਂਕਰ ਨਾਲ ਟਕਰਾ ਗਿਆ ਸੀ। ਇਸ ਹਾਦਸੇ ਵਿਚ 10 ਅਮਰੀਕੀ ਜਲ ਸੈਨਾ ਦੇ ਜਵਾਨਾਂ ਦੀ ਮੌਤ ਹੋ ਗਈ ਸੀ। ਬੀਤੇ ਜੂਨ ਵਿਚ ਯੂ.ਐੱਸ.ਐੱਸ. ਫਿਟਜਗੇਰਾਲਡ ਅਤੇ ਮਾਲਵਾਹਕ ਜਹਾਜ਼ ਦੀ ਟੱਕਰ ਵਿਚ ਜਾਪਾਨ ਦੇ ਸੱਤ ਜਵਾਨ ਮਾਰੇ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article