PUNJABMAILUSA.COM

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

 Breaking News

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ
December 11
09:07 2019

ਸੈਕਰਾਮੈਂਟੋ, 11 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿਚ ਰਾਸ਼ਟਰਪਤੀ ਦੀ ਚੋਣ ਲੜ ਰਹੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਕੈਲੀਫੋਰਨੀਆ ਦੇ ਸੈਕਟਰੀ ਆਫ ਸਟੇਟ ਐਲਕਸ ਪਡੀਲਾ ਵੱਲੋਂ ਜਾਰੀ ਕੀਤੀ ਗਈ ਹੈ। ਇਨ੍ਹਾਂ ਉਮੀਦਵਾਰ ਦੇ ਨਾਮ 3 ਮਾਰਚ, 2020 ਹੋਣ ਵਾਲੇ ਪ੍ਰੈਜ਼ੀਡੈਂਟਸ਼ਲ ਪ੍ਰਾਇਮਰੀ ਇਲੈਕਸ਼ਨ ਬੈਲਟ ਪੇਪਰ ਉਪਰ ਛਾਪੇ ਜਾਣਗੇ। ਪੰਜਾਬ ਮੇਲ ਨੂੰ ਮਿਲੇ ਪ੍ਰੈੱਸ ਨੋਟ ਅਨੁਸਾਰ ਡੈਮੋਕ੍ਰੇਟ ਪਾਰਟੀ ਵੱਲੋਂ ਜੋਸਫ ਆਰ. ਬਾਇਡਨ (ਜੋਅ ਬਾਇਡਨ), ਮਾਈਕਲ ਬੈਨੇਟ, ਮਾਈਕਲ ਬਲੂਮਬਰਗ, ਕੋਰੀ ਬੁੱਕਰ, ਮੌਸੀ ਬੋਇਡ, ਪੀਟ ਬੁਟੀਗਿਗ, ਜੂਲੀਅਨ ਕਾਸਤਰੋ, ਰਾਕੀ ਫਿਊਂਟ, ਜੌਹਨ ਡਿਲਾਨੀ, ਮਾਈਕਲ ਅਲਿੰਗਰ, ਤੁਲਸੀ ਗਾਬਰਡ, ਐਮੀ ਕਲੋਬੁਚਰ, ਡੇਵਾਲ ਪੈਟਰਿਕ, ਬਰਨੀ ਸੈਂਡਰਸ, ਜੋਹ ਸਿਸਟੇਕ, ਮਾਰਕ ਗਰੀਨਸਟੀਨ, ਟਾਮ ਸਟੀਅਰ, ਐਲਿਜ਼ਾਬੇਥ ਵਾਰਨ, ਮੈਰੀਨ ਵਿਲੀਅਮਸਨ ਤੇ ਐਂਡਰਿਊ ਯਾਂਗ ਚੋਣ ਮੈਦਾਨ ਵਿਚ ਹਨ।
ਇਸੇ ਤਰ੍ਹਾਂ ਰਿਪਬਲਿਕਨ ਪਾਰਟੀ ਵੱਲੋਂ ਮੌਜੂਦਾ ਰਾਸ਼ਟਰਪਤੀ ਡੋਨਲਡ ਟਰੰਪ ਤੋਂ ਇਲਾਵਾ ਰਾਬਰਟ ਅਰਡੀਨੀ, ਰਾਕੀ ਫਿਊਂਟ, ਜੋਲਟਨ ਇਸਟਵਾਨ, ਮੈਥਿਊ ਮੈਟਰਨ, ਜੋਅ ਵਾਲਸ਼ ਅਤੇ ਬਿਲ ਵੈਲਡ ਵੀ ਚੋਣ ਮੈਦਾਨ ਵਿਚ ਹਨ।
ਅਮਰੀਕਨ ਇੰਡੀਪੈਂਡਟ ਪਾਰਟੀ ਵੱਲੋਂ ਡਾਨ ਬਲੈਂਕਨਸ਼ਿਪ, ਫਿਲ ਕੋਲੀਨਸ, ਰਾਕੀ ਫਿਊਂਟ, ਚਾਰਲਸ ਕਰਾਟ ਅਤੇ ਜੀ.ਆਰ. ਮਾਇਰਸ ਰਾਸ਼ਟਰਪਤੀ ਦੀ ਚੋਣ ਲੜ ਰਹੇ ਹਨ।
ਹਾਵੀ ਹਾਕਿਨਸ, ਡੋਰਿਓ ਹੰਟਰ, ਡੈਨਿਸ ਲੰਬਰਟ, ਸੈਡਿਨਮ ਕਰੀ ਅਤੇ ਡੇਵਿਡ ਰੋਲਡੇ ਗਰੀਨ ਪਾਰਟੀ ਦੇ ਉਮੀਦਵਾਰ ਹਨ।
ਇਸੇ ਤਰ੍ਹਾਂ ਲਿਬਰਟੇਰੀਅਨ ਪਾਰਟੀ ਵੱਲੋਂ ਮੈਕਸ ਅਬਰਾਮਸਨ, ਕੇਨ ਆਰਮਸਟਰਾਂਗ, ਡੇਨ ਬਹਿਰਮਨ ਆਦਿ ਹੋਰ ਵੀ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੀਸ ਅਤੇ ਫਰੀਡਮ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰ ਮੈਦਾਨ ਖੜ੍ਹੇ ਕੀਤੇ ਗਏ ਹਨ। ਉਮੀਦਵਾਰ 26 ਦਸੰਬਰ, 2019 ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ। ਉਸ ਤੋਂ ਬਾਅਦ ਆਖਰੀ ਲਿਸਟ ਜਾਰੀ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article