PUNJABMAILUSA.COM

ਅਮਰੀਕੀ ਨਾਗਰਿਕਾਂ ਲਈ ਸੁਰੱਖਿਅਤ ਥਾਂ ਹੋਣੀ ਚਾਹੀਦੀ ਹੈ ਅਮਰੀਕਾ, ਨਾ ਕਿ ਦੂਜੇ ਦੇਸ਼ ਦੇ ਅਪਰਾਧੀਆਂ ਲਈ : ਟਰੰਪ

December 10
16:49 2017

ਵਾਸ਼ਿੰਗਟਨ, 10 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੇ ਸ਼ਹਿਰ ਅਮਰੀਕੀ ਨਾਗਰਿਕਾਂ ਲਈ ਸੁਰੱਖਿਅਤ ਥਾਂ ਹੋਣੀ ਚਾਹੀਦੀ ਹੈ ਨਾ ਕਿ ਦੂਜੇ ਦੇਸ਼ ਦੇ ਅਪਰਾਧੀਆਂ ਲਈ। ਟਰੰਪ ਦਾ ਇਹ ਬਿਆਨ ਅਮਰੀਕਾ ਦੀ ਇਕ ਅਦਾਲਤ ਵਲੋਂ ਇਕ ਅਮਰੀਕੀ ਔਰਤ ‘ਤੇ ਗੋਲੀਬਾਰੀ ਕਰਨ ਦੇ ਦੋਸ਼ੀ ਮੈਕਸੀਕੋ ਦੇ ਪ੍ਰਵਾਸੀ ਨੂੰ ਦੋਸ਼ ਮੁਕਤ ਕੀਤੇ ਜਾਣ ਦੇ ਕੁਝ ਦਿਨ ਬਾਅਦ ਆਇਆ ਹੈ।
ਦੱਸਣਯੋਗ ਹੈ ਕਿ ਸੈਨ ਫਰਾਂਸਿਸਕੋ ‘ਚ 1 ਜੁਲਾਈ 2015 ਨੂੰ 32 ਸਾਲਾ ਕੈਥਰੀਨ ਸਟੇਨਲੇ ਆਪਣੇ ਪਿਤਾ ਅਤੇ ਇਕ ਦੋਸਤ ਨਾਲ ਸੈਰ ਕਰ ਰਹੀ ਸੀ, ਉਸ ਸਮੇਂ ਮੈਕਸੀਕੋ ‘ਚ ਰਹਿਣ ਵਾਲੇ ਜੋਸ਼ ਇਨੇਜ ਗਾਰਸੀਆ ਜੈਰੇਟ ਨਾਂ ਦੇ ਵਿਅਕਤੀ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਵਿਚ ਔਰਤ ਸਟੇਨਲੇ ਦੀ ਹਸਪਤਾਲ ‘ਚ ਮੌਤ ਹੋ ਗਈ ਸੀ। ਇਸ ਘਟਨਾ ਨਾਲ ਸੈਨ ਫਰਾਂਸਿਸਕੋ ਨੂੰ ਸੁਰੱਖਿਅਤ ਸ਼ਹਿਰ ਦੇ ਦਰਜੇ ਨੂੰ ਲੈ ਕੇ ਵਿਵਾਦ ਅਤੇ ਸਵਾਲ ਉਠਣ ਲੱਗੇ, ਕਿਉਂਕਿ ਜੈਰੇਟ ਮੈਕਸੀਕੋ ਦਾ ਨਾਗਰਿਕ ਸੀ ਅਤੇ ਗੈਰ-ਕਾਨੂੰਨੀ ਰੂਪ ਨਾਲ ਅਮਰੀਕਾ ਵਿਚ ਰਹਿ ਰਿਹਾ ਸੀ।
ਟਰੰਪ ਨੇ ਇਸ ਮਾਮਲੇ ਨੂੰ ਸੁਰੱਖਿਅਤ ਸ਼ਹਿਰ ਦੀ ਅਸਫਲਤਾ ਦੇ ਉਦਾਹਰਣ ਦੇ ਤੌਰ ‘ਤੇ ਪੇਸ਼ ਕੀਤਾ, ਜਿੱਥੇ ਸਥਾਨਕ ਅਧਿਕਾਰੀ ਇਮੀਗ੍ਰੇਸ਼ਨ ਕਾਨੂੰਨ ਨੂੰ ਲਾਗੂ ਨਹੀਂ ਕਰ ਸਕੇ। ਟਰੰਪ ਨੇ ਕਿਹਾ ਕਿ ਦੇਸ਼ ਵਿਚ ਗੈਰ-ਕਾਨੂੰਨੀ ਢੰਗਾਂ ਨਾਲ ਰਹਿ ਰਹੇ ਲੋਕਾਂ ਕਾਰਨ ਕਿਸੇ ਵੀ ਅਮਰੀਕੀ ਨੂੰ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ