PUNJABMAILUSA.COM

ਅਮਰੀਕੀ ਡਰੋਨ ਹਮਲੇ ‘ਚ ਮਾਰੀ ਗਈ ਆਈਐਸ ਦੀ ਬ੍ਰਿਟਿਸ਼ ਅੱਤਵਾਦੀ

 Breaking News

ਅਮਰੀਕੀ ਡਰੋਨ ਹਮਲੇ ‘ਚ ਮਾਰੀ ਗਈ ਆਈਐਸ ਦੀ ਬ੍ਰਿਟਿਸ਼ ਅੱਤਵਾਦੀ

ਅਮਰੀਕੀ ਡਰੋਨ ਹਮਲੇ ‘ਚ ਮਾਰੀ ਗਈ ਆਈਐਸ ਦੀ ਬ੍ਰਿਟਿਸ਼ ਅੱਤਵਾਦੀ
October 13
10:30 2017

ਲੰਡਨ, 13 ਅਕਤੂਬਰ (ਪੰਜਾਬ ਮੇਲ)- ਸੀਰੀਆ ਵਿਚ ਅਮਰੀਕਾ ਦੇ ਡਰੋਨ ਹਮਲੇ ਵਿਚ ਇਸਲਾਮਿਕ ਸਟੇਟ ਦੀ ਮਸ਼ਹੂਰ ਬ੍ਰਿਟਿਸ਼ ਅੱਤਵਾਦੀ ਸੈਲੀ ਜੋਂਸ ਮਾਰੀ ਗਈ। ਉਸ ਦੇ ਨਾਲ ਉਸ ਦਾ 12 ਸਾਲ ਦਾ ਬੇਟਾ ਵੀ ਮਾਰਿਆ ਗਿਆ। ਅੱਤਵਾਦ ਦੀ ਦੁਨੀਆ ਵਿਚ ‘ਵਾਈਟ ਵਿਡੋ’ ਦੇ ਨਾਂ ਤੋਂ ਮਸ਼ਹੂਰ ਸੈਲੀ ਜੋਂਸ ਮਾਰੀ ਅੱਤਵਾਦੀ ਸੰਗਠਨ ਆਈਐਸ ਦੇ ਲਈ ਅੱਤਵਾਦੀਆਂ ਦੀ ਆਨਲਾਈਨ ਭਰਤੀ ਕਰਦੀ ਸੀ।
ਬ੍ਰਿਟਿਸ਼ ਅਖ਼ਬਾਰ ‘ਦ ਸੰਨ’ ਨੇ ਉਸ ਦੇ ਮਾਰੇ ਜਾਣ ਦੀ ਖ਼ਬਰ ਦਿੱਤੀ। ਅਖ਼ਬਾਰ ਦੇ ਅਨੁਸਾਰ ਦੱਖਣੀ ਇੰਗਲੈਂਡ ਦੀ ਰਹਿਣ ਵਾਲੀ ਜੋਂਸ ਨੇ ਇਸਲਾਮ ਧਰਮ ਅਪਣਾ ਲਿਆ ਸੀ। ਉਸ ਨੇ ਆਈਐਸ ਅੱਤਵਾਦੀ ਜੁਨੈਦ ਹੁਸੈਨ ਨਾਲ ਵਿਆਹ ਕੀਤਾ ਸੀ। ਹੁਸੈਨ 2015 ਵਿਚ ਡਰੋਨ ਹਮਲੇ ਵਿਚ ਮਾਰਿਆ ਗਿਆ ਸੀ। ਇਸ ਤੋਂ ਬਾਅਦ ਜੋਂਸ ਬ੍ਰਿਟਿਸ਼ ਮੀਡੀਆ ਵਿਚ ‘ਵਾਈਟ ਵਿਡੋ’ ਨਾਂ ਤੋਂ ਮਸ਼ਹੂਰ ਹੋ ਗਈ ਸੀ। ਬ੍ਰਿਟਿਸ਼ ਖੁਫ਼ੀਆ ਵਿਭਾਗ ਦੇ ਇਕ ਸੂਤਰ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਜੋਂਸ ਅਤੇ ਉਸ ਦਾ ਬੇਟਾ ਜੋਜੋ ਇਸ ਸਾਲ ਜੂਨ ਵਿਚ ਇਰਾਕ ਨਾਲ ਲੱਗਦੀ ਸੀਰੀਆ ਦੀ ਸਰਹੱਦ ਵਿਚ ਉਸ ਸਮੇਂ ਮਾਰੇ ਗਏ ਜਦ ਉਹ ਆਈਐਸ ਦੇ ਮਜ਼ਬੂਤ ਗੜ੍ਹ ਰੱਕਾ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸੀ।
ਅਮਰੀਕੀ ਖੁਫ਼ੀਆ ਮੁਖੀ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਉਹ ਮਾਰੀ ਜਾ ਚੁੱਕੀ ਹੈ, ਲੇਕਿਨ ਇਸ ‘ਤੇ ਉਨ੍ਹਾਂ 100 ਫ਼ੀਸਦੀ ਯਕੀਨ ਨਹੀਂ ਹੈ। ਪਹਿਲਾਂ ਵੀ ਕਈ ਆਈਐਸ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਆਈ ਪ੍ਰੰਤੂ ਬਾਅਦ ਵਿਚ ਉਹ ਮੁੜ ਸਾਹਮਣੇ ਆ ਗਏ। ਜੋਂਸ ਆਈਐਸ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਇਕ ਬੈਂਡ ਵਿਚ ਸਿੰਗਰ ਸੀ। ਸਾਲ 2013 ਵਿਚ ਉਹ ਸੀਰੀਆ ਚਲੀ ਗਈ। ਉਥੇ ਉਸ ਨੇ ਹੁਸੈਨ ਨਾਲ ਵਿਆਹ ਕੀਤਾ ਸੀ। ਹੁਸੈਨ ਨਾਲ ਜੋਂਸ ਦੀ ਆਨਲਾਈਨ ਮੁਲਾਕਾਤ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article
    ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

Read Full Article
    ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

Read Full Article