PUNJABMAILUSA.COM

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

 Breaking News

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!
September 20
03:54 2019

ਵਾਸ਼ਿੰਗਟਨ, 20 ਸਤੰਬਰ (ਪੰਜਾਬ ਮੇਲ)- ਇਸ ਮਹੀਨੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੋ ਵਾਰ ਮੁਲਾਕਾਤ ਕਰਨ ਵਾਲੇ ਹਨ। ਇਹ ਜਾਣਕਾਰੀ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਨੇ ਦਿੱਤੀ। ਦੋਵੇਂ ਨੇਤਾਵਾਂ ਦੀ ਪਹਿਲੀ ਬੈਠਕ ਜਪਾਨ ਵਿਚ ਜੀ20 ਸੰਮੇਲਨ ਦੌਰਾਨ ਅਤੇ ਦੂਜੀ ਫਰਾਂਸ ਵਿਚ ਜੀ7 ਸੰਮੇਲਨ ਦੌਰਾਨ ਹੋਈ ਸੀ।
ਅਮਰੀਕਾ ਵਿਚ ਭਾਰਤ ਦੇ ਰਾਜਦੂਤ ਹਰਸ਼ਵਰਧਨ ਨੇ ਬੁਧਵਾਰ ਨੂੰ ਵਾਸਿੰਗਟਨ ਦੇ ਲੋਕਾਂ ਨੂੰ ਕਿਹਾ, ਇਸ ਹਫ਼ਤੇ ਦੇ ਅੰਤ ਵਿਚ ਜਦ ਮੋਦੀ ਅਮਰੀਕਾ ਪਹੁੰਚਣਗੇ ਤਾਂ ਇੱਥੇ ਵੀ ਦੋ ਵਾਰ ਟਰੰਪ ਨਾਲ ਮੁਲਾਕਾਤ ਕਰਨਗੇ। ਅਜਿਹੇ ਵਿਚ ਕੁਝ ਮਹੀਨਿਆਂ ਦੇ ਫਰਕ ਵਿਚ ਉਨ੍ਹਾਂ ਦੀ ਚਾਰ ਵਾਰ ਮੁਲਾਕਾਤ ਹੋਵੇਗੀ। ਮੋਦੀ ਸ਼ਨਿੱਚਰਵਾਰ ਨੂੰ ਹਿਊਸਟਨ ਪੁੱਜਣਗੇ। ਇੱਕ ਦਿਨ ਬਾਦਅ ਟਰੰਪ ਉਨ੍ਹਾਂ ਦਾ ਹਾਉਡੀ ਮੋਦੀ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਮੰਨਿਆ ਜਾ ਰਿਹਾ ਕਿ ਇਸ ਪ੍ਰੋਗਰਾਮ ਵਿਚ 50 ਹਜ਼ਾਰ ਭਾਰਤੀ-ਅਮਰੀਕੀ ਲੋਕ ਹਿੱਸਾ ਲੈਣਗੇ।
ਇਸ ਤੋਂ ਬਅਦ ਦੋਵੇਂ ਨੇਤਾ ਅਗਲੇ ਹਫ਼ਤੇ ਸੰਯੁਕਤ ਰਾਸ਼ਟਰ ਮਹਾਸਭਾ ਇਜਲਾਸ ਦੇ ਮੌਕੇ ‘ਤੇ ਨਿਊਯਾਰਕ ਵਿਚ ਮਿਲਣਗੇ। ਹਰਸ਼ਵਰਧਨ ਨੇ ਕਿਹਾ ਕਿ ਉਹ 22 ਸਤੰਬਰ ਨੁੰ ਮਿਲਣਗੇ। ਅਮਰੀਕੀ ਰਾਸ਼ਟਰਪਤੀ ਹਿਊਸਟਨ ਵਿਚ ਵਿਸ਼ਾਲ ਭਾਰਤੀ ਪਰਵਾਸੀ ਪ੍ਰੋਗਰਾਮ ਨੂੰ ਸੰਬੋਧਨ ਕਰਨ ਵਾਲੇ ਮੋਦੀ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਨਿਊਯਾਰਕ ਵਿਚ ਯੂਐਨਜੀਏ ਦੇ ਸੈਸ਼ਨ ਵਿਚ ਵੀ ਮੁਲਾਕਾਤ ਕਰਨਗੇ। ਇਹ ਪਹਿਲੀ ਵਾਰ ਹੈ ਜਦ ਚਾਰ ਮਹੀਨਿਆਂ ਦੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਅਮਰੀਕੀ ਰਾਸ਼ਟਰਪਤੀ ਚਾਰ ਵਾਰ ਬੈਠਕ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article