PUNJABMAILUSA.COM

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

 Breaking News

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ
September 21
21:44 2018

ਸਿਆਟਲ, 21 ਸਤੰਬਰ (ਪੰਜਾਬ ਮੇਲ)- ਅਮਰੀਕਾ ਦੀ ਸਰਹੱਦ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਨ ਵਾਲੇ 52 ਭਾਰਤੀ ਪੰਜਾਬੀਆਂ ਸਣੇ 123 ਨੌਜਵਾਨਾਂ ਨੂੰ ਜੇਲ ‘ਚੋਂ ਜ਼ਮਾਨਤ ਮਿਲ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਸਾਰੇ ਓਰੇਗਨ ਸੂਬੇ ਦੇ ਸ਼ਹਿਰ ਸ਼ੈਰੀਡਨ ਦੀ ਜੇਲ ‘ਚ ਬੰਦ ਸਨ ਅਤੇ ਕੁਝ ਨੌਜਵਾਨਾਂ ਨੂੰ ਪਹਿਲਾਂ ਹੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ । ਬਾਕੀ ਰਹਿੰਦੇ ਸਾਰੇ ਨੌਜਵਾਨਾਂ ਨੂੰ ਜੱਜ ਨੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ ਤੇ ਹੁਣ ਇਹ ਅਮਰੀਕਾ ‘ਚ ਰਹਿ ਕੇ ਆਪਣਾ ਕੇਸ ਲੜਨਗੇ। ਜਾਣਕਾਰੀ ਮੁਤਾਬਕ ਉਹ ਕਾਨੂੰਨੀ ਤਰੀਕੇ ਨਾਲ ਆਪਣਾ ਕੰਮ-ਕਾਰ ਵੀ ਕਰ ਸਕਣਗੇ।
‘ਇਨੋਵੇਸ਼ਨ ਲਾਅ ਲੈਬ’ ਦੇ ਵਕੀਲਾਂ ਨੇ ਦਿਨ-ਰਾਤ ਮਿਹਨਤ ਕਰਕੇ ਮੁਫਤ ‘ਚ ਇਨ੍ਹਾਂ ਸਾਰੇ ਨੌਜਵਾਨਾਂ ਦੀਆਂ ਫਾਈਲਾਂ ਤਿਆਰ ਕਰਕੇ ਜੱਜ ਅੱਗੇ ਪੇਸ਼ ਕੀਤੀਆਂ। ਗੋਰਿਆਂ ਦੀ ਕਾਨੂੰਨੀ ਸੇਵਾਵਾਂ ਦੇਣ ਵਾਲੀ ਕੰਪਨੀ ‘ਇਨੋਵੇਸ਼ਨ ਲਾਅ ਲੈਬ’ ਕਾਫੀ ਚਰਚਾ ‘ਚ ਹੈ। ਇਹ ਸਾਰੀਆਂ ਫਾਈਲਾਂ ਮਾਣਯੋਗ ਜੱਜ ਨੇ ਮਨਜ਼ੂਰ ਕਰ ਲਈਆਂ ਹਨ। ‘ਇਨੋਵੇਸ਼ਨ ਲਾਅ ਲੈਬ’ ਵਲੋਂ ਕੰਪਨੀ ਦੇ ਫਾਊਂਡਰ ਮਿਸਟਰ ਸਟੀਫਨ ਨੇ ਇਕ ਸ਼ਾਨਦਾਰ ਪਾਰਟੀ ਕੀਤੀ, ਜਿਸ ਵਿਚ 123 ਨੌਜਵਾਨਾਂ ਦੀ ਰਿਹਾਈ ‘ਤੇ ਖ਼ੁਸ਼ੀ ਪ੍ਰਗਟ ਕੀਤੀ ਗਈ। ਇੱਥੋਂ ਦੇ ਪ੍ਰਸਿੱਧ ਕਾਰੋਬਾਰੀ ਤੇ ਗਦਰ ਮੈਮੋਰੀਅਲ ਫਾਊਂਡੇਸ਼ਨ ਅਤੇ ਓਰੇਗਨ ਦੀ ਸਿੱਖ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ ਸ. ਬਹਾਦਰ ਸਿੰਘ ਸੈਲਮ ਦਾ ਅਤੇ ਕੰਪਨੀ ਨਾਲ ਦੋ ਭਾਸ਼ੀਏ ਦਾ ਕੰਮ ਕਰਨ ਵਾਲੀ ਮੈਡਮ ਨਵਨੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਇਸ ਕੰਮ ‘ਚ ਯੋਗਦਾਨ ਪਾਇਆ ਸੀ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਸਹੀ ਰਸਤਿਓਂ ਅਮਰੀਕਾ ਆਉਣ ਤਾਂ ਕਿ ਉਹ ਕਿਸੇ ਕੇਸ ‘ਚ ਨਾ ਫਸਣ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article