PUNJABMAILUSA.COM

ਅਮਰੀਕੀ ਡਰੋਨ ਹਮਲੇ ‘ਚ 9 ਅੱਤਵਾਦੀ ਢੇਰ

ਅਮਰੀਕੀ ਡਰੋਨ ਹਮਲੇ ‘ਚ 9 ਅੱਤਵਾਦੀ ਢੇਰ

ਅਮਰੀਕੀ ਡਰੋਨ ਹਮਲੇ ‘ਚ 9 ਅੱਤਵਾਦੀ ਢੇਰ
October 20
10:37 2017

ਇਸਲਾਮਾਬਾਦ, 20 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜਮਾਤ ਉਲ ਅਹਰਾਰ ਦੇ ਨੇਤਾ ਓਮਰ ਖਾਲਿਦ ਖੁਰਾਸਾਨੀ ਦੇ ਅਮਰੀਕੀ ਡਰੋਨ ਹਮਲੇ ਵਿਚ ਮਾਰੇ ਜਾਣ ਦੀ ਪੁਸ਼ਟੀ ਖੁਦ ਸੰਗਠਨ ਵੱਲੋਂ ਕਰ ਦਿੱਤੀ ਗਈ ਹੈ। ਇਸ ਸੰਗਠਨ ‘ਤੇ ਪਾਕਿਸਤਾਨ ਵਿਚ ਕਈ ਹਮਲੇ ਕਰਨ ਦਾ ਦੋਸ਼ ਹੈ। ਹਮਲੇ ਵਿਚ ਖੁਰਾਸਾਨੀ ਤੋਂ ਇਲਾਵਾ 9 ਹੋਰ ਅੱਤਵਾਦੀਆਂ ਦੇ ਮਾਰੇ ਜਾਣ ਦੀ ਵੀ ਪੁਸ਼ਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਹੋਰ ਅੱਤਵਾਦੀ ਖੁਰਾਸਾਨੀ ਦੇ ਕਰੀਬੀ ਸਹਿਯੋਗੀ ਸਨ। ਸੰਗਠਨ ਦੇ ਬੁਲਾਰੇ ਅਸਦ ਮੰਸੂਰ ਨੇ ਫ਼ੋਨ ‘ਤੇ ਗੱਲਬਾਤ ਵਿਚ ਦੱਸਿਆ ਕਿ ਸਾਡੇ ਨੇਤਾ ਓਰਮ ਖਾਲਿਦ ਖੁਰਾਸਾਨੀ ਅਫ਼ਗਾਨਿਸਤਾਨ ਵਿਚ ਅਮਰੀਕਾ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਜ਼ਖਮੀ ਹੋ ਗਏ ਸੀ। ਉਨ੍ਹਾਂ ਦੀ ਹਾਲਤ ਬੇਹੱਦ ਗੰਭੀਰ ਸੀ ਅਤੇ ਹੁਣ ਉਹ ਸ਼ਹੀਦ ਹੋ ਗਏ।
ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦੁਆਰਾ ਬੀਤੇ ਦਿਨ ਵਿਦੇਸ਼ ਮੰਤਰੀ ਟਿਲਰਸਨ ਦੇ ਪਾਕਿਸਤਾਨ ਦੌਰੇ ਤੋਂ ਬਾਅਦ ਹੋਈ ਪ੍ਰਤੀਕ੍ਰਿਆ ਦੇ ਤੌਰ ਤੇ ਦੇਖਿਆ ਜਾ ਰਿਹਾ ਹੈ । ਟਿਲਰਸਨ ਦੇ ਦੌਰੇ ਦੇ ਸਮੇਂ ਪਾਕਿਸਤਾਨ ਨੇ ਅਜਿਹੇ ਸੰਗਠਨਾਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ ਜੋ ਪਾਕਿ ਵਿਚ ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦਿੰਦੇ ਹਨ ਅਤੇ ਅਫ਼ਗਾਨਿਸਤਾਨ ਵਿਚ ਜਾ ਕੇ ਲੁਕ ਜਾਂਦੇ ਹਨ। ਪਾਕਿਸਤਾਨ ਦੇ ਕੱਟੜਪੰਥੀ ਤਾਲਿਬਾਨੀ ਸੰਗਠਨ ਜਮਾਲ ਉਲ ਅਹਰਾਰ ਨੂੰ ਆਈਐਸ ਦਾ ਸਮਰਥਨ ਪ੍ਰਾਪਤ ਸੀ। ਇਸ ਸੰਗਠਨ ‘ਤੇ ਪਾਕਿਸਤਾਨ ਵਿਚ ਘੱਟ ਗਿਣਤੀਆਂ ‘ਤੇ ਹਮਲੇ ਕਰਨ ਦਾ ਦੋਸ਼ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article