PUNJABMAILUSA.COM

ਅਮਰੀਕੀ ਝੰਡੇ ਨਾਲ ਬੇਹੂਦੀ ਹਰਕਤ ਕਰਨ ਵਾਲੀ ਮਹਿਲਾ ਨੂੰ ਬਲਾਤਕਾਰ ਅਤੇ ਜਾਨ ਤੋਂ ਮਾਰਨ ਦੀਆਂ ਮਿਲ ਰਹੀਆਂ ਆਨਲਾਈਨ ਧਮਕੀਆਂ

July 07
09:12 2017

ਵਾਸ਼ਿੰਗਟਨ, 7 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਆਜ਼ਾਦੀ ਦਿਵਸ ਦੇ ਦਿਨ ਯਾਨੀ ਚਾਰ ਜੁਲਾਈ ਨੂੰ ਝੰਡੇ ‘ਤੇ ਪਿਸ਼ਾਬ ਕਰਦੇ ਹੋਏ ਵੀਡੀਓ ਪੋਸਟ ਕਰਨ ਵਾਲੀ ਮਹਿਲਾ ਨੇ ਲੋਕਾਂ ਨੂੰ ਅਪਣੇ ਘਰ ਵਾਲਿਆਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਐਮਿਲੀ ਲਾਂਸ ਨੂੰ ਬਲਾਤਕਾਰ ਅਤੇ ਜਾਨ ਤੋਂ ਮਾਰਨ ਦੀ ਆਨਲਾਈਨ ਧਮਕੀਆਂ ਮਿਲ ਰਹੀਆਂ ਹਨ। ਐਮਿਲੀ ਦਾ ਅਕਾਊਂਟ ਤਾਂ ਫੇਸਬੁੱਕ ਤੋਂ ਡਿਲੀਟ ਹੋ ਗਿਆ ਹੈ। ਉਨ੍ਹਾਂ ਨੇ ਅਪਣੇ ਇਕ ਪੋਸਟ ਵਿਚ ਕਿਹਾ ਸੀ ਕਿ ਲੋਕ ਉਨ੍ਹਾਂ ਦੇ ਪਿਤਾ ਨੂੰ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਵਿਚ ਆਜ਼ਾਦੀ ਦੇ ਬੇਹੱਦ ਮਜ਼ਬੂਤ ਕਾਨੂੰਨਾਂ ਦੀ ਵਜ੍ਹਾ ਕਾਰਨ ਝੰਡੇ ਦਾ ਅਪਮਾਨ ਕਰਨਾ ਅਪਰਾਧ ਨਹੀਂ ਹੈ। ਵੀਡੀਓ ਵਿਚ ਐਮਿਲੀ ਲਾਂਸ ਇਕ ਟਾਇਲੈਟ ‘ਤੇ ਖੜ੍ਹੀ ਹੈ ਜਿਸ ‘ਤੇ ਅਮਰੀਕੀ ਝੰਡਾ ਲਿਪਟਿਆ ਹੈ। ਉਹ ਇਕ ਅਜਿਹੇ ਡਿਵਾਈਸ ਦੀ ਮਦਦ ਨਾਲ ਝੰਡੇ ‘ਤੇ ਪਿਸ਼ਾਬ ਕਰਦੀ ਹੋਈ ਦਿਖ ਰਹੀ ਹੈ ਜੋ ਮਹਿਲਾਵਾਂ ਨੂੰ ਖੜ੍ਹੇ ਹੋ ਕੇ ਪਿਸ਼ਾਬ ਕਰਨ ਵਿਚ ਮਦਦ ਕਰਦਾ ਹੈ।
ਉਨ੍ਹਾਂ ਨੇ ਵੀਡੀਓ ਦੇ ਨਾਲ ਭੱਦੀ ਟਿੱਪਣੀ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਬਾਅਦ ਵਿਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿਚ ਕੋਈ ਵੀ ਉਨ੍ਹਾਂ ਨਾਲ ਸਹਿਮਤ ਨਹੀਂ ਹੈ। ਐਮਿਲੀ ਨੇ ਕਿਹਾ ਕਿ ਉਨ੍ਹਾਂ ਦਾ ਮੇਰੇ ਫੈਸਲਿਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਕਿਸ ਤਰ੍ਹਾਂ ਨਿਸ਼ਾਨਾ ਬਣਾਇਾਅ ਜਾ ਰਿਹਾ ਹੈ। ਉਨ੍ਹਾਂ ਨੇ ਲਿਖਿਆ ਕਿ ਆਪ ਲੋਕਾਂ ਦੀ ਸਮਝ ਵਿਚ ਕਿਉਂ ਨਹੀਂ ਆਉਂਦਾ ਹੈ? ਆਪ ਅਪਣੀ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਨ ਅਤੇ ਅਜਿਹਾ ਹੀ ਕਰਨ ਦੇ ਲਈ ਮੇਰੀ ਆਲੋਚਨਾ ਕਰ ਰਹੇ ਹਨ। ਆਪ ਦੋਵੇਂ ਤਰ੍ਹਾਂ ਨਾਲ ਸਹੀ ਨਹੀਂ ਹੋ ਸਕੇ।
ਅਮਰੀਕੀ ਝੰਡੇ ਨਾਲ ਬੇਹੂਦੀ ਹਰਕਤ ਕਰਨ ਵਾਲੀ ਮਹਿਲਾ ਨੂੰ ਮਿਲ ਰਹੀਆਂ ਨੇ ਰੇਪ ਦੀਆਂ ਧਮਕੀਆਂ ਵਾਸ਼ਿੰਗਟਨ, 7 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਆਜ਼ਾਦੀ ਦਿਵਸ ਦੇ ਦਿਨ ਯਾਨੀ ਚਾਰ ਜੁਲਾਈ ਨੂੰ ਝੰਡੇ ‘ਤੇ ਪਿਸ਼ਾਬ ਕਰਦੇ ਹੋਏ ਵੀਡੀਓ ਪੋਸਟ ਕਰਨ ਵਾਲੀ ਮਹਿਲਾ ਨੇ ਲੋਕਾਂ ਨੂੰ ਅਪਣੇ ਘਰ ਵਾਲਿਆਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਐਮਿਲੀ ਲਾਂਸ ਨੂੰ ਬਲਾਤਕਾਰ ਅਤੇ ਜਾਨ ਤੋਂ ਮਾਰਨ ਦੀ ਆਨਲਾਈਨ ਧਮਕੀਆਂ ਮਿਲ ਰਹੀਆਂ ਹਨ। ਐਮਿਲੀ ਦਾ ਅਕਾਊਂਟ ਤਾਂ ਫੇਸਬੁੱਕ ਤੋਂ ਡਿਲੀਟ ਹੋ ਗਿਆ ਹੈ। ਉਨ੍ਹਾਂ ਨੇ ਅਪਣੇ ਇਕ ਪੋਸਟ ਵਿਚ ਕਿਹਾ ਸੀ ਕਿ ਲੋਕ ਉਨ੍ਹਾਂ ਦੇ ਪਿਤਾ ਨੂੰ ਨਿਸ਼ਾਨਾ ਬਣਾ ਰਹੇ ਹਨ। ਅਮਰੀਕਾ ਵਿਚ ਆਜ਼ਾਦੀ ਦੇ ਬੇਹੱਦ ਮਜ਼ਬੂਤ ਕਾਨੂੰਨਾਂ ਦੀ ਵਜ੍ਹਾ ਕਾਰਨ ਝੰਡੇ ਦਾ ਅਪਮਾਨ ਕਰਨਾ ਅਪਰਾਧ ਨਹੀਂ ਹੈ। ਵੀਡੀਓ ਵਿਚ ਐਮਿਲੀ ਲਾਂਸ ਇਕ ਟਾਇਲੈਟ ‘ਤੇ ਖੜ੍ਹੀ ਹੈ ਜਿਸ ‘ਤੇ ਅਮਰੀਕੀ ਝੰਡਾ ਲਿਪਟਿਆ ਹੈ। ਉਹ ਇਕ ਅਜਿਹੇ ਡਿਵਾਈਸ ਦੀ ਮਦਦ ਨਾਲ ਝੰਡੇ ‘ਤੇ ਪਿਸ਼ਾਬ ਕਰਦੀ ਹੋਈ ਦਿਖ ਰਹੀ ਹੈ ਜੋ ਮਹਿਲਾਵਾਂ ਨੂੰ ਖੜ੍ਹੇ ਹੋ ਕੇ ਪਿਸ਼ਾਬ ਕਰਨ ਵਿਚ ਮਦਦ ਕਰਦਾ ਹੈ। ਉਨ੍ਹਾਂ ਨੇ ਵੀਡੀਓ ਦੇ ਨਾਲ ਭੱਦੀ ਟਿੱਪਣੀ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਬਾਅਦ ਵਿਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿਚ ਕੋਈ ਵੀ ਉਨ੍ਹਾਂ ਨਾਲ ਸਹਿਮਤ ਨਹੀਂ ਹੈ। ਐਮਿਲੀ ਨੇ ਕਿਹਾ ਕਿ ਉਨ੍ਹਾਂ ਦਾ ਮੇਰੇ ਫੈਸਲਿਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਕਿਸ ਤਰ੍ਹਾਂ ਨਿਸ਼ਾਨਾ ਬਣਾਇਾਅ ਜਾ ਰਿਹਾ ਹੈ। ਉਨ੍ਹਾਂ ਨੇ ਲਿਖਿਆ ਕਿ ਆਪ ਲੋਕਾਂ ਦੀ ਸਮਝ ਵਿਚ ਕਿਉਂ ਨਹੀਂ ਆਉਂਦਾ ਹੈ? ਆਪ ਅਪਣੀ ਆਜ਼ਾਦੀ ਦਾ ਜਸ਼ਨ ਮਨਾ ਰਹੇ ਹਨ ਅਤੇ ਅਜਿਹਾ ਹੀ ਕਰਨ ਦੇ ਲਈ ਮੇਰੀ ਆਲੋਚਨਾ ਕਰ ਰਹੇ ਹਨ। ਆਪ ਦੋਵੇਂ ਤਰ੍ਹਾਂ ਨਾਲ ਸਹੀ ਨਹੀਂ ਹੋ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article