PUNJABMAILUSA.COM

ਅਮਰੀਕੀ ਡਾਕਟਰ ਜੁੜਵਾਂ ਭੈਣਾਂ ਨੂੰ ਅਲੱਗ ਕਰਨ ‘ਚ ਹੋਏ ਸਫ਼ਲ

ਅਮਰੀਕੀ ਡਾਕਟਰ ਜੁੜਵਾਂ ਭੈਣਾਂ ਨੂੰ ਅਲੱਗ ਕਰਨ ‘ਚ ਹੋਏ ਸਫ਼ਲ

ਅਮਰੀਕੀ ਡਾਕਟਰ  ਜੁੜਵਾਂ ਭੈਣਾਂ ਨੂੰ ਅਲੱਗ ਕਰਨ ‘ਚ ਹੋਏ ਸਫ਼ਲ
December 10
21:12 2016

alag
17 ਘੰਟੇ ਚੱਲਿਆ ਆਪਰੇਸ਼ਨ
ਕੈਲੀਫੋਰਨੀਆ, 10 ਦਸੰਬਰ (ਪੰਜਾਬ ਮੇਲ)-ਅਮਰੀਕਾ ਦੇ ਡਾਕਟਰਾਂ ਨੂੰ ਆਪਸ ਵਿਚ ਜੁੜੀ ਹੋਈ ਜੁੜਵਾਂ ਬੱਚੀਆਂ ਇਵਾ ਅਤੇ ਇਰਿਕਾ ਨੂੰ ਅਲੱਗ ਕਰਨ ਵਿਚ ਕਾਮਾਬੀ ਮਿਲੀ ਹੈ। ਸਟੈਨਫੋਰਡ ਦੇ ਲੁਲਿਸਲ ਪੈਕਾਰਡ ਚਿਲਡਰਨ ਹਸਪਤਾਲ ਵਿਚ 50 ਡਾਕਟਰਾਂ ਦੀ ਟੀਮ ਨੇ ਮੰਗਲਵਾਰ ਤੋਂ ਬੁਧਵਾਰ ਤੱਕ ਚਲੇ 17 ਘੰਟੇ ਦੇ ਆਪਰੇਸ਼ਨ ਤੋਂ ਬਾਅਦ ਦੋ ਸਾਲਾ ਇਵਾ ਅਤੇ ਇਰਿਕਾ ਨੂੰ ਸਫਲਤਾਪੂਰਵਕ ਅਲੱਗ ਕੀਤਾ।
ਇਸ ਆਪਰੇਸ਼ਨ ਨੂੰ ਅੰਜ਼ਾਮ ਦੇਣ ਵਾਲੇ ਡਾਕਟਰਾਂ ਦੀ ਟੀਮ ਦੀ ਅਗਵਾਈ ਕਰ ਰਹੇ ਡਾ. ਗੈਰੀ ਹਾਰਟਮੈਨ ਨੇ ਕਿਹਾ ਕਿ ਆਈਸੀਯੂ ਵਿਚ ਭਰਤੀ ਦੋਵੇਂ ਬੱਚੀਆਂ ਦੀ ਸਿਹਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਇਵਾ ਅਤੇ ਇਰਿਕਾ ਅਜੇ ਦੋ ਹਫ਼ਤੇ ਤੱਕ ਹਸਪਤਾਲ ਵਿਚ ਭਰਤੀ ਰਹੇਗੀ। ਉਨ੍ਹਾਂ ਆਈਸੀਯੂ ਦੇ ਇਕ ਹੀ ਰੂਮ ਵਿਚ ਦੋ ਅਲੱਗ ਅਲੱਗ ਬੈਡ ‘ਤੇ ਡਾਕਟਰਾਂ ਦੀ ਨਿਗਰਾਨੀ ਵਿਚ ਰੱਖਿਆ ਗਿਆ ਹੈ। ਆਪਰੇਸ਼ਨ ਤੋਂ ਪਹਿਲਾਂ ਛੋਟੀ ਜੁੜਵਾਂ ਬੱਚੀ ਇਰਿਕਾ ਕਾਫੀ ਕਮਜ਼ੋਰ ਹੋ ਗਈ ਸੀ, ਜਿਸ ਦੇ ਕਾਰਨ ਡਾਕਟਰ ਉਸ ਦੇ ਜ਼ਿੰਦਾ ਰਹਿ ਸਕਣ ਨੂੰ ਲੈ ਕੇ ਭੰਬਲਭੂਸੇ ਵਿਚ ਸੀ। ਲੇਕਿਨ ਆਪਰੇਸਨ ਤੋਂ ਬਾਅਦ ਇਹ ਪੂਰੀ ਤਰ੍ਹਾਂ ਠੀਕ ਠਾਕ ਹੈ। ਇਵਾ ਵੀ ਤੇਜ਼ੀ ਨਾਲ ਠੀਕ ਹੋ ਰਹੀ ਹੈ। ਇਵਾ ਅਤੇ ਇਰਿਕਾ ਦਾ ਜਨਮ ਅਗਸਤ 2014 ਵਿਚ ਹੋਇਆ ਸੀ। ਡਾ. ਗੈਰੀ ਹਾਰਟਮੈਨ ਦੀ ਅਗਵਾਈ ਵਿਚ 50 ਡਾਕਟਰਾਂ ਦੀ ਟੀਮ ਇਕ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਇਸ ਆਪਰੇਸ਼ਨ ਦੀ ਤਿਆਰੀ ਕਰ ਰਹੇ ਸੀ। ਇਸ ਦੇ ਲਈ ਦੋਵੇਂ ਬੱਚੀਆਂ ਦੇ ਜੁੜੇ ਹੋਏ ਅੰਗਾਂ ਦਾ ਪਲਾਸਟਿਕ ਥ੍ਰੀਡੀ ਮਾਡਲ ਬਣਾ ਕੇ ਉਸ ਦਾ ਅਧਿਐਨ ਕੀਤਾ ਗਿਆ ਤਾਕਿ ਆਪਰੇਸ਼ਨ ਵਿਚ ਬੱਚੀਆਂ ਨੂੰ ਨੁਕਸਾਨ ਨਾ ਪੁੱਜੇ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article