PUNJABMAILUSA.COM

ਅਮਰੀਕੀ ਜੰਗੀ ਬੇੜਾ ਮਰਚੈਂਟ ਜਹਾਜ਼ ਨਾਲ ਟਕਰਾਇਆ, 10 ਜਲ ਸੈਨਿਕ ਲਾਪਤਾ

ਅਮਰੀਕੀ ਜੰਗੀ ਬੇੜਾ ਮਰਚੈਂਟ ਜਹਾਜ਼ ਨਾਲ ਟਕਰਾਇਆ, 10 ਜਲ ਸੈਨਿਕ ਲਾਪਤਾ

ਅਮਰੀਕੀ ਜੰਗੀ ਬੇੜਾ ਮਰਚੈਂਟ ਜਹਾਜ਼ ਨਾਲ ਟਕਰਾਇਆ, 10 ਜਲ ਸੈਨਿਕ ਲਾਪਤਾ
August 21
10:47 2017

ਸਿੰਗਾਪੁਰ, 21 ਅਗਸਤ (ਪੰਜਾਬ ਮੇਲ)– ਸਿੰਗਾਪੁਰ ਦੇ ਕੋਲ ਸਮੁੰਦਰ ਵਿਚ ਅਮਰੀਕੀ ਜੰਗੀ ਬੇੜਾ ਇਕ ਮਰਚੈਂਟ ਤੇਲ ਟੈਂਕਰ ਨਾਲ ਟਕਰਾ ਗਿਆ, ਜਿਸ ਕਾਰਨ 10 ਅਮਰੀਕੀ ਜਲ ਸÎੈਨਿਕ ਲਾਪਤਾ ਹੋ ਗਏ ਅਤੇ ਪੰਜ ਜ਼ਖਮੀ ਹੋ ਗਏ।
ਅਮਰੀਕੀ ਜਲ ਸੈਨਾ ਦੀ ਸੱਤਵੀਂ ਫਲੀਟ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੋਮਵਾਰ ਸਵੇਰੇ ਇੱਕ ਅਮਰੀਕੀ ਜੰਗੀ ਬੇੜਾ ਉਸ ਸਮੇਂ ਆਇਲ ਤੇ ਕੈਮੀਕਲ ਟੈਂਕਰ ਨਾਲ ਟਕਰਾ ਗਿਆ ਜਦ ਉਹ ਸਿੰਗਾਪੁਰ ਦੇ ਪੋਰਟ ਵੱਲ ਜਾ ਰਿਹਾ ਸੀ, ਇਹ ਹਾਦਸਾ ਸਥਾਨਕ ਸਮੇਂ ਅਨੁਸਾਰ 5.24 ਵਜੇ ਹੋਈ। ਅਮਰੀਕੀ ਜਲ ਸੈਨਾ ਨੇ ਦੱਸਿਆ ਕਿ ਏਅਰਕਰਾਫਟ ਅਤੇ ਹੈਲੀਕਾਪਟਰ ਰਾਹਤ ਤੇ ਬਚਾਅ ਕਾਰਜਾਂ ਵਿਚ ਜੁਟੇ ਹੋਏ ਹਨ। ਹਾਦਸੇ ਕਾਰਨ ਹੋਏ ਨੁਕਸਾਨ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੰਗਾਪੁਰ ਦੀ ਜਲ ਸੈਨਾ ਅਤੇ ਫੋਰਸ ਵੀ ਰਾਹਤ ਤੇ ਬਚਾਅ ਕਾਰਜਾਂ ਵਿਚ ਮਦਦ ਕਰ ਰਹੇ ਹਨ। ਅਮਰੀਕੀ ਜਲ ਸੈਨਾ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਲਾਪਤਾ ਜਲ ਸੈÎਨਿਕਾਂ ਦੀ ਭਾਲ ਜਾਰੀ ਹੈ। ਟੈਂਕਰ ਨਾਲ ਟਕਰਾਉਣ ਤੋਂ ਪਹਿਲਾਂ ਅਮਰੀਕੀ ਜੰਗੀ ਬੇੜੇ ਨੇ ਅਪਣਾ ਕੰਟਰੋਲ ਖੋਹ ਦਿੱਤਾ ਸੀ। ਇਹ ਜੰਗੀ ਬੇੜਾ ਜਿਸ ਤੇਲ ਟੈਂਕਰ ਨਾਲ ਟਕਰਾਇਆ ਉਸ ਵਿਚ ਲੀਬੀਆ ਦਾ ਝੰਡਾ ਲੱਗਿਆ ਹੋਇਆ ਸੀ। ਐਲਨਿਕ ਐਮਸੀ ਟੈਂਕਰ 600 ਫੁੱਟ ਲੰਬਾ ਅਤੇ 30 ਹਜ਼ਾਰ ਟਨ ਵਜ਼ਨੀ ਹੈ। ਇਸ ਸਾਲ ਅਮਰੀਕੀ ਜੰਗੀ ਬੇੜੇ ਦੇ ਟਕਰਾਉਣ ਦੀ ਇਹ ਚੌਥੀ ਘਟਨਾ ਹੈ। ਇਸ ਤੋਂ ਪਹਿਲਾਂ ਜੂਨ ਵਿਚ ਅਮਰੀਕੀ ਜੰਗੀ ਬੇੜਾ ਇਕ ਕਾਰਗੋ ਜਹਾਜ਼ ਨਾਲ ਟਕਰਾ ਗਿਆ ਸੀ। ਇਸ ਹਾਦਸੇ ਵਿਚ ਸੱਤ ਅਮਰੀਕੀ ਜਲ ਸੈÎਨਿਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਮਈ ਅਤੇ ਜਨਵਰੀ ਵਿਚ ਵੀ ਹਾਦਸਾ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article