PUNJABMAILUSA.COM

ਅਮਰੀਕੀ ਡਰੋਨ ਹਮਲੇ ਵਿਚ ਚਾਰ ਅੱਤਵਾਦੀ ਢੇਰ

ਅਮਰੀਕੀ ਡਰੋਨ ਹਮਲੇ ਵਿਚ ਚਾਰ ਅੱਤਵਾਦੀ ਢੇਰ

ਅਮਰੀਕੀ ਡਰੋਨ ਹਮਲੇ ਵਿਚ ਚਾਰ ਅੱਤਵਾਦੀ ਢੇਰ
December 01
08:43 2017

ਇਸਲਾਮਾਬਾਦ, 1 ਦਸੰਬਰ (ਪੰਜਾਬ ਮੇਲ)- ਅਮਰੀਕੀ ਹਮਲੇ ਵਿਚ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਕੁੱਰਮ ਖੇਤਰ ਵਿਚ ਵੀਰਵਾਰ ਨੂੰ ਹੱਕਾਨੀ ਨੈੱਟਵਰਕ ਦੇ ਚਾਰ ਅੱਤਵਾਦੀ ਢੇਰ ਕਰ ਦਿੱਤੇ ਗਏ। ਹਾਲਾਂਕਿ ਅਜੇ ਪਾਕਿਸਤਾਨ ਸਰਕਾਰ ਦੇ ਪੱਧਰ ‘ਤੇ ਇਸ ਡਰੋਨ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਗਈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਸਾਲ ਜਨਵਰੀ ਵਿਚ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਦੇ ਰੂਪ ਵਿਚ ਅਹੁਦਾ ਸੰਭਾਲਣ ਦੇ ਬਾਅਦ ਤੋਂ ਪਾਕਿਸਤਾਨ ਸਰਹੱਦ ਦੇ ਅੰਦਰ ਅਮਰੀਕਾ ਦਾ ਇਹ ਚੌਥਾ ਡਰੋਨ ਹਮਲਾ ਹੋਵੇਗਾ।
ਪਾਕਿਸਤਾਨੀ ਖ਼ੁਫ਼ੀਆ ਵਿਭਾਗ ਦੇ ਅਧਿਕਾਰੀਆਂ ਨੇ ਇੰਨਾ ਜ਼ਰੂਰ ਮੰਨਿਆ ਹੈ ਕਿ ਕੁੱਰਮ ਵਿਚ ਮਨੁੱਖ ਰਹਿਤ ਡਰੋਨ ਨੇ ਅੱਤਵਾਦੀਆਂ ਦੇ ਟਿਕਾਣੇ ‘ਤੇ ਦੋ ਮਿਜ਼ਾਈਲਾਂ ਦਾਗੀਆਂ ਹਨ। ਇਹ ਇਲਾਕਾ ਹੱਕਾਨੀ ਨੈੱਟਵਰਕ ਦੇ ਕਮਾਂਡਰ ਅਬਦੁਰ ਰਾਸ਼ਿਦ ਹੱਕਾਨੀ ਦੇ ਕੰਟਰੋਲ ਹੇਠ ਹੈ। ਪਹਿਲੇ ਉਪਰੀ ਕੁੱਰਮ ਦੇ ਲੋਕਾਂ ਨੇ ਸਥਾਨਕ ਅਧਿਕਾਰੀਆਂ ਨੂੰ ਬੰਬ ਧਮਾਕੇ ਦੇ ਬਾਰੇ ਵਿਚ ਦੱਸਿਆ ਸੀ। ਕੁੱਰਮ ਪ੍ਰਸ਼ਾਸਨ ਅਨੁਸਾਰ ਸਾਨੂੰ ਬਾਅਦ ਵਿਚ ਆਪਣੇ ਮੁਖਬਿਰ ਤੋਂ ਸੂਚਨਾ ਮਿਲੀ ਕਿ ਅਮਰੀਕੀ ਡਰੋਨ ਨੇ ਹੱਕਾਨੀ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ ਹੈ। ਅਜੇ ਤਕ ਇਹ ਸਾਫ਼ ਨਹੀਂ ਹੈ ਕਿ ਮਰਨ ਵਾਲੇ ਅੱਤਵਾਦੀਆਂ ਵਿਚ ਹੱਕਾਨੀ ਨੈੱਟਵਰਕ ਦਾ ਕਮਾਂਡਰ ਸ਼ਾਮਿਲ ਸੀ ਜਾਂ ਨਹੀਂ। ਟਰੰਪ ਦੇ ਰਾਸ਼ਟਰਪਤੀ ਬਣਨ ਪਿੱਛੋਂ ਅਮਰੀਕਾ ਨੇ ਅੱਤਵਾਦ ਦੇ ਮੁੱਦੇ ‘ਤੇ ਪਾਕਿਸਤਾਨ ਦੇ ਨਾਲ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਕਈ ਵਾਰ ਪਾਕਿਸਤਾਨ ‘ਤੇ ਆਪਣੇ ਉਥੇ ਹੱਕਾਨੀ ਨੈੱਟਵਰਕ ਖ਼ਿਲਾਫ਼ ਨਿਰਣਾਇਕ ਕਾਰਵਾਈ ਲਈ ਦਬਾਅ ਪਾ ਚੁੱਕਾ ਹੈ। ਵੈਸੇ ਅਮਰੀਕੀ ਨਸੀਹਤ ਪਾਕਿਸਤਾਨ ‘ਤੇ ਕਾਰਗਰ ਸਾਬਿਤ ਨਹੀਂ ਹੋ ਸਕੀ ਹੈ। ਹੱਕਾਨੀ ਨੈੱਟਵਰਕ ਲੰਬੇ ਸਮੇਂ ਤੋਂ ਅਫਗਾਨਿਸਤਾਨ ਵਿਚ ਅਮਰੀਕੀ ਅਗਵਾਈ ਵਾਲੀ ਨਾਟੋ ਫ਼ੌਜ ‘ਤੇ ਹਮਲੇ ਕਰਦਾ ਰਿਹਾ ਹੈ। ਪਾਕਿਸਤਾਨ ਇਸ ਦਾ ਖੰਡਨ ਕਰ ਕੇ ਸਾਰਾ ਦੋਸ਼ ਅਫਗਾਨਿਸਤਾਨ ‘ਤੇ ਹੀ ਮੜ੍ਹ ਦਿੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article