PUNJABMAILUSA.COM

ਅਮਰੀਕੀ ਦਲ ਦੂਜੇ ਵਿਸ਼ਵ ਯੁੱਧ ‘ਚ ਲਾਪਤਾ ਆਪਣੇ ਜਵਾਨਾਂ ਦੀ ਭਾਲ ‘ਚ ਆਵੇਗਾ ਭਾਰਤ

ਅਮਰੀਕੀ ਦਲ ਦੂਜੇ ਵਿਸ਼ਵ ਯੁੱਧ ‘ਚ ਲਾਪਤਾ ਆਪਣੇ ਜਵਾਨਾਂ ਦੀ ਭਾਲ ‘ਚ ਆਵੇਗਾ ਭਾਰਤ

ਅਮਰੀਕੀ ਦਲ ਦੂਜੇ ਵਿਸ਼ਵ ਯੁੱਧ ‘ਚ ਲਾਪਤਾ ਆਪਣੇ ਜਵਾਨਾਂ ਦੀ ਭਾਲ ‘ਚ ਆਵੇਗਾ ਭਾਰਤ
November 09
21:12 2017

ਇਟਾਨਗਰ, 9 ਨਵੰਬਰ (ਪੰਜਾਬ ਮੇਲ) -ਅਮਰੀਕਾ ਦਾ ਵਿਸ਼ੇਸ਼ ਖੋਜੀ ਦਲ ਦੂਜੇ ਵਿਸ਼ਵ ਯੁੱਧ ਸਮੇਂ ਲਾਪਤਾ ਹੋਏ ਆਪਣੇ ਜਵਾਨਾਂ ਦੀ ਭਾਲ ਲਈ ਇਸ ਹਫ਼ਤੇ ਭਾਰਤ ਆਵੇਗਾ। ਬੀਤੇ ਸਾਲ ਖੋਜੀ ਦਲ ਨੇ ਭਾਰਤ ਦੇ ਪੂਰਬ-ਉਤਰ ਖੇਤਰ ‘ਚ ਇਸ ਮੁਹਿੰਮ ਤਹਿਤ 30 ਦਿਨ ਗੁਜ਼ਾਰੇ ਸਨ। ਕੋਲਕਾਤਾ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਅਨੁਸਾਰ ਸਾਲ 2013 ਤੋਂ ਇਹ ਉਨ•ਾਂ ਦਾ ਪੰਜਵਾਂ ਅਭਿਆਨ ਹੈ।
ਦੱਸ ਦੀਏ ਕਿ ਦੂਜੇ ਵਿਸ਼ਵ ਯੁੱਧ (1939 ਤੋਂ 1945) ਦੌਰਾਨ ਅਮਰੀਕਾ ਨੇ ਚੀਨ ਦੀ ਮੱਦਦ ਕੀਤੀ ਸੀ। ਇਸ ਮੱਦਦ ਲਈ ਅਮਰੀਕੀ ਜਹਾਜ਼ ਹਿਮਾਲਿਆ ਉਪਰੋਂ ਉਡਾਣ ਭਰਦੇ ਹੋਏ ਚੀਨ ਪਹੁੰਚਦੇ ਸਨ। ਇਸ ਹਵਾਈ ਰੂਟ ਨੂੰ ‘ਦ ਹੰਪ’ ਨਾਂ ਦਿੱਤਾ ਗਿਆ ਸੀ। ਇਸ ਦੌਰਾਨ ਕਈ ਜਹਾਜ਼ ਇਸ ਖੇਤਰ ‘ਚ ਲਾਪਤਾ ਹੋ ਗਏ ਸਨ। ਅਮਰੀਕਾ ਅਨੁਸਾਰ ਲਾਪਤਾ ਜਵਾਨਾਂ ਦੀ ਗਿਣਤੀ 400 ਦੇ ਕਰੀਬ ਹੈ। ਵਿਸ਼ੇਸ਼ ਖੋਜੀ ਦਲ ਨੂੰ 2015-16 ‘ਚ ਆਪਣੇ ਅਭਿਆਨ ਦੌਰਾਨ ਕੁਝ ਬਚੇ ਹੋਏ ਅੰਸ਼ ਮਿਲੇ ਸਨ। ਇਨ•ਾਂ ਅੰਸਾਂ ਦੀ ਡੀਐਨਏ ਦੇ ਮਾਧਿਅਮ ਰਾਹੀਂ ਪਹਿਚਾਣ ਕੀਤੀ ਜਾ ਰਹੀ ਹੈ। ਇਨ•ਾਂ ‘ਚ ਇੱਕ ਦੀ ਪਹਿਚਾਣ ਅਮਰੀਕੀ ਹਵਾਈ ਫੌਜ ਦੇ ਫਸਟ ਲੈਫਟੀਨੈਂਟ ਰਾਬਰਟ ਈ ਆਕਸਫੋਰਡ ਵਜੋਂ ਹੋ ਚੁੱਕੀ ਹੈ।
ਨਵੀਂ ਦਿੱਲੀ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਦੇ ਅਧਿਕਾਰੀ ਮੈਰੀਕੇ ਕਾਰਲਸਨ ਨੇ ਕਿਹਾ ਕਿ 2013 ਤੋਂ ਵਿਸ਼ੇਸ਼ ਖੋਜੀ ਦਲ ਦਾ ਭਾਰਤ ‘ਚ ਇਹ ਪੰਜਵਾਂ ਮਿਸ਼ਨ ਹੋਵੇਗਾ, ਜਿਹੜਾ ਭਾਰਤ ਅਤੇ ਅਮਰੀਕਾ ਵਿਚਾਲੇ ਸਫ਼ਲ ਸਹਿਯੋਗ ਨੂੰ ਦਿਖ਼ਾਉਂਦਾ ਹੈ। ਇਸ ਮਨੁੱਖੀ ਮਿਸ਼ਨ ਲਈ ਦੋਵੇਂ ਦੇਸ਼ਾਂ ਦੀ ਵਚਨਬੱਧਤਾ ਮਹੱਤਵਪੂਰਨ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article